ਪੜਚੋਲ ਕਰੋ

PM Kisan: ਖੁਸ਼ਖ਼ਬਰੀ! ਇਸ ਤਰੀਕ ਨੂੰ ਸਾਰੇ ਕਿਸਾਨਾਂ ਦੇ ਖਾਤੇ 'ਚ ਜਮ੍ਹਾਂ ਹੋਣਗੇ 2000 ਰੁਪਏ, ਚੈੱਕ ਕਰ ਲਓ ਸਟੇਟਸ

ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 15 ਦਸੰਬਰ 2021 ਤਕ ਤੁਹਾਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 10ਵੀਂ ਕਿਸ਼ਤ ਲਈ ਪੈਸੇ ਮਿਲ ਜਾਣਗੇ।

PM Kisan status: ਦੇਸ਼ ਦੇ ਕਰੋੜਾਂ ਕਿਸਾਨਾਂ ਲਈ ਵੱਡੀ ਖਬਰ ਹੈ। ਜੇਕਰ ਤੁਸੀਂ ਵੀ ਦਸਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਹੋ ਤਾਂ ਹੁਣ ਇਸ ਦੇ ਪੈਸੇ ਤੁਹਾਡੇ ਖਾਤੇ 'ਚ ਆਉਣ ਵਾਲੇ ਹਨ। ਕੇਂਦਰ ਸਰਕਾਰ ਵੱਲੋਂ ਹੁਣ ਤਕ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀਆਂ 9 ਕਿਸ਼ਤਾਂ ਕਿਸਾਨਾਂ ਨੂੰ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਤੇ 10ਵੀਂ ਕਿਸ਼ਤ  (PM Kisan 10th installment) ਦੇ ਪੈਸੇ 15 ਦਸੰਬਰ 2021 ਤਕ ਤੁਹਾਡੇ ਖਾਤੇ 'ਚ ਆ ਜਾਣਗੇ।

6000 ਰੁਪਏ ਸਾਲਾਨਾ ਮਿਲਦੇ

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਸਾਲਾਨਾ 6000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ 'ਚ ਤੁਹਾਨੂੰ 2000 ਰੁਪਏ ਦੀਆਂ 3 ਕਿਸ਼ਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਹੁਣ ਤਕ 11.37 ਕਰੋੜ ਕਿਸਾਨਾਂ ਨੂੰ ਇਸ ਯੋਜਨਾ ਦਾ ਲਾਭ ਮਿਲ ਚੁੱਕਾ ਹੈ। ਸਰਕਾਰ ਨੇ ਇਸ ਯੋਜਨਾ ਤਹਿਤ 1.58 ਲੱਖ ਕਰੋੜ ਰੁਪਏ ਟਰਾਂਸਫ਼ਰ ਕੀਤੇ ਹਨ।

15 ਦਸੰਬਰ ਤਕ ਪਹੁੰਚ ਜਾਵੇਗਾ

ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 15 ਦਸੰਬਰ 2021 ਤਕ ਤੁਹਾਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 10ਵੀਂ ਕਿਸ਼ਤ ਲਈ ਪੈਸੇ ਮਿਲ ਜਾਣਗੇ। ਇਸ ਵਾਰ ਕ੍ਰਿਸਮਿਸ ਤੋਂ ਪਹਿਲਾਂ ਕਿਸਾਨਾਂ ਦੇ ਖਾਤੇ 'ਚ ਪੈਸੇ ਜਮ੍ਹਾਂ ਹੋ ਜਾਣਗੇ।

ਤੁਸੀਂ ਇਸ ਤਰੀਕੇ ਨਾਲ ਪ੍ਰਧਾਨ ਮੰਤਰੀ ਕਿਸਾਨ ਕਿਸ਼ਤ ਸਥਿਤੀ ਦੀ ਜਾਂਚ ਕਰ ਸਕਦੇ ਹੋ ( how can check pm kisan status)

  • ਵੈੱਬਸਾਈਟ gov.in 'ਤੇ ਜਾਓ।
  • ਕਿਸਾਨ ਵੈੱਬਸਾਈਟ 'ਤੇ Farmers Corner' ਦੇ ਆਪਸ਼ਨ 'ਤੇ ਕਲਿੱਕ ਕਰੋ।
  • ਇੱਥੇ ਤੁਸੀਂ ਲਾਭਪਾਤਰੀ ਸੂਚੀ (Beneficiary Status) 'ਤੇ ਕਲਿੱਕ ਕਰੋ।
  • ਇਸ 'ਚ ਕਿਸਾਨ ਆਪਣੇ ਖੇਤਰ ਨਾਲ ਜੁੜੀ ਜਾਣਕਾਰੀ ਸੂਬਾ, ਜ਼ਿਲ੍ਹਾ, ਉਪ ਜ਼ਿਲ੍ਹਾ, ਬਲਾਕ ਅਤੇ ਪਿੰਡ ਨਾਲ ਸਬੰਧਤ ਜਾਣਕਾਰੀ ਭਰੋ।
  • ਇਸ ਤੋਂ ਬਾਅਦ 'Get Report' ਦੇ ਆਪਸ਼ਨ 'ਤੇ ਕਲਿੱਕ ਕਰਨ ਤੋਂ ਬਾਅਦ ਪੂਰੀ ਲਿਸਟ ਤੁਹਾਡੇ ਸਾਹਮਣੇ ਆ ਜਾਵੇਗੀ।
  • ਇਸ ਤੋਂ ਬਾਅਦ ਤੁਸੀਂ ਇਸ ਸੂਚੀ ਵਿੱਚ ਆਪਣੀ ਕਿਸ਼ਤ ਦੀ ਸਥਿਤੀ ਦੇਖ ਸਕਦੇ ਹੋ।

