ਪੜਚੋਲ ਕਰੋ

ਦੁਸਹਿਰੇ ਤੋਂ ਪਹਿਲਾਂ ਹੀ ਖੇਤਾਂ 'ਚ ਲਟ-ਲਟ ਮੱਚਣ ਲੱਗੇ ਭਾਂਬੜ

ਫ਼ਿਰੋਜ਼ਪੁਰ: ਸਰਕਾਰ ਵੱਲੋਂ ਪਰਾਲ਼ੀ ਦੇ ਨਿਪਟਾਰੇ ਦੇ ਯੋਗ ਹੱਲ ਨਾ ਕਰਨ ਦਾ ਦੋਸ਼ ਲਾਉਂਦਿਆਂ ਕਿਸਾਨਾਂ ਨੇ ਦੁਸਹਿਰੇ ਤੋਂ ਪਹਿਲਾਂ ਹੀ ਖੇਤਾਂ ਵਿੱਚ ਭਾਂਬੜ ਬਾਲਣੇ ਸ਼ੁਰੂ ਕਰ ਦਿੱਤੇ ਹਨ। ਕਿਸਾਨਾਂ ਨੇ ਸ਼ਨੀਵਾਰ ਨੂੰ ਫ਼ਸਲ ਦੀ ਰਹਿੰਦ-ਖੂਹੰਦ ਸਾੜ ਕੇ ਰੋਸ ਪ੍ਰਗਟਾਇਆ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੁਨੌਤੀ ਦਿੱਤੀ। ਫ਼ਿਰੋਜ਼ਪੁਰ ਦੇ ਪਿੰਡ ਮਹਿਮਾ ਵਿੱਚ ਕਿਸਾਨਾਂ ਵੱਲੋਂ ਸਰਕਾਰ ਦੀਆਂ ਮਾੜੀਆਂ ਨੀਤੀਆਂ ਦਾ ਵਿਰੋਧ ਕਰਦਿਆਂ ਕਿਸਾਨਾਂ ਨੇ ਖੇਤਾਂ ਵਿੱਚ ਝੋਨੇ ਦੇ ਨਾੜ ਨੂੰ ਅੱਗ ਲਾ ਦਿੱਤੀ। ਰੋਹ ਵਿਚ ਆਏ ਕਿਸਾਨਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀ ਬਾਂਹ ਫੜਣ ਦੀ ਬਜਾਏ ਨਿੱਤ ਨਵੇਂ ਬੋਝ ਪਾ ਰਹੀ ਹੈ, ਜਿਸ ਦਾ ਉਹ ਡਟਵਾਂ ਵਿਰੋਧ ਕਰਦੇ ਹਨ। ਕਿਸਾਨਾਂ ਨੇ ਕਿਹਾ ਕਿ ਸਰਕਾਰ ਕੋਈ ਮੁਆਵਜ਼ਾ ਨਹੀਂ ਦਿੰਦੀ ਤਾਂ ਪਰਾਲ਼ੀ ਨੂੰ ਸਾੜਨ ਤੋਂ ਕੋਈ ਬਦਲਵਾਂ ਹੱਲ ਮੌਜੂਦ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਖੇਤੀ ਤੇ ਪਰਿਵਾਰਕ ਖਰਚਿਆਂ ਨੂੰ ਚੁੱਕਣ ਤੋਂ ਅਸਮਰੱਥ ਹੋ ਰਿਹਾ ਹੈ ਅਤੇ ਉਹ ਹੋਰ ਖ਼ਰਚ ਨਹੀਂ ਕਰ ਸਕਦਾ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget