ਪੜਚੋਲ ਕਰੋ

ਪੰਜਾਬ ਭਰ ਦੇ ਪਟਵਾਰੀਆਂ ਨੇ ਵਿੱਢਿਆ ਸੰਘਰਸ਼, ਨਹੀਂ ਹੋਏਗਾ ਕੋਈ ਕੰਮ

ਅੰਮ੍ਰਿਤਸਰ: ਪੂਰੇ ਪੰਜਾਬ ਦੇ ਪਟਵਾਰੀ ਦੋ ਦਿਨਾਂ ਸਮੂਹਿਕ ਹੜਤਾਲ 'ਤੇ ਚਲੇ ਗਏ ਹਨ। ਪਟਵਾਰੀਆਂ ਦੀ ਹੜਤਾਲ ਬਠਿੰਡਾ ਦੇ ਡਿਪਟੀ ਕਮਿਸ਼ਨਰ ਪੁਨੀਤ ਭਾਰਦਵਾਜ ਦੇ ਰਵੱਈਏ ਖਿਲਾਫ ਹੈ। ਬਠਿੰਡਾ ਵਿੱਚ ਪਟਵਾਰੀ ਪਿਛਲੇ 10 ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੀ ਹਮਾਇਤ 'ਤੇ ਉੱਤਰਦੇ ਸੂਬੇ ਭਰ ਦੇ ਪਟਵਾਰੀਆਂ ਨੇ ਦੋ ਦਿਨ ਦੀ ਹੜਤਾਲ ਦਾ ਐਲਾਨ ਕੀਤਾ ਹੈ। ਇਸ ਕਾਰਨ ਪਟਵਾਰਖਾਨਿਆਂ ਨੂੰ ਅੱਜ ਤੇ ਭਲਕੇ ਤਾਲੇ ਲੱਗੇ ਰਹਿਣਗੇ। ਇਸ ਕਾਰਨ ਲੋਕਾਂ ਦੀ ਖੱਜਲ ਖੁਆਰੀ ਵਧੇਗੀ ਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਪਟਵਾਰੀਆਂ ਨੇ ਐਲਾਨ ਕੀਤਾ ਹੈ ਕਿ ਜਿੰਨਾ ਚਿਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਸੰਘਰਸ਼ ਜਾਰੀ ਰਹੇਗਾ। ਅੰਮ੍ਰਿਤਸਰ ਦੇ ਪਟਵਾਰੀਆਂ ਨੇ 'ਏਬੀਪੀ ਸਾਂਝਾ' ਨੂੰ ਦੱਸਿਆ ਕਿ ਜਿਨ੍ਹਾਂ ਚਿਰ ਤੱਕ ਡੀਸੀ ਬਠਿੰਡਾ ਆਪਣੀ ਗਲਤੀ ਨਹੀਂ ਮੰਨਦੇ ਤੇ ਨਾਲ ਹੀ ਇਨਕਰੀਮੈਂਟ ਸਬੰਧੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਓਨਾ ਚਿਰ ਤੱਕ ਪਟਵਾਰੀ ਹੜਤਾਲ 'ਤੇ ਰਹਿਣਗੇ। ਪਟਵਾਰ ਯੂਨੀਅਨ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਪ੍ਰਧਾਨ ਕੁਲਵੰਤ ਸਿੰਘ ਡੇਹਰੀਵਾਲ ਨੇ ਦੱਸਿਆ ਕਿ ਜਿੰਨਾ ਚਿਰ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ। ਇਸ ਸਬੰਧੀ ਬਕਾਇਦਾ ਰੈਵੀਨਿਊ ਵਿਭਾਗ ਦੇ ਜ਼ਿਲ੍ਹਾ ਅਫ਼ਸਰ ਡੀਆਰਓ ਨੂੰ ਵੀ ਮੰਗ ਪੱਤਰ ਵੀ ਦਿੱਤਾ ਗਿਆ।

ਟਾਪ ਹੈਡਲਾਈਨ

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget