ਪੜਚੋਲ ਕਰੋ

ਕਿਸਾਨਾਂ ਦੇ ਸੰਘਰਸ਼ ਨੂੰ ਡੱਕਣ ਲਈ ਹਾਈਕੋਰਟ ਦਾ ਸਹਾਰਾ, ਕਿਸਾਨ ਲੀਡਰ ਤਲਬ

ਅੰਮ੍ਰਿਤਸਰ: ਜੰਡਿਆਲਾ ਗੁਰੂ ਨੇੜੇ ਰੇਲਵੇ ਲਾਈਨਾਂ ’ਤੇ ਕਿਸਾਨਾਂ ਵੱਲੋਂ ਜਾਰੀ ਧਰਨੇ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਇਸ ਮਾਮਲੇ ਵਕੀਲ ਮੋਹਿਤ ਕਪੂਰ ਨੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ 'ਤੇ ਭਲਕੇ ਸੁਣਵਾਈ ਹੋਵੇਗੀ। ਹਾਈਕੋਰਟ ਵੱਲੋਂ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਕੱਲ੍ਹ ਤਲਬ ਵੀ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਵਕੀਲ ਤੇ ਪਟੀਸ਼ਨਕਰਤਾ ਮੋਹਿਤ ਕਪੂਰ ਦਾ ਕਹਿਣਾ ਕਿ ਧਰਨਾ ਪ੍ਰਦਰਸ਼ਨ ਲਈ ਬਕਾਇਦਾ ਥਾਵਾਂ ਨਿਸ਼ਚਿਤ ਕੀਤੀਆਂ ਹੋਈਆਂ ਹਨ ਕਿ ਕਿਸਾਨ ਉਨ੍ਹਾਂ ਥਾਵਾਂ ’ਤੇ ਆਪਣਾ ਰੋਸ ਪ੍ਰਦਰਸ਼ਨ ਕਰ ਸਕਦੇ ਹਨ। ਜੇ ਯੂਨੀਅਨ ਦੇ ਲੀਡਰ ਆਪਣੀ ਧਰਨਾ ਦੇਣ ਦੀ ਥਾਂ ਬਦਲਣ ਲਈ ਤਿਆਰ ਹਨ ਤਾਂ ਉਨ੍ਹਾਂ ਨੂੰ ਉਸ ਥਾਂ ’ਤੇ ਪਹੁੰਚਾਉਣ ਲਈ ਸਰਕਾਰ ਵੱਲੋਂ ਬੱਸਾਂ ਤੇ ਟਰਾਂਸਪੋਰਟ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ। ਉੱਧਰ ਇਸ ਮਾਮਲੇ ਸਬੰਧੀ ਹਾਈ ਕੋਰਟ ਦਾ ਕਹਿਣਾ ਕਿ ਇਹ ਮਾਮਲਾ ਥੋੜਾ ਗੰਭੀਰ ਹੈ। ਅਦਾਲਤ ਨੇ ਕਿਹਾ ਹੈ ਕਿ ਕਿਸਾਨਾਂ ਸਮੇਤ ਸਾਰੀਆਂ ਧਿਰਾਂ ਦਾ ਪੱਖ ਸੁਣਨ ਤੋਂ ਬਾਅਦ ਹੀ ਕੋਈ ਹੁਕਮ ਜਾਰੀ ਕੀਤਾ ਜਾਵੇਗਾ। ਧਰਨੇ ਕਾਰਨ ਇਸ ਰੂਟ ਤੋਂ ਜਾਣ ਵਾਲੀਆਂ 22 ਰੇਲਾਂ ਰੱਦ ਕਰ ਦਿੱਤੀਆਂ ਗਈਆਂ ਹਨ ਜਦਕਿ 24 ਦਾ ਰਾਹ ਬਦਲ ਦਿੱਤਾ ਗਿਆ ਹੈ। ਨੌਂ ਰੇਲਾਂ ਜੰਡਿਆਲਾ ਤੋਂ ਪਹਿਲਾਂ ਬਿਆਸ ਸਟੇਸ਼ਨ ’ਤੇ ਹੀ ਰੋਕ ਲਈਆਂ ਗਈਆਂ। ਕਿਸਾਨਾਂ ਦੇ ਧਰਨੇ ਦੀ ਵਜ੍ਹਾ ਕਰਕੇ ਅੰਮ੍ਰਿਤਸਰ ਤੋਂ ਵਾਇਆ ਬਿਆਸ ਜਾਣ ਵਾਲੀ ਰੇਲਵੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇਸ ਕਰਕੇ ਵੱਡੀ ਗਿਣਤੀ ਮੁਸਾਫ਼ਰਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਮੀਟਿੰਗ ਰੱਖੀ ਸੀ ਪਰ ਕਿਸਾਨਾਂ ਨੇ ਉਨ੍ਹਾਂ ਨਾਲ ਗੱਲਬਾਤ ਦੀ ਮੰਗ ਠੁਕਰਾਉਂਦਿਆਂ ਕਿਹਾ ਕਿ ਮੰਗਾਂ ਮੰਨੀਆਂ ਜਾਣ ’ਤੇ ਹੀ ਉਹ ਟਰੈਕ ਖਾਲੀ ਕਰਨਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ

Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ

Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024

ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Embed widget