ਪੜਚੋਲ ਕਰੋ

ਲਉ ਜੀ ਹੁਣ ਪਰਾਲੀ ਹੀ ਕਰੇਗੀ ਪ੍ਰਦੂਸ਼ਣ ਦਾ ਹੱਲ..

ਨਵੀਂ ਦਿੱਲੀ-ਦਿੱਲੀ 'ਚ ਹਵਾ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਦਰਮਿਆਨ ਬਿਜਲੀ ਮੰਤਰਾਲਾ ਪਰਾਲੀ ਦੀਆਂ ਗੋਲੀਆਂ 'ਚ ਕਾਰਬਨ ਸੋਖਣ ਦੀ ਸਮਰੱਥਾ ਦੇ ਮੱਦੇਨਜ਼ਰ ਕੋਲੇ ਨਾਲ ਚੱਲਣ ਵਾਲੇ ਤਾਪ ਬਿਜਲੀ ਪ੍ਰਾਜੈਕਟਾਂ 'ਚ ਇਨ੍ਹਾਂ ਦੀ ਵਰਤੋਂ ਜ਼ਰੂਰੀ ਕਰਨ ਜਾ ਰਿਹਾ ਹੈ, ਜਿਸ ਨਾਲ ਪਰਾਲੀ ਤੇ ਪ੍ਰਾਜੈਕਟਾਂ ਦੋਵਾਂ ਨਾਲ ਹੋਣ ਵਾਲੇ ਪ੍ਰਦੂਸ਼ਣ ਦੀ ਸਮੱਸਿਆ ਤੋਂ ਨਿਜ਼ਾਤ ਮਿਲੇਗੀ। ਕੇਂਦਰੀ ਮੰਤਰੀ ਆਰ. ਕੇ. ਸਿੰਘ ਨੇ ਅੱਜ ਇੱਥੇ 'ਸੌਭਾਗਯਾ ਯੋਜਨਾ' ਦਾ ਪੋਰਟਲ ਜਾਰੀ ਕਰਨ ਤੋਂ ਬਾਅਦ ਪੱਤਰਕਾਰਾਂ ਦੇ ਇਕ ਸਵਾਲ 'ਤੇ ਕਿਹਾ ਕਿ ਹੁਣ ਰਾਸ਼ਟਰੀ ਤਾਪ ਬਿਜਲੀ ਨਿਗਮ ਲਿ. ਦੇ ਕੋਲਾ ਆਧਾਰਿਤ ਸਭ ਬਿਜਲੀ ਪ੍ਰਾਜੈਕਟਾਂ 'ਚ 10 ਫ਼ੀਸਦੀ ਇਨ੍ਹਾਂ ਗੋਲੀਆਂ (ਪੇਲੇਟ) ਦਾ ਮਿਸ਼ਰਣ ਜ਼ਰੂਰੀ ਹੋਵੇਗਾ।   ਇਹ ਗੋਲੀਆਂ ਕੋਲੇ ਤੋਂ ਨਿਕਲਣ ਵਾਲੀ ਕਾਰਬਨ ਨੂੰ ਸੋਖ ਲੈਣਗੀਆਂ ਤੇ ਕਿਸਾਨਾਂ ਨੂੰ ਵੀ ਪ੍ਰਤੀ ਟਨ 5500 ਰੁਪਏ ਦੀ ਆਮਦਨੀ ਹੋਵੇਗੀ। ਉਨ੍ਹਾਂ ਦੱਸਿਆ ਕਿ ਐਨ. ਟੀ. ਪੀ. ਸੀ. ਪਰਾਲੀ ਦੀਆਂ ਗੋਲੀਆਂ ਬਣਾਉਣ ਲਈ ਜਲਦ ਹੀ ਟੈਂਡਰ ਕੱਢੇਗੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਤੋਂ ਪਰਾਲੀ ਲੈਣ ਸਬੰਧੀ ਸੁਵਿਧਾਵਾਂ ਵੀ ਤਿਆਰ ਕੀਤੀਆਂ ਜਾ ਰਹੀਆਂ ਹਨ।

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ

Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ

Embed widget