ਪੜਚੋਲ ਕਰੋ

PM Kisan 22nd Installment: ਅਗਲੇ ਮਹੀਨੇ ਇਸ ਤਾਰੀਖ ਨੂੰ ਆ ਸਕਦੀ PM ਕਿਸਾਨ ਯੋਜਨਾ ਦੀ 22ਵੀਂ ਕਿਸਤ, ਇੰਝ ਕਰੋੋ ਸਟੇਟਸ ਚੈਕ

ਭਾਰਤ ਭਰ ਦੇ ਹਜ਼ਾਰਾਂ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM-KISAN) ਯੋਜਨਾ ਅਧੀਨ ਅਗਲੀ ਕਿਸ਼ਤ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਪਿਛਲੀ ਕਿਸਤ ਕੁਝ ਮਹੀਨੇ ਪਹਿਲਾਂ ਜਾਰੀ ਕੀਤੀ ਗਈ ਸੀ।

ਭਾਰਤ ਭਰ ਦੇ ਹਜ਼ਾਰਾਂ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM-KISAN) ਯੋਜਨਾ ਅਧੀਨ ਅਗਲੀ ਕਿਸ਼ਤ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਪਿਛਲੀ ਕਿਸਤ ਕੁਝ ਮਹੀਨੇ ਪਹਿਲਾਂ ਜਾਰੀ ਕੀਤੀ ਗਈ ਸੀ। ਇਸ ਤੋਂ ਬਾਅਦ ਹੁਣ ਕਿਸਾਨ 22ਵੀਂ ਕਿਸ਼ਤ ਦੀ ਉਡੀਕ ਕਰ ਰਹੇ ਹਨ, ਤਾਂ ਜੋ ਆਉਣ ਵਾਲੇ ਖੇਤੀ ਸੀਜ਼ਨ ਤੋਂ ਪਹਿਲਾਂ ਉਨ੍ਹਾਂ ਨੂੰ ਕੁਝ ਰਾਹਤ ਮਿਲ ਸਕੇ।

PM ਕਿਸਾਨ ਯੋਜਨਾ ਕੀ ਹੈ?

ਭਾਰਤ ਸਰਕਾਰ ਦੀ PM ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਹਰ ਸਾਲ 6,000 ਰੁਪਏ ਦੀ ਵਿੱਤੀ ਮਦਦ ਦਿੱਤੀ ਜਾਂਦੀ ਹੈ। ਇਹ ਰਕਮ ਡਾਇਰੈਕਟ ਬੇਨੀਫਿਟ ਟ੍ਰਾਂਸਫਰ (DBT) ਰਾਹੀਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2,000 ਰੁਪਏ ਦੀਆਂ ਤਿੰਨ ਕਿਸਤਾਂ ਵਿੱਚ ਸਿੱਧੀ ਭੇਜੀ ਜਾਂਦੀ ਹੈ। ਇਸ ਯੋਜਨਾ ਦਾ ਮਕਸਦ ਬੀਜ, ਖਾਦ, ਸਾਜੋ-ਸਾਮਾਨ ਅਤੇ ਹੋਰ ਲੋੜਾਂ ਲਈ ਕਿਸਾਨਾਂ ਦੀ ਮਦਦ ਕਰਨਾ ਹੈ।

22ਵੀਂ ਕਿਸਤ ਕਦੋਂ ਆਵੇਗੀ?
ਹੁਣ ਤੱਕ PM ਕਿਸਾਨ ਯੋਜਨਾ ਤਹਿਤ 21 ਕਿਸ਼ਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। 21ਵੀਂ ਕਿਸਤ 19 ਨਵੰਬਰ 2025 ਨੂੰ ਦਿੱਤੀ ਗਈ ਸੀ। ਇਸ ਯੋਜਨਾ ਅਧੀਨ ਹਰ ਚਾਰ ਮਹੀਨੇ ਵਿੱਚ 2,000 ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਂਦੇ ਹਨ।

ਇਸ ਪੈਟਰਨ ਦੇ ਆਧਾਰ ’ਤੇ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ 22ਵੀਂ ਕਿਸਤ ਫਰਵਰੀ 2026 ਦੇ ਪਹਿਲੇ ਜਾਂ ਦੂਜੇ ਹਫ਼ਤੇ ਵਿੱਚ ਜਾਰੀ ਹੋ ਸਕਦੀ ਹੈ। ਕੁਝ ਰਿਪੋਰਟਾਂ ਮੁਤਾਬਕ 8 ਫਰਵਰੀ ਦੇ ਆਸ-ਪਾਸ ਕਿਸ਼ਤ ਟ੍ਰਾਂਸਫਰ ਹੋ ਸਕਦੀ ਹੈ। ਹਾਲਾਂਕਿ, ਇਸ ਬਾਰੇ ਹਜੇ ਤੱਕ ਸਰਕਾਰ ਵੱਲੋਂ ਕੋਈ ਅਧਿਕਾਰਿਕ ਜਾਣਕਾਰੀ ਜਾਰੀ ਨਹੀਂ ਕੀਤੀ ਗਈ।

ਕਿਸ਼ਤ ਦਾ ਸਟੇਟਸ ਕਿਵੇਂ ਚੈਕ ਕਰੀਏ?

ਕਿਸਾਨ ਹੇਠਾਂ ਦਿੱਤੇ ਸਟੈਪਸ ਦੀ ਮਦਦ ਨਾਲ ਆਪਣੀ ਕਿਸ਼ਤ ਦਾ ਸਟੇਟਸ ਆਨਲਾਈਨ ਆਸਾਨੀ ਨਾਲ ਚੈਕ ਕਰ ਸਕਦੇ ਹਨ—

pmkisan.gov.in ’ਤੇ ਜਾਓ।

‘Farmers Corner’ ਹੇਠਾਂ ‘Know Your Status’ ’ਤੇ ਕਲਿੱਕ ਕਰੋ।

ਆਧਾਰ ਨੰਬਰ, ਮੋਬਾਈਲ ਨੰਬਰ ਜਾਂ ਰਜਿਸਟ੍ਰੇਸ਼ਨ ਨੰਬਰ ਦਰਜ ਕਰੋ।

OTP ਦਾਖਲ ਕਰਕੇ ਵੇਰੀਫਾਈ ਕਰੋ।

ਇਸ ਤੋਂ ਬਾਅਦ ਤੁਹਾਨੂੰ ਸਕ੍ਰੀਨ ’ਤੇ ਪੇਮੈਂਟ ਸਟੇਟਸ, FTO ਸਟੇਟਸ ਅਤੇ ਬੈਂਕ ਡਿਟੇਲਜ਼ ਦਿਖਾਈ ਦੇਣਗੀਆਂ।

ਕਿਸ਼ਤ ਨਾ ਆਉਣ ’ਤੇ ਕੀ ਕਰੀਏ?

ਅਕਸਰ ਤਕਨੀਕੀ ਸਮੱਸਿਆਵਾਂ ਜਾਂ ਦਸਤਾਵੇਜ਼ਾਂ ਦੀ ਕਮੀ ਕਾਰਨ ਕਿਸ਼ਤ ਆਉਣ ਵਿੱਚ ਦੇਰੀ ਹੋ ਜਾਂਦੀ ਹੈ। ਬੈਂਕ ਖਾਤੇ ਨਾਲ ਆਧਾਰ ਲਿੰਕ ਨਾ ਹੋਣਾ, ਸਟੇਟ ਲੈਵਲ ’ਤੇ ਅਪ੍ਰੂਵਲ ਪੈਂਡਿੰਗ ਹੋਣਾ, ਗਲਤ ਬੈਂਕ ਡਿਟੇਲਜ਼ ਜਾਂ ਅਧੂਰੀ e-KYC ਕਾਰਨ ਕਿਸਤ ਰੁਕ ਸਕਦੀ ਹੈ।

ਇਹਨਾਂ ਗਲਤੀਆਂ ਦੀ ਸਹੀ ਕਰੈਕਸ਼ਨ ਕਰਨ ਤੋਂ ਬਾਅਦ ਆਮ ਤੌਰ ’ਤੇ 2 ਤੋਂ 4 ਹਫ਼ਤਿਆਂ ਦੇ ਅੰਦਰ ਸਮੱਸਿਆ ਹੱਲ ਹੋ ਜਾਂਦੀ ਹੈ।

ਟਾਪ ਹੈਡਲਾਈਨ

PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget