ਪੜਚੋਲ ਕਰੋ

ਮੈਨੂੰ ਵੋਟਾਂ ਪਾਕੇ ਮੇਰੀ 10 ਸਾਲ ਉਮਰ ਵਧਾਉ: ਬਾਦਲ

ਚੰਡੀਗੜ੍ਹ: ਲੰਬੀ ਹਲਕੇ ਵਿੱਚ ਸੰਗਤ ਦਰਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲੋਕਾਂ ਤੋਂ ਆਪਣੀ ਉਮਰ ਦੀ ਦੁਹਾਈ ਦੇ ਕੇ ਚੋਣਾਂ ਲਈ ਸਮਰਥਨ ਮੰਗਦਿਆਂ ਕਿਹਾ, ‘ਜੇਕਰ ਤੁਸੀਂ ਐਤਕੀਂ ਵੀ ਭਰਵਾਂ ਸਹਿਯੋਗ ਦੇ ਦਿਓਂ ਤਾਂ ਮੇਰੀ ਉਮਰ 10 ਸਾਲ ਹੋਰ ਵਧ ਜਾਣੀ ਐ।’ ਮੁੱਖ ਮੰਤਰੀ ਦੇ ਸੱਜਰੇ ਕਥਨਾਂ ਬਾਰੇ ਚਰਚਾ ਹੈ ਕਿ ਪੰਜ ਸਾਲ ਪਹਿਲਾਂ ਵੀ ਉਨ੍ਹਾਂ ਨੇ ਆਪਣੀ ਅਖ਼ੀਰਲੀ ਚੋਣ ਦੱਸ ਕੇ ਵੋਟਰਾਂ ਦਾ ਸਹਿਯੋਗ ਹਾਸਲ ਕੀਤਾ ਸੀ। ਇਸ ਵਾਰ ਉਹ ਆਪਣੀ ਉਮਰ 10 ਸਾਲ ਹੋਰ ਵਧਾਉਣ ਦਾ ਕਹਿ ਕੇ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਦਾ ਯਤਨ ਕਰ ਰਹੇ ਹਨ। ਉਹ ਅੱਜਕੱਲ੍ਹ ਸੰਗਤ ਦਰਸ਼ਨ ਲੋਕਾਂ ਨੂੰ ਖਾਸ ਤੌਰ ’ਤੇ ਸਭ ਤੋਂ ਵੱਧ ਲੋੜੀਂਦੀ ਮੰਗ ਬਾਰੇ ਪੁੱਛਦੇ ਹਨ ਅਤੇ ਫਿਰ ਗੱਫ਼ਾ ਦਿੰਦੇ ਹਨ।  ਮੁੱਖ ਮੰਤਰੀ ਨੇ ਪਿੰਡ ਕਰਮਗੜ੍ਹ, ਕਬਰਵਾਲਾ, ਪੱਕੀ ਟਿੱਬੀ, ਗੁਰੂਸਰ ਜੋਧਾਂ, ਸ਼ਾਮਖੇੜਾ ਅਤੇ ਡੱਬਵਾਲੀ ਢਾਬ ਵਿੱਚ ਸੰਗਤ ਦਰਸ਼ਨ ਕੀਤੇ।

ਟਾਪ ਹੈਡਲਾਈਨ

PM Kisan Yojana : ਲਿਸਟ 'ਚ ਨਾਮ ਹੋਣ ਦੇ ਬਾਵਜੂਦ ਰੁਕ ਸਕਦੀ ਹੈ 2000 ਰੁਪਏ ਦੀ ਕਿਸ਼ਤ, ਤੁਰੰਤ ਕਰ ਲਓ ਇਹ ਕੰਮ
PM Kisan Yojana : ਲਿਸਟ 'ਚ ਨਾਮ ਹੋਣ ਦੇ ਬਾਵਜੂਦ ਰੁਕ ਸਕਦੀ ਹੈ 2000 ਰੁਪਏ ਦੀ ਕਿਸ਼ਤ, ਤੁਰੰਤ ਕਰ ਲਓ ਇਹ ਕੰਮ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 
Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ
Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
LPG e-KYC ਦੀ ਡੈੱਡਲਾਈਨ ਅੱਜ ਖ਼ਤਮ, ਹੁਣ ਗੈਸ ਸਿਲੰਡਰ ਕਿਵੇਂ ਮਿਲੇਗਾ?
LPG e-KYC ਦੀ ਡੈੱਡਲਾਈਨ ਅੱਜ ਖ਼ਤਮ, ਹੁਣ ਗੈਸ ਸਿਲੰਡਰ ਕਿਵੇਂ ਮਿਲੇਗਾ?
By Elections : 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਹੋ ਗਿਆ ਐਲਾਨ, ਪੜ੍ਹੋ ਕਦੋਂ ਹੋਣਗੀਆਂ ਚੋਣਾਂ 
By Elections : 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਹੋ ਗਿਆ ਐਲਾਨ, ਪੜ੍ਹੋ ਕਦੋਂ ਹੋਣਗੀਆਂ ਚੋਣਾਂ 
Weather Update: ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Embed widget