ਪੜਚੋਲ ਕਰੋ

ਪਰਾਲੀ ਨੂੰ ਅੱਗ ਨਾ ਲਾਉਣ ਕਾਰਨ ਇੱਕ ਲੱਖ ਦੋ ਹਜ਼ਾਰ ਰੁਪਏ ਦਾ ਨੁਕਸਾਨ

ਚੰਡੀਗੜ੍ਹ: ਮੁਹਾਲੀ ਜ਼ਿਲ੍ਹੇ ਦਾ ਕਿਸਾਨ ਜੋਰਾ ਸਿੰਘ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੇ ਸਰਕਾਰੀ ਫ਼ੈਸਲੇ 'ਤੇ ਫੁੱਲ ਚੜ੍ਹਾਉਣ ਦਾ ਖ਼ਮਿਆਜ਼ਾ ਭੁਗਤ ਰਿਹਾ ਹੈ। ਉਸ ਨੂੰ ਪਰਾਲੀ ਨਾ ਸਾੜਨ ਕਾਰਨ ਇੱਕ ਲੱਖ ਦੋ ਹਜ਼ਾਰ ਰੁਪਏ ਦਾ ਘਾਟਾ ਝੱਲਣਾ ਪਿਆ ਪਿਆ ਹੈ। ਅਸਲ ਵਿੱਚ ਜੋਰਾ ਸਿੰਘ ਨੇ 17 ਏਕੜ ਝੋਨੇ ਦੀ ਹੱਥੀਂ ਵਾਢੀ ਕਰਵਾਈ ਹੈ। ਉਸ ਦਾ ਹੱਥੀਂ ਵਾਢੀ ਦਾ ਪ੍ਰਤੀ ਏਕੜ ਖਰਚਾ 6 ਹਜ਼ਾਰ ਰੁਪਏ ਆਇਆ ਹੈ। ਇਸ ਹਿਸਾਬ ਨਾਲ 17 ਏਕੜ ਵਾਢੀ ਦਾ ਖਰਚਾ ਇੱਕ ਲੱਖ ਦੋ ਹਜ਼ਾਰ ਰੁਪਏ ਬਣਦਾ ਹੈ। ਜੋਰਾ ਸਿੰਘ ਦਾ ਕਹਿਣਾ ਹੈ ਕਿ ਜੇਕਰ ਉਹ ਕੰਬਾਈਨ ਨਾਲ ਵਢਾਉਂਦਾ ਤਾਂ ਉਸ ਦਾ ਪ੍ਰਤੀ ਏਕੜ 1200 ਰੁਪਏ ਦਾ ਖਰਚਾ ਆਉਣਾ ਸੀ। ਇਸ ਤੋਂ ਇਲਾਵਾ ਬਚੇ ਕਰਚੇ ਨੂੰ ਜ਼ਮੀਨ ਵਿੱਚ ਮਿਲਾਉਣ ਲਈ ਪ੍ਰਤੀ ਏਕੜ ਘੱਟੋ ਘੱਟ 4500 ਰੁਪਏ ਖਰਚ ਆਉਂਦਾ ਹੈ। ਇੰਨਾ ਹੀ ਨਹੀਂ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਲਈ ਇੱਕ ਚੌਪਰ, ਰੇਕ, ਕਟਰ ਤੇ ਬੇਲਰ ਦੀ ਜ਼ਰੂਰਤ ਪੈਂਦੀ ਹੈ। ਇਨ੍ਹਾਂ ਨੂੰ ਖ਼ਰੀਦਣਾ ਕਿਸਾਨਾਂ ਦੇ ਵੱਸ ਦੀ ਗੱਲ ਨਹੀਂ। download (3)                                     ਕਿਸਾਨ ਜੋਰਾ ਸਿੰਘ ਖੇਤਾਂ ਵਿੱਚ ਪਈ ਪਰਾਲੀ ਦਿਖਾਉਂਦਾ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਝੂਠ ਬੋਲ ਰਹੀ ਹੈ ਕਿ ਪਰਾਲੀ ਦੇ ਬਦਲ ਲਈ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਾਲੇ ਤੱਕ ਜ਼ਿਲ੍ਹੇ ਵਿੱਚ ਕੋਈ ਵੀ ਅਜਿਹੀ ਸਰਕਾਰੀ ਮਸ਼ੀਨ ਨਹੀਂ ਮਿਲੀ ਤੇ ਜੇਕਰ ਹੋਣਗੀਆਂ ਤਾਂ ਕਿਸਾਨਾਂ ਤੱਕ ਕਿਉਂ ਨਹੀਂ ਪਹੁੰਚਦੀਆਂ। ਕੰਬਾਈਨ ਨਾਲ ਵਾਢੀ ਨਾਲ ਬਚੇ ਕਰਚਿਆਂ ਨੂੰ ਅੱਗ ਲਾਉਣ ਜਾਂ ਮਸ਼ੀਨਾਂ ਨਾ ਹੋਣ ਦੇ ਡਰੋਂ ਹੀ ਉਸ ਨੇ ਹੱਥੀਂ ਵਾਢੀ ਕਰਵਾਈ ਸੀ ਪਰ ਹੁਣ ਉਸ ਨੂੰ ਆਪਣੇ ਫ਼ੈਸਲੇ 'ਤੇ ਅਫ਼ਸੋਸ ਹੋ ਰਿਹਾ ਹੈ। ਜੋਰਾ ਸਿੰਘ ਦਾ ਕਹਿਣਾ ਹੈ ਕਿ ਪਰਾਲੀ ਦਾ ਕੋਈ ਖ਼ਰੀਦਦਾਰੀ ਨਹੀਂ ਮਿਲ ਰਿਹਾ। ਉਸ ਨੂੰ ਆਪਣੀ ਪਰਾਲੀ ਦਾ ਝੋਰਾ ਵੱਢ-ਵੱਢ ਸਤਾ ਰਿਹਾ ਹੈ। ਇੰਨਾ ਹੀ ਨਹੀਂ ਪਰਾਲੀ ਨੂੰ ਸਾਂਭ ਸੰਭਾਈ ਦੇ ਚੱਕਰ ਵਿੱਚ ਕਣਕ ਦੀ ਬਿਜਾਈ ਵਿੱਚ ਲੇਟ ਹੋ ਰਹੀ ਹੈ। ਜੋਰਾ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੀ ਪਰਾਲੀ ਖ਼ਰੀਦਣ ਦਾ ਪ੍ਰਬੰਧ ਕੀਤਾ ਜਾਵੇ ਜਾਂ ਉਸ ਨੂੰ ਪ੍ਰਤੀ ਏਕੜ ਖ਼ਰਚੇ ਦਾ ਭੁਗਤਾਨ ਕੀਤਾ ਜਾਵੇ ਤਾਂ ਉਹ ਘਾਟੇ ਤੋਂ ਬਚ ਸਕੇ।

ਟਾਪ ਹੈਡਲਾਈਨ

Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

Embed widget