ਪੜਚੋਲ ਕਰੋ

ਬਾਜਵਾ ਦਾ ਮੋਦੀ 'ਤੇ ਵੱਡਾ ਹਮਲਾ

ਚੰਡੀਗੜ੍ਹ: 'ਏਬੀਪੀ ਨਿਊਜ਼' ਦੇ ਸ਼ਿਖਰ ਸੰਮੇਲਨ ਵਿੱਚ ਮੌਜੂਦਾ ਰਾਜ ਸਭਾ ਮੈਂਬਰ ਤੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਸਰਕਾਰ 'ਤੇ ਵੱਡਾ ਹਮਲਾ ਕੀਤਾ ਹੈ। ਬਾਜਵਾ ਮੁਤਾਬਕ ਮੋਦੀ ਸਰਕਾਰ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਪਿਰਤ ਨੂੰ ਖ਼ਤਮ ਕਰਨ ਜਾ ਰਹੀ ਹੈ। ਇਸ ਤੋਂ ਇਲਾਵਾ ਬਾਜਵਾ ਮੁਤਾਬਕ ਕੈਪਟਨ ਸਰਕਾਰ ਬਹੁਤਾ ਵਧੀਆ 'ਪਰਫੌਰਮ' ਨਹੀਂ ਕਰ ਸਕੀ। ਬਾਜਵਾ ਨੇ ਇਲਜ਼ਾਮ ਲਾਇਆ ਕਿ ਬੀਤੇ ਦਿਨੀਂ ਪੰਜਾਬ ਆਈ ਨੀਤੀ ਆਯੋਗ ਦੀ ਟੀਮ ਨੇ ਸੂਬੇ ਵਿੱਚ ਪੈਦਾ ਹੋ ਰਹੀਆਂ ਮੁੱਖ ਫ਼ਸਲਾਂ ਕਣਕ ਤੇ ਚੌਲ਼ ਨੂੰ ਅੱਗੇ ਤੋਂ ਖਰੀਦਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਮਿਸ਼ਨ ਨੂੰ ਇਨ੍ਹਾਂ ਫ਼ਸਲਾਂ ਦੇ ਸਮਰਥਨ ਮੁੱਲ ਵਿੱਚ ਵਾਧਾ ਕਰਨ ਦੀ ਗੱਲ ਕਹੀ ਗਈ ਤਾਂ ਟੀਮ ਨੇ ਕੋਰਾ ਜਵਾਬ ਦੇ ਦਿੱਤਾ ਕਿ ਦੇਸ਼ ਵਿੱਚ ਹੋਰ ਸੂਬੇ ਹੁਣ ਇਸ ਸਥਿਤੀ ਵਿੱਚ ਹਨ ਜੋ ਇਸ ਅਨਾਜ ਦੀ ਜ਼ਰੂਰਤ ਨੂੰ ਪੂਰਾ ਕਰ ਸਕਦੇ ਹਨ ਤੇ ਉਨ੍ਹਾਂ ਨੂੰ ਪੰਜਾਬ ਦੇ ਅਨਾਜ ਦੀ ਲੋੜ ਹੀ ਨਹੀਂ। ਬਾਜਵਾ ਨੇ ਇਸ ਗੱਲ ਨੂੰ ਆਧਾਰ ਮੰਨ ਕੇ ਮੋਦੀ ਸਰਕਾਰ 'ਤੇ ਇਲਜ਼ਾਮ ਲਾਇਆ ਕਿ ਉਹ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਨੂੰ ਖ਼ਤਮ ਕਰ ਸਕਦੀ ਹੈ। ਕੈਪਟਨ ਸਰਕਾਰ 'ਤੇ ਟਿੱਪਣੀ ਕਰਦਿਆਂ ਰਾਜ ਸਭਾ ਮੈਂਬਰ ਨੇ ਕਿਹਾ ਕਿ ਨਸ਼ੇ ਦੇ ਮੁੱਦੇ 'ਤੇ ਕੈਪਟਨ ਸਰਕਾਰ ਕੁਝ ਖਾਸ ਨਹੀਂ ਕਰ ਪਾ ਰਹੀ। ਉਨ੍ਹਾਂ ਕਿਹਾ ਕਿ ਮੈਂ ਸਰਕਾਰ ਨੂੰ ਨਸ਼ਾ ਖ਼ਤਮ ਕਰਨ ਲਈ ਸਿਰਫ ਪਾਸਿੰਗ ਮਾਰਕਸ ਹੀ ਦੇਣਗੇ।

ਟਾਪ ਹੈਡਲਾਈਨ

Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Embed widget