ਪੜਚੋਲ ਕਰੋ

PM Kisan Yojana: ਕਰੋੜਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਖਾਤੇ 'ਚ ਆਵੇਗੀ 22ਵੀਂ ਕਿਸ਼ਤ

ਬਹੁਤ ਸਾਰੇ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ 22ਵੀਂ ਕਿਸਤ ਦਾ ਇੰਤਜ਼ਾਰ ਕਰ ਰਹੇ ਹਨ। ਜੀ ਹਾਂ ਇਹ ਕਿਸ਼ਤ ਸਿੱਧਾ ਕਿਸਾਨਾਂ ਦੇ ਖਾਤਿਆਂ ਦੇ ਵਿੱਚ ਆਉਂਦੀ ਹੈ। ਜਿਸ ਨਾਲ ਉਨ੍ਹਾਂ ਦੀ ਆਰਥਿਕ ਮਦਦ ਹੁੰਦੀ ਹੈ। ਆਓ ਜਾਣਦੇ ਹਾਂ..

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (PM Kisan Yojana) ਦੇ ਲਾਭਪਾਤਰੀਆਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੇਸ਼ ਦੇ ਕਰੋੜਾਂ ਅੰਨਦਾਤਾ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਬਣਾਉਣ ਵਾਲੀ ਇਸ ਮਹੱਤਵਾਕਾਂਕਸ਼ੀ ਯੋਜਨਾ ਤਹਿਤ 22ਵੀਂ ਕਿਸਤ ਦਾ ਇੰਤਜ਼ਾਰ ਹੁਣ ਖਤਮ ਹੋਣ ਵਾਲਾ ਹੈ। ਪਿਛਲੀ ਕਿਸ਼ਤ 19 ਨਵੰਬਰ 2025 ਨੂੰ ਜਾਰੀ ਹੋਣ ਤੋਂ ਬਾਅਦ, ਹੁਣ ਕੇਂਦਰ ਸਰਕਾਰ ਹੋਲੀ ਦੇ ਤਿਉਹਾਰ ਤੋਂ ਪਹਿਲਾਂ ਕਿਸਾਨਾਂ ਨੂੰ ਵੱਡੀ ਸੌਗਾਤ ਦੇਣ ਦੀ ਤਿਆਰੀ ਕਰ ਰਹੀ ਹੈ।

ਹੋਲੀ ਤੋਂ ਪਹਿਲਾਂ ਸੁਧਰੇਗੀ ਆਰਥਿਕ ਰਾਹਤ

ਖੇਤੀਬਾੜੀ ਮੰਤਰਾਲੇ ਦੇ ਸੂਤਰਾਂ ਅਨੁਸਾਰ, 22ਵੀਂ ਕਿਸ਼ਤ ਜਾਰੀ ਕਰਨ ਲਈ ਪ੍ਰਸ਼ਾਸਕੀ ਅਤੇ ਤਕਨੀਕੀ ਤਿਆਰੀਆਂ ਲਗਭਗ ਪੂਰੀਆਂ ਕਰ ਲਈਆਂ ਗਈਆਂ ਹਨ।

ਸੰਭਾਵਿਤ ਤਾਰੀਖ: ਇਸ ਸਾਲ ਹੋਲੀ 4 ਮਾਰਚ 2026 ਨੂੰ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਸੰਭਾਵਨਾ ਹੈ ਕਿ ਮਾਰਚ ਦੇ ਪਹਿਲੇ ਹਫ਼ਤੇ ਜਾਂ ਫ਼ਰਵਰੀ ਦੇ ਅੰਤ ਤੱਕ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ₹2,000 ਦੀ ਰਕਮ ਟ੍ਰਾਂਸਫਰ ਕਰ ਦਿੱਤੀ ਜਾਵੇਗੀ। ਸਾਲਾਨਾ ₹6,000 ਦੀ ਮਦਦ ਤਹਿਤ ਇਹ ਇਸ ਸਾਲ ਦੀ ਪਹਿਲੀ ਅਤੇ ਯੋਜਨਾ ਦੀ ਕੁੱਲ 22ਵੀਂ ਕਿਸ਼ਤ ਹੋਵੇਗੀ।

ਕਿਵੇਂ ਚੈੱਕ ਕਰੋ ਆਪਣਾ ‘ਬੇਨਿਫ਼ਿਸ਼ੀਅਰੀ ਸਟੇਟਸ’?

