ਪੜਚੋਲ ਕਰੋ

ਝੋਨੇ ਦੇ ਨਾੜ/ਪਰਾਲ ਨੂੰ ਅਗ ਲਾਏ ਬਗੈਰ ਕਣਕ ਦੀ ਸਿੱਧੀ ਬਿਜਾਈ ਲਈ ਨਵੀਂ ਤਕਨੀਕ

ਚੰਡੀਗੜ੍ਹ: ਝੋਨੇ ਦੇ ਨਾੜ/ਪਰਾਲ ਨੂੰ ਅਗ ਲਾਏ ਬਗੈਰ ਕਣਕ ਦੀ ਸਿੱਧੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਆ ਨੇ ਇਸ ਵਰ੍ਹੇ 'ਪੀ ਏ ਯੂ ਹੈਪੀ ਸੀਡਰ' ਨਾਂ ਦੀ ਮਸ਼ੀਨ ਦੀ ਸਿਫਾਰਸ਼ ਕੀਤੀ ਗਈ ਹੈ। ਰਿਵਾਇਤੀ ਹੈਪੀ ਸੀਡਰ ਦੇ ਮੁਕਾਬਲੇ ਇਸ ਮਸ਼ੀਨ ਦੇ ਹਰ ਦੋ ਫਾਲਿਆਂ ਵਿਚਕਾਰ ਦਬਾਅ ਵਾਲੇ ਪਹੀਏ ਲਗੇ ਹੋਏ ਹਨ। ਇਸ ਮਸ਼ੀਨ ਨਾਲ ਕਣਕ ਦੀ ਬਿਜਾਈ ਕਟਰ / ਰੀਪਰ (ਸਟਬਲ ਸ਼ੇਵਰ) ਮਾਰਨ ਉਪਰੰਤ ਕੀਤੀ ਜਾ ਸਕਦੀ ਹੈ। ਇਹ ਮਸ਼ੀਨ ਝੋਨੇ ਦੇ ਨਾੜ ਨੂੰ ਟੁਕੜਿਆਂ ਵਿਚ ਕਟ ਕੇ ਬਿਜਾਈ ਦੇ ਨਾਲ ਸਿਆੜਾਂ ਵਿਚ ਸੁਟਣ ਉਪਰੰਤ ਪਰਾਲੀ ਨੂੰ ਪਤਲੀ ਤਹਿ ਦੇ ਰੂਪ ਵਿਚ ਦਬਾਅ ਦਿੰਦੀ ਹੈ। ਜਿਸ ਨਾਲ ਸਿਆੜਾਂ ਵਿਚਕਾਰ ਪਰਾਲੀ ਸੰਪੂਰਨ ਮਲਚ ਦੇ ਰੂਪ ਵਿਚ ਪਈ ਰਹਿੰਦੀ ਹੈ। ਇਸ ਮਲਚ ਦੇ ਹੋਣ ਕਰਕੇ ਕਣਕ ਵਿਚ ਨਦੀਨਾਂ ਦਾ ਹੱਲਾ ਵੀ ਘਟ ਹੁੰਦਾ ਹੈ। ਇਸ ਵਿਧੀ ਰਾਹੀ ਕਣਕ ਦਾ ਪੁੰਗਾਰਾ ਬਹੁਤ ਵਧੀਆ ਤੇ ਇਕਸਾਰ ਹੁੰਦਾ ਹੈ। ਇਸ ਵਿਧੀ ਵਿਚ ਝੋਨੇ ਦੇ ਖੜਾ ਪਰਾਲ ਖੇਤਾਂ ਵਿਚ ਨਾ ਹੋਣ ਕਰਕੇ ਕਣਕ ਦੇ ਬੂਟਿਆਂ ਦਾ ਮੁਢਲਾ ਵਾਧਾ ਵੀ ਇਕਸਾਰ ਅਤੇ ਬਹੁਤ ਵਧੀਆ ਹੁੰਦਾ ਹੈ। ਇਸ ਵਿਧੀ ਰਾਹੀਂ ਬੀਜੀ ਗਈ ਕਣਕ ਜਿਮੀਂਦਾਰ ਭਰਾਵਾਂ ਨੂੰ ਪੁਰਾਣੀ ਹੈਪੀਸੀਡਰ ਤਕਨੀਕ ਦੇ ਮੁਕਾਬਲੇ ਜ਼ਿਆਦਾ ਸੰਤੁਸ਼ਟੀ ਪ੍ਰਦਾਨ ਕਰਦੀ ਹੈ। ਝੋਨੇ ਦਾ ਪੂਰਾ ਪਰਾਲ ਜ਼ਮੀਨ ਤੇ ਪਿਆ ਹੋਣ ਕਰਕੇ ਪੂਰੇ ਦਾ ਪੂਰਾ ਪਰਾਲ ਮਿੱਟੀ, ਪਾਣੀ ਅਤੇ ਹੋਰ ਖੇਤੀ ਰਸਾਇਣਾਂ ਦੇ ਸੰਪਰਕ ਆਉਣ ਕਰਕੇ ਇਕਸਾਰ ਲਗਦਾ ਹੈ।ਅਜਿਹਾ ਹੋਣ ਕਰਕੇ ਝੋਨੇ ਦੀ ਪਰਾਲੀ ਦੇ ਕੁਝ ਹਿਸੇ ਦਾ ਕਣਕ ਦੀ ਤੂੜੀ ਵਿਚ ਮਿਲਣ ਦਾ ਖਦਸ਼ਾ ਵੀ ਘਟ ਜਾਂਦਾ ਹੈ। ਹੈਪੀ ਸੀਡਰ ਦੀ ਮਸ਼ੀਨ ਨਾਲ ਕਣਕ ਦੀ ਬਿਜਾਈ ਵਧੀਆ ਤਰੀਕੇ ਨਾਲ ਹੋਵੇ ਇਸ ਲਈ ਹੇਠ ਲਿਖੀਆਂ ਗੱਲਾਂ ਦਾ ਖਿਆਲ ਰੱਖਣਾ ਜਰੂਰੀ ਹੈ : • ਹੈਪੀ ਸੀਡਰ ਨਾਲ ਬਿਜਾਈ ਤੋਂ ਪਹਿਲਾਂ ਖੇਤ ਵਿੱਚ ਨਮੀਂ/ਗਿੱਲ ਆਮ ਵਾਹੀ ਵਾਲੀ ਕਣਕ ਦੇ ਖੇਤਾਂ ਵਿਚਲੀ ਨਮੀਂ ਦੀ ਤੁਲਨਾ ਵਿੱਚ ਵੱਧ ਹੋਣੀ ਚਾਹੀਦੀ ਹੈ। • ਇਕ ਕਿੱਲੇ ਦੇ ਖੇਤ ਨੂੰ ਸਹੀ ਸਿੰਚਾਈ ਲਈ ਚਾਰ ਹਿੱਸਿਆਂ ਵਿੱਚ ਵੰਡਣਾ ਚਾਹੀਦਾ ਹੈ। • ਕਣਕ ਦਾ ਬੀਜ ਸੋਧਿਆ ਹੋਇਆ ਵਰਤੋ।ਕਣਕ ਦੀ ਬਿਜਾਈ ਲਈ ਬੀਜ ਦੀ ਸਿਫਾਰਿਸ਼ ਮਾਤਰਾ ਹੀ ਵਰਤੋ ਅਤੇ ਬੀਜ ਦੀ ਡੁੰਘਾਈ ੫-੬ ਸੈਂਟੀਮੀਟਰ (ਭਾਵ ਦੋ ਇੰਚ) ਰੱਖੋ । • ਜੇਕਰ ਝੌਨੇ ਉਪਰ ਗੋਭ ਦੀ ਸੁੰਡੀ ਦਾ ਹਮਲਾ ਬਹੁਤ ਜ਼ਿਆਦਾ ਹੋਵੇ, ਤਾਂ ਉਸ ਪਰਾਲੀ ਵਿੱਚ ਹੈਪੀ ਸੀਡਰ ਮਸ਼ੀਨ ਨਾਲ ਕਣਕ ਨਾ ਬੀਜੋ ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget