ਪੜਚੋਲ ਕਰੋ

ਇਸ ਦਿਨ ਜਾਰੀ ਹੋਵੇਗੀ ਪੀਐਮ ਕਿਸਾਨ ਯੋਜਨਾ ਦੀ 18ਵੀਂ ਕਿਸ਼ਤ, ਖਾਤੇ 'ਚ ਆਉਣਗੇ 2000 ਰੁਪਏ!

PM Kisan Yojana 18th Installment : ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਲਾਭਪਾਤਰੀਆਂ ਲਈ ਇੱਕ ਖੁਸ਼ਖਬਰੀ ਹੈ। 18ਵੀਂ ਕਿਸ਼ਤ ਦੀ ਤਰੀਕ ਤੈਅ ਕਰ ਦਿੱਤੀ ਗਈ ਹੈ।

PM Kisan Yojana 18th Installment : ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਲਾਭਪਾਤਰੀਆਂ ਲਈ ਇੱਕ ਖੁਸ਼ਖਬਰੀ ਹੈ। 18ਵੀਂ ਕਿਸ਼ਤ ਦੀ ਤਰੀਕ ਤੈਅ ਕਰ ਦਿੱਤੀ ਗਈ ਹੈ। ਨਰਾਤਿਆਂ ਦੌਰਾਨ ਕਰੋੜਾਂ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਪਾਏ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਅਕਤੂਬਰ 2024 ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 18ਵੀਂ ਕਿਸ਼ਤ ਜਾਰੀ ਕਰਨਗੇ। 17ਵੀਂ ਕਿਸ਼ਤ 18 ਜੂਨ ਨੂੰ ਜਾਰੀ ਕੀਤੀ ਗਈ ਸੀ।

ਇਸ ਯੋਜਨਾ ਤਹਿਤ ਮੋਦੀ ਸਰਕਾਰ ਕਿਸਾਨਾਂ ਨੂੰ ਹਰ ਸਾਲ 6,000 ਰੁਪਏ ਦੀ ਸਹਾਇਤਾ ਦਿੰਦੀ ਹੈ। ਇਹ ਰਕਮ DBT ਰਾਹੀਂ 2000 ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਸਿੱਧੀ ਜਮ੍ਹਾ ਕੀਤੀ ਜਾਂਦੀ ਹੈ। ਇਹ ਸਕੀਮ ਦਸੰਬਰ 2018 ਵਿੱਚ ਸ਼ੁਰੂ ਕੀਤੀ ਗਈ ਸੀ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 16ਵੀਂ ਕਿਸ਼ਤ ਵਿੱਚ 93 ਕਰੋੜ ਤੋਂ ਵੱਧ ਕਿਸਾਨਾਂ ਨੂੰ 2000 ਰੁਪਏ ਦਿੱਤੇ ਗਏ ਸਨ।

ਕਿਸਾਨਾਂ ਨੂੰ 18ਵੀਂ ਕਿਸ਼ਤ ਲੈਣ ਲਈ ਕੀ ਕਰਨਾ ਪਵੇਗਾ?
ਤੁਹਾਨੂੰ ਦੱਸ ਦਈਏ ਕਿ PM Kisan ਰਜਿਸਟਰਡ ਕਿਸਾਨਾਂ ਲਈ eKYC ਕਰਵਾਉਣਾ ਲਾਜ਼ਮੀ ਹੈ। ਲਾਭਪਾਤਰੀਆਂ ਨੂੰ ਈ-ਨੋ ਯੂਅਰ ਕਸਟਮਰ (KYC) ਪ੍ਰਕਿਰਿਆ ਦੇ ਨਾਲ ਦਸਤਾਵੇਜ਼ਾਂ ਵੀ ਪੂਰੇ ਕਰਨੇ ਪੈਣਗੇ।

ਇਹ ਵੀ ਪੜ੍ਹੋ: Rule Change: 1 ਅਕਤੂਬਰ ਤੋਂ ਆਧਾਰ ਕਾਰਡ ਸਣੇ ਬਦਲ ਜਾਣਗੇ ਆਹ ਨਿਯਮ, ਇੱਥੇ ਜਾਣੋ ਡਿਟੇਲ

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਲਈ ਇਸ ਪ੍ਰਕਿਰਿਆ ਰਾਹੀਂ eKYC ਕਰੋ:-

ਇਸ ਦੇ ਲਈ ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ https://pmkisan.gov.in 'ਤੇ ਜਾਓ

- "ਕਿਸਾਨ ਕਾਰਨਰ" ਸੈਕਸ਼ਨ ਦੇ ਅਧੀਨ 'eKYC' ਆਪਸ਼ਨ 'ਤੇ ਕਲਿੱਕ ਕਰੋ।

- ਲੋੜੀਂਦੇ ਖੇਤਰਾਂ ਵਿੱਚ ਆਪਣਾ 12 ਅੰਕਾਂ ਦਾ ਆਧਾਰ ਨੰਬਰ ਦਰਜ ਕਰੋ।

- 'ਸਰਚ' ਬਟਨ 'ਤੇ ਕਲਿੱਕ ਕਰੋ।

- ਆਪਣੇ ਰਜਿਸਟਰਡ ਮੋਬਾਈਲ ਨੰਬਰ 'ਤੇ ਭੇਜਿਆ ਗਿਆ OTP ਦਰਜ ਕਰੋ।

- eKYC ਪ੍ਰਕਿਰਿਆ ਨੂੰ ਪੂਰਾ ਕਰਨ ਲਈ 'ਸਬਮਿਟ' ਬਟਨ 'ਤੇ ਕਲਿੱਕ ਕਰੋ।

- ਤੁਸੀਂ ਆਪਣਾ ਆਧਾਰ ਨੰਬਰ ਅਤੇ ਬਾਇਓਮੈਟ੍ਰਿਕ ਪ੍ਰਮਾਣਿਕਤਾ ਪ੍ਰਦਾਨ ਕਰਕੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ (CSC) 'ਤੇ eKYC ਦੀ ਪ੍ਰਕਿਰਿਆ ਨੂੰ ਪੂਰਾ ਕਰ ਸਕਦੇ ਹੋ।

ਇਹ ਵੀ ਪੜ੍ਹੋ: Share Market Opening 27 September: ਸ਼ੁਰੂਆਤੀ ਕਾਰੋਬਾਰ 'ਚ ਦਿਖ ਰਿਹਾ ਦਬਾਅ, ਹਫਤੇ ਦੇ ਅਖੀਰਲੇ ਦਿਨ ਫਲੈਟ ਖੁੱਲ੍ਹੇ ਸੈਂਸੈਕਸ-ਨਿਫਟੀ

ਟਾਪ ਹੈਡਲਾਈਨ

Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget