ਪੜਚੋਲ ਕਰੋ

ਕਹਿਰ ਬਣ ਵਰ੍ਹਿਆ ਮੀਂਹ, 27000 ਏਕੜ ਫਸਲ ਬਰਬਾਦ

ਫਰੀਦਕੋਟ ਦੇ ਪਿੰਡਾਂ ਦੀ ਲਗਪਗ 27 ਹਜ਼ਾਰ ਏਕੜ ਰਕਬੇ ਵਿੱਚ ਖੜੀ ਫਸਲ ਬਰਸਾਤ ਦੇ ਪਾਣੀ ਵਿੱਚ ਡੁੱਬ ਚੁੱਕੀ ਹੈ। ਝੋਨੇ ਦੀ ਫਸਲ ਦੇ ਨਾਲ-ਨਾਲ ਪਸ਼ੂਆਂ ਦਾ ਚਾਰਾ ਵੀ ਇਸ ਦੀ ਲਪੇਟ 'ਚ ਆ ਚੁੱਕਾ ਹੈ।

ਫ਼ਰੀਦਕੋਟ: ਕੁਝ ਦਿਨ ਪਹਿਲਾਂ ਹਰ ਕਿਸੇ ਨੂੰ ਮਾਨਸੂਨ ਦਾ ਇੰਤਜ਼ਾਰ ਸੀ ਪਰ ਇਸੇ ਮਾਨਸੂਨ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡਾਂ ਵਿੱਚ ਜਬਾਹੀ ਮਚਾ ਦਿੱਤੀ ਹੈ। ਫਰੀਦਕੋਟ ਦੇ ਪਿੰਡਾਂ ਦੀ ਲਗਪਗ 27 ਹਜ਼ਾਰ ਏਕੜ ਰਕਬੇ ਵਿੱਚ ਖੜੀ ਫਸਲ ਬਰਸਾਤ ਦੇ ਪਾਣੀ ਵਿੱਚ ਡੁੱਬ ਚੁੱਕੀ ਹੈ। ਝੋਨੇ ਦੀ ਫਸਲ ਦੇ ਨਾਲ-ਨਾਲ ਪਸ਼ੂਆਂ ਦਾ ਚਾਰਾ ਵੀ ਇਸ ਦੀ ਲਪੇਟ 'ਚ ਆ ਚੁੱਕਾ ਹੈ। ਪ੍ਰਸਾਸ਼ਨ ਦੀ ਅਣਗਹਿਲੀ ਵੇਖਣ ਨੂੰ ਮਿਲ ਰਹੀ ਹੈ ਕੇ ਕਿਸਾਨ ਖ਼ੁਦ ਬੱਚਿਆਂ ਵਾਂਚ ਪਾਲੀ ਹੋਈ ਆਪਣੀ ਫਸਲ ਨੂੰ ਬਚਾਉਣ ਲਈ ਖੇਤਾਂ ਚੋਂ ਪਾਣੀ ਕੱਢਣ ਲਈ ਡਟੇ ਹੋਏ ਹਨ। ਇਸ ਬਾਰੇ ਫ਼ਰੀਦਕੋਟ ਦੇ ਗੋਲੇਵਾਲਾ ਇਲਾਕੇ ਦੇ ਪਿੰਡ ਘੋਨੀ ਵਾਲਾ ਦੇ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡਾਂ 'ਚ ਬਾਰਸ਼ ਪੈਣ ਕਰਕੇ ਹਰ ਸਾਲ ਘੱਟੋ-ਘੱਟ ਹਜ਼ਾਰ ਏਕੜ ਫਸਲ ਦਾ ਨੁਕਸਾਨ ਹੁੰਦਾ ਹੈ। ਜ਼ਿਮੀਦਾਰਾਂ ਨੂੰ ਇਸ ਦਾ ਕੋਈ ਮੁਆਵਜ਼ਾ ਵੀ ਨਹੀਂ ਮਿਲਦਾ। ਜੇ ਮਿਲਦਾ ਵੀ ਹੈ ਤਾਂ ਨਾਂ-ਮਾਤਰ ਹੀ ਮਿਲਦਾ ਹੈ। ਇਲਾਕੇ ਵਿੱਚ ਪ੍ਰਸਾਸ਼ਨ ਕੋਈ ਧਿਆਨ ਨਹੀਂ ਦਿੰਦਾ। ਖੇਤਾਂ 'ਚ 3-3 ਫੁੱਟ ਪਾਣੀ ਖੜਾ ਹੈ ਤੇ ਡਰੇਨ 'ਚ ਲੱਗੀਆ ਪਾਈਪਾਂ ਵੀ ਪਾਣੀ ਨਹੀਂ ਕੱਢ ਰਹੀਆਂ। ਕਿਸਾਨਾਂ ਮੰਗ ਕੀਤੀ ਕਿ ਸਰਕਾਰ ਨੂੰ ਉਨ੍ਹਾਂ ਦੀ ਫਸਲ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਮਾਮਲੇ ਬਾਰੇ ਜਦੋਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਫ਼ਰੀਦਕੋਟ ਦੀ ਕਰੀਬ 27000 ਏਕੜ ਫਸਲ ਪਾਣੀ ਦੀ ਮਾਰ ਹੇਠ ਆਈ ਹੈ। ਉਹ ਲਗਤਾਰ ਟੀਮਾਂ ਬਣਾ ਪਿੰਡਾਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜੋ ਵੀ ਮਦਦ ਦੀ ਲੋੜ ਹੈ, ਪ੍ਰਾਸ਼ਸਨ ਉਨ੍ਹਾਂ ਨੂੰ ਮੁਹੱਈਆ ਕਰਵਾ ਰਿਹਾ ਹੈ। ਇਹ ਵੀ ਪੜ੍ਹੋ: ਘੱਗਰ 'ਚ ਪਏ ਪਾੜ ਕਾਰਨ ਪਾਣੀ ਨੇ ਕੀਤਾ ਹਜ਼ਾਰਾਂ ਏਕੜ ਫ਼ਸਲਾਂ ਦਾ ਉਜਾੜਾ, ਦੇਖੋ ਤਸਵੀਰਾਂ

ਟਾਪ ਹੈਡਲਾਈਨ

MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

Embed widget