ਇਨ੍ਹਾਂ ਕਿਸਾਨਾਂ ਨੂੰ 4000 ਰੁਪਏ ਮਿਲਣਗੇ

ਤੁਹਾਨੂੰ ਦੱਸ ਦੇਈਏ ਕਿ ਜਿਨ੍ਹਾਂ ਕਿਸਾਨਾਂ ਨੂੰ ਅਜੇ ਤਕ 9ਵੀਂ ਕਿਸ਼ਤ ਦਾ ਲਾਭ ਨਹੀਂ ਮਿਲਿਆ ਹੈ, ਉਨ੍ਹਾਂ ਲੋਕਾਂ ਦੇ ਖਾਤਿਆਂ 'ਚ ਦੋ ਕਿਸ਼ਤਾਂ ਦੇ ਪੈਸੇ ਇਕੱਠੇ ਹੋ ਜਾਣਗੇ ਯਾਨੀ 4000 ਰੁਪਏ ਉਨ੍ਹਾਂ ਦੇ ਖਾਤੇ 'ਚ ਟਰਾਂਸਫ਼ਰ ਕੀਤੇ ਜਾਣਗੇ। ਪਰ ਤੁਹਾਨੂੰ ਦੱਸ ਦਈਏ ਕਿ ਇਹ ਸਹੂਲਤ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਹੀ ਮਿਲੇਗੀ ਜਿਨ੍ਹਾਂ ਨੇ 30 ਸਤੰਬਰ ਤੋਂ ਪਹਿਲਾਂ ਰਜਿਸਟ੍ਰੇਸ਼ਨ ਕਰਵਾਈ ਹੈ।

ਕੌਣ-ਕੌਣ ਲੈ ਸਕਦਾ ਲਾਭ?

ਇਸ ਸਕੀਮ ਦਾ ਲਾਭ ਲੈਣ ਲਈ ਤੁਹਾਡੀ ਉਮਰ 18 ਤੋਂ 40 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ 2 ਹੈਕਟੇਅਰ ਵਾਹੀਯੋਗ ਜ਼ਮੀਨ ਦਾ ਹੋਣਾ ਵੀ ਜ਼ਰੂਰੀ ਹੈ। ਜਿਨ੍ਹਾਂ ਕਿਸਾਨਾਂ ਕੋਲ ਵਾਹੀਯੋਗ ਜ਼ਮੀਨ ਨਹੀਂ ਹੈ, ਉਹ ਇਸ ਸਕੀਮ ਦਾ ਲਾਭ ਨਹੀਂ ਲੈ ਸਕਦੇ।

ਇਹ ਵੀ ਪੜ੍ਹੋ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ

ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ

Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ

Punjab News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਵਜ੍ਹਾ ਕਰਕੇ ਦੋ ਦਿਨ ਠੇਕੇ ਰਹਿਣਗੇ ਬੰਦ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Punjab News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਵਜ੍ਹਾ ਕਰਕੇ ਦੋ ਦਿਨ ਠੇਕੇ ਰਹਿਣਗੇ ਬੰਦ
Punjab News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਵਜ੍ਹਾ ਕਰਕੇ ਦੋ ਦਿਨ ਠੇਕੇ ਰਹਿਣਗੇ ਬੰਦ
ਲੁਧਿਆਣੇ ਤੋਂ ਖੌਫਨਾਕ ਘਟਨਾ, ਬੁਆਏਫ੍ਰੈਂਡ ਦੀ ਮੰਗਣੀ ਤੋਂ ਨਾਰਾਜ਼ ਔਰਤ ਨੇ ਹੋਟਲ 'ਚ ਪਹਿਲਾਂ ਬਣਾਏ ਨਾਜਾਇਜ਼ ਸੰਬੰਧ, ਫਿਰ ਮੁੰਡੇ ਦਾ ਕੱਟਿਆ ਪ੍ਰਾਈਵੇਟ ਪਾਰਟ, ਅੱਗਿਓਂ ਮੁੰਡੇ ਨੇ ਗਲਾ ਦਬਾ ਕੇ ਮਾਰੀ ਪ੍ਰੇਮਿਕਾ

Punjab Weather Today: ਪੰਜਾਬ 'ਚ ਸੰਘਣਾ ਕੋਹਰਾ! 13 ਜ਼ਿਲ੍ਹਿਆਂ 'ਚ ਯੈਲੋ ਅਲਰਟ, 21 ਤੋਂ ਬਾਅਦ ਹੋਰ ਵਧੇਗਾ ਠੰਡ ਦਾ ਕਹਿਰ, ਜਾਣੋ ਤਾਜ਼ਾ ਹਾਲ!

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-12-2025)

BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ

Embed widget