ਪੜਚੋਲ ਕਰੋ

ਕਰਜ਼ਾ ਮੁਆਫ਼ੀ ਦਾ ਕਿਸਾਨਾਂ ਨੂੰ ਨਹੀਂ ਹੋਵੇਗਾ ਕੋਈ ਫ਼ਾਇਦਾ-ਢੀਂਡਸਾ

ਚੰਡੀਗੜ੍ਹ: ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਹਲਕੇ ਤੋਂ ਵਿਧਾਇਕ ਪ੍ਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਰਜ਼ਾ ਮੁਆਫ਼ੀ ਦਾ ਕਿਸਾਨਾਂ ਨੂੰ ਲਾਭ ਨਹੀਂ ਕਿਉਂਕਿ ਕਿਸਾਨੀ ਸਿਰ ਖੇਤੀ ਕਰਜ਼ੇ ਦੀ ਬਜਾਏ ਲਿਮਿਟ ਦਾ ਲੱਖਾਂ ਰੁਪਏ ਦਾ ਕਰਜ਼ਾ ਹੈ। ਉਨ੍ਹਾਂ ਲਿਮਿਟਾਂ ’ਤੇ ਵਿਆਜ ਦਰ ਘਟਾਉਣ ਦੀ ਮੰਗ ਕੀਤੀ। ਉਨ੍ਹਾਂ ਪੁਲੀਸ ਵੱਲੋਂ ਬਖੋਰਾ ਕਲਾਂ ਇੱਕ ਪੰਜ ਸਾਲ ਤੋਂ ਮੰਜੇ ’ਤੇ ਪਏ ਅਧਰੰਗ ਦੇ ਮਰੀਜ਼ ਕਿਸਾਨ ਖ਼ਿਲਾਫ਼ ਕੇਸ ਦਰਜ ਕਰਨ ਦੀ ਆਲੋਚਨਾ ਕੀਤੀ। 12010792cd-_bekhora20oct17 ਪਿੰਡ ਬਖੋਰਾ ਕਲਾਂ ਵਿੱਚ ਪੁਲੀਸ ਵੱਲੋਂ 6 ਕਿਸਾਨਾਂ ਖ਼ਿਲਾਫ਼ ਪਰਾਲੀ ਸਾੜਨ ਕਾਰਨ ਦਰਜ ਕੀਤੇ ਕੇਸ ਮਗਰੋਂ ਉਹ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਆਏ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਐਨਜੀਟੀ ਅਤੇ ਅਦਾਲਤ ਦੇ ਹੁਕਮ ਤੋਂ ਬਾਅਦ ਪਰਾਲੀ ਨੂੰ ਸਾੜਨ ਦਾ ਸਾਰਾ ਦੋਸ਼ ਕਿਸਾਨਾਂ ਸਿਰ ਮੜ੍ਹ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੈਪਟਨ ਸਰਕਾਰ ਕਿਸਾਨਾਂ ਸਿਰ ਦਰਜ ਕੇਸ ਖਤਮ ਕਰੇ ਨਹੀਂ ਅਕਾਲੀ ਦਲ ਇਸ ਖਿਲਾਫ਼ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ।

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget