ਪੜਚੋਲ ਕਰੋ

ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਮੁਫ਼ਤ ਬਿਜਲੀ ਸਮੇਤ ਹੋਰ ਸਹੂਲਤਾਂ ਵਾਪਸ ਲੈਣ ਸਰਕਾਰਾਂ !

ਚੰਡੀਗੜ੍ਹ : ਕੌਮੀ ਗਰੀਨ ਟ੍ਰਿਬਿਊਨਲ ਨੇ ਪ੍ਰਦੂਸ਼ਣ ਦੇ ਖ਼ਾਤਮੇ ਲਈ ਕੁੱਝ ਹਦਾਇਤਾਂ ਦਿੱਤੀਆਂ। ਇਨ੍ਹਾਂ ਵਿੱਚ ਪ੍ਰਦੂਸ਼ਣ ਨਾਲ ਸਿੱਝਣ ਲਈ ਐਕਸ਼ਨ ਪਲਾਨ ਤਿਆਰ ਕਰਨ ਵਾਸਤੇ ਕੇਂਦਰੀ ਤੇ ਸੂਬਾਈ ਨਿਗਰਾਨੀ ਵਾਲੀਆਂ ਮਾਨੀਟਰਿੰਗ ਕਮੇਟੀਆਂ ਦਾ ਗਠਨ ਕਰਨਾ ਸ਼ਾਮਲ ਹੈ। ਖੇਤੀਬਾੜੀ ਰਹਿੰਦ-ਖੂੰਹਦ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਨਾ ਕਰਨ ਵਾਲੇ ਰਾਜਾਂ ਦੀ ਕਰੜੀ ਝਾੜ ਝੰਬ ਕਰਦਿਆਂ ਟ੍ਰਿਬਿਊਨਲ ਨੇ ਇਨ੍ਹਾਂ ਰਾਜਾਂ ਖ਼ਾਸ ਤੌਰ ਉਤੇ ਪੰਜਾਬ ਨੂੰ ਕਿਹਾ ਕਿ ਉਹ ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਮੁਫ਼ਤ ਬਿਜਲੀ ਦੀ ਸਹੂਲਤ ਸਣੇ ਹੋਰ ਸੁਵਿਧਾਵਾਂ ਵਾਪਸ ਲੈਣ ਉਤੇ ਗੌਰ ਕਰਨ। ਟ੍ਰਿਬਿਊਨਲ ਨੇ ਆਦੇਸ਼ ਦਿੱਤਾ ਕਿ ਸਾਰੀਆਂ ਸੂਬਾਈ ਕਮੇਟੀਆਂ ਨੂੰ ਆਪਣੀ ਪਹਿਲੀ ਮੀਟਿੰਗ ਵਿੱਚ ਵੱਧ ਖੇਤੀਬਾੜੀ ਵਾਲੀ ਜ਼ਮੀਨ ਵਾਲਾ ਇਕ ਜ਼ਿਲ੍ਹਾ ਨੋਟੀਫਾਈ ਕਰਨਾ ਚਾਹੀਦਾ ਹੈ, ਜਿਸ ਨੂੰ ਪਰਾਲੀ ਸਾੜਨ ਉਤੇ ਪਾਬੰਦੀ ਵਾਲੇ ਹੁਕਮ ਲਾਗੂ ਕਰਨ ਲਈ ਆਦਰਸ਼ ਜ਼ਿਲ੍ਹਾ ਬਣਾਇਆ ਜਾਵੇ। ਹਵਾ ਵਿੱਚ ਪ੍ਰਦੂਸ਼ਣ ਵਾਲੇ ਕਣਾਂ ਪੀਐਮ 10 ਅਤੇ ਪੀਐਮ 2.5 ਦਾ ਪੱਧਰ ਕ੍ਰਮਵਾਰ 431 ਤੇ 251 ਉਤੇ ਪੁੱਜਣ ਨੂੰ ਬੇਹੱਦ ਗੰਭੀਰ ਦੱਸਦਿਆਂ ਟ੍ਰਿਬਿਊਨਲ ਦੇ ਚੇਅਰਪਰਸਨ ਜਸਟਿਸ ਸਵਤੰਤਰ ਕੁਮਾਰ ਦੀ ਅਗਵਾਈ ਵਾਲੇ ਬੈਂਚ ਨੇ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਤੇ ਰਾਜਸਥਾਨ ਨੂੰ 10 ਸਾਲ ਪੁਰਾਣੇ ਡੀਜ਼ਲ ਵਾਹਨਾਂ ਉਤੇ ਪਾਬੰਦੀ ਉਪਰ ਵਿਚਾਰ ਕਰਨ ਲਈ ਕਿਹਾ ਹੈ। ਬੈਂਚ ਨੇ ਕਿਹਾ ਕਿ ਜਦੋਂ ਹਵਾ ਪ੍ਰਦੂਸ਼ਣ ਖ਼ਤਰਨਾਕ ਹੱਦ ਤੱਕ ਪੁੱਜਦਾ ਹੈ ਤਾਂ ਵਾਤਾਵਰਣਕ ਐਮਰਜੈਂਸੀ ਵਰਗੇ ਸਖ਼ਤ ਕਦਮ ਫੌਰੀ ਚੁੱਕਣੇ ਚਾਹੀਦੇ ਹਨ। ਅਜਿਹੀ ਸਥਿਤੀ ਵਿੱਚ ਪ੍ਰਦੂਸ਼ਣ ਦੀ ਵੱਧ ਮਾਰ ਵਾਲੇ ਇਲਾਕਿਆਂ ਉਤੇ ਪਾਣੀ ਛਿੜਕਣ ਲਈ ਹੈਲੀਕਾਪਟਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Advertisement
ABP Premium

ਵੀਡੀਓਜ਼

Punjab | ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ |BhagwantmaanShowroom 'ਚ Brand ਦਾ ਨਕਲੀ ਸਮਾਨ ਵੇਚ ਰਹੇ ਸੀ, ਕੰਪਨੀ ਨੇ ਕਰ ਦਿੱਤੀ ਰੇਡਦਿਲਜੀਤ ਤੋਂ ਸਿੱਖੋ ਸਾਥੀ ਕਲਾਕਾਰਾਂ ਦੀ ਇੱਜ਼ਤ ਕਰਨਾ , ਮੁੜ ਦਿਲਜੀਤ ਨੇ ਜਿੱਤ ਲਿਆ ਦਿਲਦਿਲਜੀਤ ਨੇ Pune ਨੂੰ ਬਣਾਇਆ Punjab , ਸਾਰੇ ਕਹਿੰਦੇ ਪੰਜਾਬੀ ਆ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ

Embed widget