ਪੜਚੋਲ ਕਰੋ

PM Fasal Bima Yojana: ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੇ ਤਹਿਤ ਹਾੜੀ ਦੀ ਫਸਲਾਂ ਦਾ ਕਰਵਾਓ ਬੀਮਾ, ਹੋਣਗੇ ਇਹ ਫਾਇਦੇ

PM Fasal Bima Yojana: ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦਾ ਲਾਭ ਲੈਣ ਲਈ ਕਿਸਾਨ ਇੱਥੇ ਦਿੱਤੇ ਗਏ ਸਟੈਪਸ ਨੂੰ ਫੋਲੋ ਕਰ ਸਕਦੇ ਹਨ। ਇੱਥੇ ਮਹੱਤਵਪੂਰਨ ਦਸਤਾਵੇਜ਼ਾਂ ਦਾ ਜ਼ਿਕਰ ਕੀਤਾ ਗਿਆ ਹੈ ਜਿਨ੍ਹਾਂ ਦੀ ਮਦਦ ਨਾਲ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ।

PM Fasal Bima Yojana: ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਕਿਸਾਨਾਂ ਨੂੰ ਲਾਭ ਮਿਲ ਰਿਹਾ ਹੈ। ਇਹਨਾਂ ਵਿੱਚੋਂ ਇੱਕ ਯੋਜਨਾ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ (PMFBY) ਹੈ। ਇਸ ਸਕੀਮ ਰਾਹੀਂ ਕਿਸਾਨਾਂ ਨੂੰ ਖੜ੍ਹੀਆਂ ਫ਼ਸਲਾਂ ਦੇ ਨੁਕਸਾਨ ਲਈ ਬੀਮਾ ਸੁਰੱਖਿਆ ਪ੍ਰਦਾਨ ਕੀਤੀ ਜਾਂਦੀ ਹੈ।

ਸਕੀਮ ਅਧੀਨ ਹਾੜੀ ਦੀਆਂ ਫਸਲਾਂ ਲਈ ਬੀਮਾ ਕਵਰ ਲਈ ਪ੍ਰੀਮੀਅਮ 1.5% ਹੈ। ਇਸ ਦੇ ਨਾਲ ਹੀ ਸਰਕਾਰ 50 ਫੀਸਦੀ ਸਬਸਿਡੀ ਦਿੰਦੀ ਹੈ। ਜਿਸਦਾ ਮਤਲਬ ਹੈ ਕਿ ਕਿਸਾਨਾਂ ਨੂੰ ਸਿਰਫ 0.75% ਪ੍ਰੀਮੀਅਮ ਦੇਣਾ ਪੈਂਦਾ ਹੈ। ਇਸ ਵੇਲੇ ਫ਼ਸਲ ਬੀਮਾ ਹਫ਼ਤਾ ਚੱਲ ਰਿਹਾ ਹੈ। ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਜਲਦੀ ਤੋਂ ਜਲਦੀ ਆਪਣੀ ਫਸਲ ਦਾ ਬੀਮਾ ਕਰਵਾ ਲੈਣ।

ਇਹ ਵੀ ਪੜ੍ਹੋ: Sangrur News: ਟਰੇਨ ਚੋਂ 2.25 ਕਰੋੜ ਦਾ ਸੋਨਾ ਲੁੱਟਣ ਵਾਲਾ ਪੁਲਿਸ ਮੁਲਾਜ਼ਮ ਕਾਬੂ, ਸਾਥੀ ਅਜੇ ਵੀ ਫ਼ਰਾਰ

ਇਹ ਨੁਕਸਾਨ ਹੁੰਦੇ ਕਵਰ

ਸੁੱਕਾ

ਹੜ੍ਹ

ਗੜ੍ਹੇਮਾਰੀ

ਚੱਕਰਵਾਤ

ਕੀੜੇ

ਬਿਮਾਰੀਆਂ

ਕੀ ਮਿਲੇਗਾ ਲਾਭ

ਇਸ ਤਹਿਤ ਕਿਸਾਨਾਂ ਨੂੰ ਖੜ੍ਹੀਆਂ ਫਸਲਾਂ ਦੇ ਨੁਕਸਾਨ ਤੋਂ ਬਚਾਅ ਲਈ ਵਿੱਤੀ ਸੁਰੱਖਿਆ ਪ੍ਰਦਾਨ ਕੀਤੀ ਜਾਂਦੀ ਹੈ। ਇਹ ਕਿਸਾਨਾਂ ਨੂੰ ਆਪਣੀ ਆਮਦਨ ਬਰਕਰਾਰ ਰੱਖਣ ਅਤੇ ਖੇਤੀ ਨੂੰ ਜਾਰੀ ਰੱਖਣ ਵਿੱਚ ਵੀ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਕਿਸਾਨਾਂ ਨੂੰ ਆਤਮ-ਨਿਰਭਰ ਬਣਨ ਵਿੱਚ ਮਦਦ ਕਰਦਾ ਹੈ।

ਇਹ ਹਨ ਜ਼ਰੂਰੀ ਦਸਤਾਵੇਜ਼

ਫਸਲ ਬੀਮਾ ਐਪਲੀਕੇਸ਼ਨ ਫਾਰਮ

ਫਸਲ ਦੀ ਬਿਜਾਈ ਦਾ ਸਰਟੀਫਿਕੇਟ

ਖੇਤ ਦਾ ਨਕਸ਼ਾ

ਫੀਲਡ ਖਸਰਾ ਜਾਂ ਬੀ-1 ਦੀ ਕਾਪੀ

ਆਧਾਰ ਕਾਰਡ

ਬੈਂਕ ਖਾਤੇ ਦੀ ਸਟੇਟਮੈਂਟ ਜਾਂ ਪਾਸਬੁੱਕ

ਪਾਸਪੋਰਟ ਸਾਈਜ਼ ਦੀ ਫੋਟੋ

ਇਦਾਂ ਕਰੋ ਆਵੇਦਨ

ਸਟੈਪ 1: ਸਭ ਤੋਂ ਪਹਿਲਾਂ ਉਮੀਦਵਾਰ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੀ ਅਧਿਕਾਰਤ ਵੈੱਬਸਾਈਟ https://pmfby.gov.in/ 'ਤੇ ਜਾਓ।

ਸਟੈਪ 2: ਇਸ ਤੋਂ ਬਾਅਦ ਉਮੀਦਵਾਰਾਂ ਨੂੰ ਹੋਮ ਪੇਜ 'ਤੇ ਰਜਿਸਟਰ ਕਰਨਾ ਚਾਹੀਦਾ ਹੈ।

ਸਟੈਪ 3: ਫਿਰ ਕਿਸਾਨ ਭਰਾ ਦੀ ਰਜਿਸਟ੍ਰੇਸ਼ਨ ਪੂਰੀ ਹੋਣ ਤੋਂ ਬਾਅਦ, ਕਿਸਾਨ ਵਜੋਂ ਅਪਲਾਈ ਕਰੋ ਦਾ ਵਿਕਲਪ ਚੁਣਨਾ ਹੋਵੇਗਾ।

ਸਟੈਪ 4: ਇਸ ਤੋਂ ਬਾਅਦ, ਇੱਕ ਔਨਲਾਈਨ ਫਾਰਮ ਉਪਲਬਧ ਹੋਵੇਗਾ, ਜਿੱਥੇ ਸਾਰੀ ਲੋੜੀਂਦੀ ਜਾਣਕਾਰੀ ਨੂੰ ਸਹੀ ਢੰਗ ਨਾਲ ਭਰਨਾ ਹੋਵੇਗਾ।

ਸਟੈਪ 5: ਹੁਣ ਫਾਰਮ ਭਰਨ ਤੋਂ ਬਾਅਦ, ਇਸਦਾ ਪ੍ਰੀਵਿਊ ਕਰੋ ਤਾਂ ਜੋ ਗਲਤੀਆਂ ਦਾ ਪਤਾ ਲਾਇਆ ਜਾ ਸਕੇ।

ਸਟੈਪ 6: ਫਿਰ ਜੇਕਰ ਫਾਰਮ ਸਹੀ ਢੰਗ ਨਾਲ ਭਰਿਆ ਗਿਆ ਹੈ ਤਾਂ ਦਸਤਾਵੇਜ਼ਾਂ ਨੂੰ ਨੱਥੀ ਕਰੋ ਅਤੇ ਜਮ੍ਹਾਂ ਕਰੋ।

ਇਹ ਵੀ ਪੜ੍ਹੋ: Sangrur news: ਧੂਰੀ 'ਚ ਗੰਨਾ ਮਿੱਲ 'ਤੇ ਚੜ੍ਹ ਕੇ ਗੰਨਾ ਕਾਸ਼ਤਕਾਰਾਂ ਨੇ ਪ੍ਰਦਰਸ਼ਨ ਕੀਤਾ ਸ਼ੁਰੂ, ਕਿਹਾ- ਜੇਕਰ ਮਿੱਲ ਸ਼ੁਰੂ ਨਾ ਹੋਈ ਤਾਂ ਕੱਲ੍ਹ ਤੋਂ...

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget