ਪੜਚੋਲ ਕਰੋ

PM Kisan Samman Nidhi: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦਾ ਲਾਭ ਲੈਣ ਲਈ ਇਦਾਂ ਕਰਨ ਰਜਿਸਟਰ

PM Kisan Samman Nidhi: ਕਿਸਾਨ ਭਰਾ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦਾ ਲਾਭ ਲੈ ਸਕਦੇ ਹਨ। ਸਕੀਮ ਨਾਲ ਸਬੰਧਤ ਜਾਣਕਾਰੀ ਲੈਣ ਲਈ ਕਿਸਾਨ ਅਧਿਕਾਰਤ ਸਾਈਟ ਅਤੇ ਹੈਲਪਲਾਈਨ ਨੰਬਰ ਦੀ ਮਦਦ ਲੈ ਸਕਦੇ ਹਨ।

PM Kisan Samman Nidhi Yojana: ਸਰਕਾਰ ਵੱਲੋਂ ਕਿਸਾਨਾਂ ਦੀ ਮਦਦ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਜਿਸ ਰਾਹੀਂ ਕਿਸਾਨ ਭਰਾਵਾਂ ਨੂੰ ਆਰਥਿਕ ਸਹਾਇਤਾ ਦੇ ਨਾਲ-ਨਾਲ ਖੇਤੀ ਸੰਦਾਂ ਆਦਿ ਸਬੰਧੀ ਜਾਣਕਾਰੀ ਵੀ ਮਿਲਦੀ ਹੈ। ਇਹ ਯਕੀਨੀ ਬਣਾਉਣ ਲਈ ਕਿ ਕਿਸਾਨਾਂ ਨੂੰ ਖੇਤੀ ਦੌਰਾਨ ਕਿਸੇ ਵਿੱਤੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਸਰਕਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਚਲਾ ਰਹੀ ਹੈ। ਇਸ ਸਕੀਮ ਤਹਿਤ ਸਾਰੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 6,000 ਰੁਪਏ ਪ੍ਰਤੀ ਸਾਲ ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਲਈ ਅਰਜ਼ੀ ਔਨਲਾਈਨ ਜਾਂ ਆਫ਼ਲਾਈਨ ਦਿੱਤੀ ਜਾ ਸਕਦੀ ਹੈ। ਆਨਲਾਈਨ ਅਪਲਾਈ ਕਰਨ ਲਈ ਕਿਸਾਨ ਭਰਾਵਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਹੋਵੇਗਾ। ਔਫਲਾਈਨ ਅਪਲਾਈ ਕਰਨ ਲਈ ਕਿਸਾਨਾਂ ਨੂੰ ਆਪਣੇ ਖੇਤਰ ਦੇ ਖੇਤੀਬਾੜੀ ਦਫ਼ਤਰ ਵਿੱਚ ਜਾਣਾ ਹੋਵੇਗਾ।

ਇਹ ਵੀ ਪੜ੍ਹੋ: Agriculture: ਸੂਰ ਪਾਲਨ ਨਾਲ ਹੋ ਸਕਦਾ ਤਗੜਾ ਮੁਨਾਫਾ, ਲੋਨ ਵੀ ਦਿੰਦੀ ਹੈ ਸਰਕਾਰ

ਇਦਾਂ ਕਰੋ ਆਨਲਾਈਨ ਅਪਲਾਈ

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣ ਤੋਂ ਬਾਅਦ, ਤੁਹਾਨੂੰ "ਨਵੀਂ ਰਜਿਸਟ੍ਰੇਸ਼ਨ" ਟੈਬ 'ਤੇ ਕਲਿੱਕ ਕਰਨਾ ਹੋਵੇਗਾ। ਹੁਣ ਕਿਸਾਨ ਨੂੰ ਆਪਣਾ ਵੇਰਵਾ ਜਿਵੇਂ ਨਾਮ, ਪਤਾ, ਆਧਾਰ ਨੰਬਰ, ਬੈਂਕ ਖਾਤਾ ਨੰਬਰ ਅਤੇ ਮੋਬਾਈਲ ਨੰਬਰ ਦਰਜ ਕਰਨਾ ਹੋਵੇਗਾ। ਇਸ ਤੋਂ ਬਾਅਦ ਕਿਸਾਨ ਨੂੰ ਇੱਕ ਪਾਸਵਰਡ ਬਣਾਉਣਾ ਹੋਵੇਗਾ ਅਤੇ ਫਿਰ "ਸਬਮਿਟ" ਬਟਨ 'ਤੇ ਕਲਿੱਕ ਕਰਨਾ ਹੋਵੇਗਾ।

ਇਦਾਂ ਆਫਲਾਈਨ ਕਰੋ ਅਪਲਾਈ

ਆਫਲਾਈਨ ਅਪਲਾਈ ਕਰਨ ਲਈ ਕਿਸਾਨ ਆਪਣੇ ਖੇਤਰ ਦੇ ਖੇਤੀਬਾੜੀ ਦਫ਼ਤਰ ਜਾ ਸਕਦੇ ਹਨ। ਤੁਹਾਨੂੰ ਅਰਜ਼ੀ ਫਾਰਮ ਭਰਨਾ ਪਵੇਗਾ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਾਉਣੇ ਪੈਣਗੇ। ਜਿਸ ਵਿੱਚ ਆਧਾਰ ਕਾਰਡ, ਪੈਨ ਕਾਰਡ, ਬੈਂਕ ਖਾਤੇ ਦੀ ਪਾਸਬੁੱਕ, ਕਿਸਾਨ ਦੀ ਫੋਟੋ ਸ਼ਾਮਲ ਹੈ।

ਇਹ ਵੀ ਪੜ੍ਹੋ: Garden tips: ਤੁਸੀਂ ਘੱਟ ਥਾਂ ‘ਚ ਇਦਾਂ ਬਣ ਸਕਦੇ ਬਗੀਚਾ, ਅਪਣਾਓ ਇਹ ਪੰਜ ਤਰੀਕੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ

Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ

ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ

ABP Premium

ਵੀਡੀਓਜ਼

ਆਪ ਦੇ ਗੜ੍ਹ 'ਚ ਵਿਰੋਧ ਪ੍ਰਦਰਸ਼ਨ, ਐਮ ਸੀ ਚੋਣਾਂ 'ਚ ਧੱਕੇਸ਼ਾਹੀ ਦਾ ਆਰੋਪ26 ਹਜਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਇੱਕੋਂ ਦਿਨਜਮੀਨੀ ਵਿਵਾਦ 'ਚ ਆਪ ਦੇ ਸਰਪੰਚ ਨੇ ਚਲਾਈਆਂ ਗੋਲੀਆਂ, 1 ਵਿਅਕਤੀ ਦੀ ਮੌਤਨੈਸ਼ਨਲ ਹਾਈਵੇ ਤੇ ਵਾਪਰਿਆ ਭਿਆਨਕ ਹਾਦਸਾ ਕਈ ਗੱਡੀਆਂ ਆਪਸ 'ਚ ਟਕਰਾਈਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਦੇਹਾਂਤ, ਅਮਰੀਕਾ 'ਚ ਲਏ ਆਖਰੀ ਸਾਹ

Punjab News: ਪੰਜਾਬ ਦੇ ਇਸ ਸ਼ਹਿਰ ਵੱਡੀ ਵਾਰਦਾਤ, ਬੱਸ ਸਟੈਂਡ ਨੇੜੇ ਤਾੜ-ਤਾੜ ਚੱਲੀਆਂ ਗੋ*ਲੀਆਂ

ਨਵੇਂ ਸਾਲ 'ਤੇ ਨਵਾਂ ਆਫਰ! Jio ਅਤੇ Airtel ਨੇ ਲਾਂਚ ਕੀਤੇ ਨਵੇਂ ਪਲਾਨ, ਗਾਹਕਾਂ ਦੀ ਲੱਗੀ ਮੌਜ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 16-12-2024

Embed widget