ਜੇਕਰ ਤੁਸੀਂ ਵੀ ਇਸ ਯੋਜਨਾ ਦੇ ਲਾਭਪਾਤਰੀ ਹੋ, ਤਾਂ ਆਪਣੀ ਕਿਸਤ ਦਾ ਸਟੇਟਸ ਚੈੱਕ ਕਰਨ ਲਈ ਹੇਠ ਲਿਖੇ ਆਸਾਨ ਕਦਮਾਂ ਦੀ ਪਾਲਣਾ ਕਰੋ:

ਆਧਿਕਾਰਿਕ ਵੈੱਬਸਾਈਟ: ਸਭ ਤੋਂ ਪਹਿਲਾਂ pmkisan.gov.in ’ਤੇ ਜਾਓ।
ਫਾਰਮਰ ਕਾਰਨਰ: ਹੋਮਪੇਜ ’ਤੇ ਸੱਜੇ ਪਾਸੇ ਮੌਜੂਦ ‘Farmer Corner’ ਸੈਕਸ਼ਨ ’ਚ ਜਾਓ।
ਸਟੇਟਸ ਵਿਕਲਪ: ਇੱਥੇ ‘Beneficiary Status’ ਦੇ ਵਿਕਲਪ ’ਤੇ ਕਲਿੱਕ ਕਰੋ।
ਵੇਰਵਾ ਭਰੋ: ਆਪਣਾ ਆਧਾਰ ਨੰਬਰ, ਮੋਬਾਈਲ ਨੰਬਰ ਜਾਂ ਰਜਿਸਟ੍ਰੇਸ਼ਨ ਨੰਬਰ ਦਰਜ ਕਰੋ।
ਡਾਟਾ ਪ੍ਰਾਪਤ ਕਰੋ: ‘Get Data’ ’ਤੇ ਕਲਿੱਕ ਕਰਦੇ ਹੀ ਤੁਹਾਡੀ ਈ-ਕੇਵਾਈਸੀ, ਲੈਂਡ ਸੀਡਿੰਗ ਅਤੇ ਅਗਲੀ ਕਿਸਤ ਸੰਬੰਧੀ ਜਾਣਕਾਰੀ ਸਕਰੀਨ ’ਤੇ ਨਜ਼ਰ ਆ ਜਾਵੇਗੀ।

ਸਮੱਸਿਆ ਆਉਣ ’ਤੇ ਕੀ ਕਰੋ?

ਜੇਕਰ ਸਟੇਟਸ ਚੈੱਕ ਕਰਨ ’ਤੇ ਤੁਹਾਡੀ ਕਿਸ਼ਤ ‘Pending’ ਜਾਂ ‘Error’ ਦਿਖਾ ਰਹੀ ਹੈ, ਤਾਂ ਹੇਠ ਲਿਖੇ ਤਰੀਕਿਆਂ ਰਾਹੀਂ ਮਦਦ ਪ੍ਰਾਪਤ ਕਰੋ:

ਨਜ਼ਦੀਕੀ ਖੇਤੀਬਾੜੀ ਦਫ਼ਤਰ: ਆਪਣੇ ਜ਼ਿਲ੍ਹੇ ਦੇ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਕੇ ਲੈਂਡ ਸੀਡਿੰਗ ਨਾਲ ਜੁੜੀ ਸਮੱਸਿਆ ਹੱਲ ਕਰਵਾਓ।
ਕਾਮਨ ਸਰਵਿਸ ਸੈਂਟਰ (CSC): ਈ-ਕੇਵਾਈਸੀ ਜਾਂ ਹੋਰ ਤਕਨੀਕੀ ਸੁਧਾਰ ਲਈ ਆਪਣੇ ਨਜ਼ਦੀਕੀ CSC ਸੈਂਟਰ ’ਤੇ ਜਾਓ।
ਹੈਲਪਲਾਈਨ: ਤਕਨੀਕੀ ਦਿੱਕਤਾਂ ਲਈ ਯੋਜਨਾ ਦੇ ਆਧਿਕਾਰਿਕ ਹੈਲਪਲਾਈਨ ਨੰਬਰਾਂ ਦੀ ਮਦਦ ਲਓ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget