ਪੜਚੋਲ ਕਰੋ

ਇਸ ਦਿਨ ਜਾਰੀ ਹੋ ਸਕਦੀ ਕਿਸਾਨ ਯੋਜਨਾ ਦੀ 20ਵੀਂ ਕਿਸ਼ਤ, ਸਾਹਮਣੇ ਆ ਗਈ ਤਰੀਕ

PM Kisan Yojana 20th Installment: ਕਿਸਾਨ ਯੋਜਨਾ ਦੇ ਲਾਭਪਾਤਰੀ ਕਿਸਾਨਾਂ ਦੀ ਉਡੀਕ ਖਤਮ ਹੋਣ ਵਾਲੀ ਹੈ। 20ਵੀਂ ਕਿਸ਼ਤ ਕੁਝ ਦਿਨਾਂ ਵਿੱਚ ਜਾਰੀ ਹੋ ਸਕਦੀ ਹੈ। ਜਾਣੋ ਕਿਸ ਦਿਨ ਕਿਸਾਨਾਂ ਦੇ ਖਾਤੇ ਵਿੱਚ ਪੈਸੇ ਆ ਸਕਦੇ ਹਨ।

ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਲਾਭ ਮਿਲਦਾ ਹੈ। ਜੇਕਰ ਤੁਸੀਂ ਲਾਭਪਾਤਰੀ ਹੋ। ਤਾਂ ਤੁਸੀਂ ਵੀ ਇਸ ਯੋਜਨਾ ਦੀ ਅਗਲੀ ਕਿਸ਼ਤ ਦੀ ਉਡੀਕ ਕਰ ਰਹੇ ਹੋਵੋਗੇ। ਕਿਸਾਨਾਂ ਨੂੰ ਇਸ ਯੋਜਨਾ ਦੇ ਤਹਿਤ ਸਰਕਾਰ ਤੋਂ ਸਾਲ ਵਿੱਚ ਤਿੰਨ ਵਾਰ ਪੈਸੇ ਮਿਲਦੇ ਹਨ। ਹੁਣ ਤੱਕ ਇਸ ਯੋਜਨਾ ਵਿੱਚ 19 ਕਿਸ਼ਤਾਂ ਭੇਜੀਆਂ ਜਾ ਚੁੱਕੀਆਂ ਹਨ।

ਅਤੇ ਹੁਣ ਸਾਰੇ ਲਾਭਪਾਤਰੀ ਕਿਸਾਨ 20ਵੀਂ ਕਿਸ਼ਤ ਦੀ ਉਡੀਕ ਕਰ ਰਹੇ ਹਨ। ਹਰ ਕਿਸੇ ਦੇ ਮਨ ਵਿੱਚ ਇਹੀ ਸਵਾਲ ਹੈ ਕਿ ਪੈਸੇ ਕਦੋਂ ਆਉਣਗੇ। ਤਾਂ ਆਓ ਤੁਹਾਨੂੰ ਦੱਸ ਦਈਏ ਕਿ ਹੁਣ ਤੁਹਾਡਾ ਇੰਤਜ਼ਾਰ ਜਲਦੀ ਹੀ ਖਤਮ ਹੋਣ ਵਾਲਾ ਹੈ। 20ਵੀਂ ਕਿਸ਼ਤ ਕੁਝ ਦਿਨਾਂ ਵਿੱਚ ਜਾਰੀ ਹੋ ਸਕਦੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਕਿਸਾਨਾਂ ਦੇ ਖਾਤੇ ਵਿੱਚ ਪੈਸੇ ਕਿਸ ਦਿਨ ਆ ਸਕਦੇ ਹਨ। ਕਿਸ਼ਤ ਸੰਬੰਧੀ ਤਾਜ਼ਾ ਅਪਡੇਟ ਕੀ ਹੈ।

ਕਿਸ ਦਿਨ ਜਾਰੀ ਹੋ ਸਕਦੀ ਕਿਸ਼ਤ?
ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 20ਵੀਂ ਕਿਸ਼ਤ ਦੀ ਉਡੀਕ ਕਰ ਰਹੇ ਕਿਸਾਨਾਂ ਦੀਆਂ ਨਜ਼ਰਾਂ ਸਰਕਾਰ 'ਤੇ ਟਿਕੀਆਂ ਹੋਈਆਂ ਹਨ। ਆਖਰੀ ਯਾਨੀ 19ਵੀਂ ਕਿਸ਼ਤ ਜਾਰੀ ਹੋਏ 5 ਮਹੀਨੇ ਬੀਤ ਚੁੱਕੇ ਹਨ। ਆਮ ਤੌਰ 'ਤੇ ਅਗਲੀ ਕਿਸ਼ਤ ਚਾਰ ਮਹੀਨਿਆਂ ਬਾਅਦ ਭੇਜ ਦਿੱਤੀ ਜਾਂਦੀ ਹੈ। ਪਰ ਹੁਣ ਤੱਕ ਅਗਲੀ ਕਿਸ਼ਤ ਦੀ ਮਿਤੀ ਤੈਅ ਨਹੀਂ ਹੋਈ ਹੈ। ਪ੍ਰਧਾਨ ਮੰਤਰੀ ਮੋਦੀ ਵਾਰਾਣਸੀ ਦਾ ਦੌਰਾ ਕਰਨਗੇ।

ਅਤੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਹ ਉਥੋਂ 20ਵੀਂ ਕਿਸ਼ਤ ਜਾਰੀ ਕਰ ਸਕਦੇ ਹਨ। ਹਾਲਾਂਕਿ, ਇਸ ਸਮੇਂ ਸਰਕਾਰ ਵੱਲੋਂ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਇਸ ਲਈ, ਜਦੋਂ ਤੱਕ ਸਰਕਾਰ ਵੱਲੋਂ ਕਿਸ਼ਤ ਜਾਰੀ ਕਰਨ ਦੀ ਮਿਤੀ ਦਾ ਅਧਿਕਾਰਤ ਤੌਰ 'ਤੇ ਐਲਾਨ ਨਹੀਂ ਕੀਤਾ ਜਾਂਦਾ, ਕਿਸਾਨਾਂ ਨੂੰ ਇੰਤਜ਼ਾਰ ਕਰਨਾ ਪਵੇਗਾ।

ਇਦਾਂ ਕਰੋ ਚੈੱਕ

ਕਿਸਾਨ ਯੋਜਨਾ ਨਾਲ ਜੁੜੇ ਲਾਭਪਾਤਰੀ ਕਿਸਾਨ ਆਪਣੀ ਕਿਸ਼ਤ ਦਾ ਸਟੇਟਸ ਵੀ ਦੇਖ ਸਕਦੇ ਹਨ। ਇਸ ਲਈ, ਸਭ ਤੋਂ ਪਹਿਲਾਂ ਤੁਹਾਨੂੰ PM Kisan pmkisan.gov.in ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਹੋਵੇਗਾ। ਉੱਥੇ ਤੁਹਾਨੂੰ ਕਿਸਾਨ ਕਾਰਨਰ ਸੈਕਸ਼ਨ 'ਤੇ ਜਾਣਾ ਹੋਵੇਗਾ ਅਤੇ Know Your Status 'ਤੇ ਕਲਿੱਕ ਕਰਨਾ ਹੋਵੇਗਾ। ਇਸ ਤੋਂ ਬਾਅਦ, ਆਪਣਾ ਮੋਬਾਈਲ ਨੰਬਰ ਜਾਂ ਰਜਿਸਟ੍ਰੇਸ਼ਨ ਨੰਬਰ ਦਰਜ ਕਰੋ ਅਤੇ ਕੈਪਚਾ ਭਰੋ ਅਤੇ Get Data 'ਤੇ ਕਲਿੱਕ ਕਰਨਾ ਹੋਵੇਗਾ। ਤੁਹਾਨੂੰ ਪਤਾ ਲੱਗੇਗਾ ਕਿ ਤੁਹਾਡਾ ਨਾਮ ਲਾਭਪਾਤਰੀ ਸੂਚੀ ਵਿੱਚ ਹੈ ਜਾਂ ਨਹੀਂ ਅਤੇ ਕਿਸ਼ਤ ਦਾ ਸਟੇਟਸ ਕੀ ਹੈ।

ਟਾਪ ਹੈਡਲਾਈਨ

 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  

New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  

Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ

Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ

Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ

Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ

Embed widget