ਪੜਚੋਲ ਕਰੋ

ਭਾਵੇਂ ਸੋਨੇ ਦੀਆਂ ਇੱਟਾਂ ਲਵਾ ਲਓ ਭਾਈ

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਨੇੜੇ ਆਉਦੀਆਂ ਦੇਖ ਮੁੱਖ ਮੰਤਰੀ ਬਾਦਲ ਨੇ ਖਜ਼ਾਨੇ ਦੇ ਮੂੰਹ ਆਪਣੇ ਵਿਧਾਨ ਸਭਾ ਹਲਕਾ ਲੰਬੀ ਵੱਲ ਖੋਲ੍ਹ ਦਿੱਤੇ ਹਨ। ਕੰਮਾਂ ਲਈ ਕਰੋੜਾਂ ਦੇ ਫੰਡ ਦੇਣ ਤੋਂ ਇਲਾਵਾ ਆਮ ਲੋਕਾਂ ਤੋਂ ਸਾਦੀ ਅਰਜ਼ੀ ਲੈ ਕੇ ਉਸ ਨੂੰ ਵੀ 5 ਤੋਂ 50 ਹਜ਼ਾਰ ਦੀ ਵਿੱਤੀ ਮਦਦ ਦੇ ਦਿੱਤੀ ਜਾਂਦੀ ਹੈ ਜਦਕਿ ਪਹਿਲਾਂ ਡੀਸੀ ਨੂੰ ਅਰਜ਼ੀ ਦਿੱਤੀ ਜਾਂਦੀ ਸੀ ਤੇ ਫਿਰ ਉਹ ਚੈੱਕ ਤਕਸੀਮ ਕਰਦੇ ਸਨ। ਬਾਦਲ ਨੇ ਆਪਣੇ ਜੱਦੀ ਪਿੰਡ ਬਾਦਲ 'ਚ 9 ਥਾਵਾਂ 'ਤੇ ਸੰਗਤ ਦਰਸ਼ਨ ਕੀਤੇ ਤੇ ਲੋਕਾਂ ਨੂੰ ਕਿਹਾ ਕਿ ਕੰਮ ਦੱਸੋ ਜੋ ਮੇਰੇ ਕਰਨ ਵਾਲਾ ਹੈ, ਭਾਵੇਂ ਸੋਨੇ ਦੀਆਂ ਇੱਟਾਂ ਲਵਾ ਲਉ। 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਵਰਤੀ ਭਾਸ਼ਾ ਸਬੰਧੀ ਉਨ੍ਹਾਂ ਕਿਹਾ ਕਿ ਉਹ ਕੇਜਰੀ ਦਾ ਸਤਿਕਾਰ ਕਰਦੇ ਹਨ, ਕਹਿ ਦਿੱਤਾ ਤਾਂ ਕੋਈ ਗੱਲ ਨਹੀ। ਐੱਸਵਾਈਐੱਲ ਦੇ ਮਾਮਲੇ ਚ ਕੈਪਟਨ ਦੇ ਅਸਤੀਫ਼ੇ ਨੂੰ ਡਰਾਮਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਜੇ ਉਹ ਇੰਨੇ ਹੀ ਸੁਹਿਰਦ ਹਨ ਤਾਂ ਉਹਨਾਂ ਦੇ ਦੂਜੇ ਐਮਪੀ ਕਿਉ ਨਹੀ ਅਸਤੀਫਾ ਦਿਦੇ, ਨਾਲੇ ਦੋ ਮਹੀਨਿਆਂ ਨੂੰ ਤਾਂ ਸਾਰਿਆਂ ਦੇ ਆਪਣੇ ਆਪ ਹੀ ਅਸਤੀਫ਼ੇ ਹੋ ਜਾਣੇ ਆ। ਅਕਾਲੀ ਵਿਧਾਇਕਾਂ ਵੱਲੋਂ ਦਿੱਤੇ ਅਸਤੀਫ਼ਿਆਂ ਸਬੰਧੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਿਆਸਤ 'ਚ ਆਉਣਾ ਜਾਣਾ ਤਾਂ ਆਮ ਗੱਲ ਹੈ ,ਜਿਸ ਦੀ ਇੱਛਾ ਪੂਰਤੀ ਨਹੀ ਹੁੰਦੀ , ਉਹ ਚਾਲੇ ਪਾ ਜਾਂਦਾ ਹੈ ਤੇ ਜਿਸ ਨੂੰ ਪਾਰਟੀ ਦੀਆਂ ਨੀਤੀਆਂ ਪਸੰਦ ਹੁੰਦੀਆਂ ਹਨ, ਉਹ ਆ ਜਾਂਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget