ਪੜਚੋਲ ਕਰੋ

ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ

PM Kisan Yojna: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੀ 24ਵੀਂ ਕਿਸ਼ਤ 30 ਅਕਤੂਬਰ ਨੂੰ ਜਾਰੀ ਕੀਤੀ ਜਾਵੇਗੀ । ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧਾ ਪੈਸੇ ਜਾਣਗੇ।

PM Kisan Yojna: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੀ 24ਵੀਂ ਕਿਸ਼ਤ 30 ਅਕਤੂਬਰ ਨੂੰ ਜਾਰੀ ਕੀਤੀ ਜਾਵੇਗੀ । ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧਾ ਪੈਸੇ ਜਾਣਗੇ। ਖੇਤੀਬਾੜੀ ਮੰਤਰਾਲੇ ਨੇ ਪਹਿਲਾ ਹੀ 23 ਅਕਤੂਬਰ ਨੂੰ ਭੁਗਤਾਨ ਦੀ ਤਾਰੀਖ ਦਾ ਐਲਾਨ ਕਰ ਦਿੱਤਾ ਸੀ। ਜਿਹੜੇ ਕਿਸਾਨ ਇਸ ਰਾਸ਼ੀ ਦਾ ਇੰਤਜ਼ਾਰ ਕਰ ਰਹੇ ਹਨ ਉਨ੍ਹਾਂ ਨੂੰ ਕਿਸ਼ਤ ਜਾਰੀ ਹੋਣ ਤੋਂ ਪਹਿਲਾ ਆਪਣੀ ਜਾਣਕਾਰੀ ਚੈੱਕ ਕਰ ਲੈਣੀ ਚਾਹੀਦੀ ਹੈ।

ਇਸ ਤਾਰੀਖ ਨੂੰ ਕਿਸ਼ਤ ਜਾਰੀ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਹਰੇਕ ਰਜ਼ਿਸਟਰਡ ਕਿਸਾਨ ਨੂੰ ਭੁਗਤਾਨ ਮਿਲ ਹੀ ਜਾਵੇਗਾ। ਉੱਥੇ ਹੀ ਜਿਹੜੇ ਕਿਸਾਨਾਂ ਦੀ ਅਧੂਰੀ e-KYC ਜਾ ਗਲਤ ਰਿਕਾਰਡ ਹੋਵੇਗਾ, ਉਨ੍ਹਾਂ ਨੂੰ ਪੈਸੇ ਮਿਲਣ ਵਿਚ ਦੇਰੀ ਹੋ ਸਕਦੀ ਹੈ। ਆਧਾਰ ਲਿੰਕ ਹੋਣ ਜਾ ਜਮੀਨ ਦੇ ਤਸਦੀਕ ਵਿਚ ਦਿੱਕਤ ਹੋਣ 'ਤੇ ਵੀ ਭੁਗਤਾਨ ਪ੍ਰਭਾਵਿਤ ਹੋ ਸਕਦਾ ਹੈ। ਕਿਸਾਨਾਂ ਨੂੰ ਆਖਰੀ ਦਿਨ ਦਾ ਇੰਤਜ਼ਾਰ ਕਰਨ ਦੀ ਬਜਾਏ, ਇਨ੍ਹਾਂ ਸਮੱਸਿਆਵਾਂ ਦਾ ਪਹਿਲਾਂ ਹੀ ਹੱਲ ਕਰ ਲੈਣਾ ਚਾਹੀਦਾ ਹੈ।

ਇਸ ਯੋਜਨਾ ਦੇ ਤਹਿਤ e-KYC ਪੂਰਾ ਕਰਨਾ ਇਕ ਜਰੂਰੀ ਸ਼ਰਤ ਹੈ। ਇਸ ਨਾਲ ਰਜ਼ਿਸਟਰਡ ਕਿਸਾਨਾਂ ਦੀ ਪਛਾਣ ਦੀ ਪੁਸ਼ਟੀ ਕਰਨ ਵਿੱਚ ਮਦਦ ਮਿਲਦੀ ਹੈ। ਕਿਸਾਨਾਂ ਨੂੰ ਇਹ ਵੀ ਚੈੱਕ ਕਰ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਦਾ ਬੈਂਕ ਖਾਤਾ ਆਧਾਰ ਨਾਲ ਜੁੜਿਆ ਹੈ ਜਾ ਨਹੀਂ। ਇਸ ਦੇ ਨਾਲ ਹੀ, ਇਸ ਦੇ ਜਮੀਨ ਦੇ ਰਿਕਾਰਡ ਤਸਦੀਕ ਹੋਣੀ ਚਾਹੀਦੀ ਅਤੇ ਉਸ ਦੀ ਜਾਣਕਾਰੀ ਸਹੀ ਹੋਣੀ ਚਾਹੀਦੀ ਹੈ।

ਇਦਾਂ ਚੈੱਕ ਕਰੋ 

ਕਿਸਾਨ ਪੀਐਮ ਕਿਸਾਨ ਦੀ ਆਧਿਕਾਰਿਕ ਵੈਬਸਾਇਟ ਦੇ ਰਾਹੀਂ ਆਪਣੇ ਭੁਗਤਾਨ ਦੀ ਜਾਣਕਾਰੀ ਚੈੱਕ ਕਰ ਸਕਦੇ ਹਨ। ਆਪਣੇ ਮੋਬਾਇਲ ਫੋਨ ਜਾ ਕੰਪਿਊਟਰ 'ਤੇ pmkisan.gov.in ਖੋਲੋ,  ‘Know Your Status’ (ਆਪਣਾ ਸਟੇਟਸ ਜਾਣੋ) ਵਿਕਲਪ ਚੁਣੋ ਅਤੇ ਆਪਣਾ ਰਜ਼ਿਸਟ੍ਰੇਸ਼ਨ ਨੰਬਰ ਦਰਜ਼ ਕਰੋ। ਇਸ ਦੇ ਬਾਅਦ, ਸਕ੍ਰੀਨ 'ਤੇ ਦਿਖ ਰਿਹਾ ਕੈਪਚਾ ਕੋਡ ਭਰੋ ਅਤੇ 'Get OTP' ਚੁਣੋ, ਅੱਗੇ ਵਧਣ ਲਈ ਆਪਣੇ ਦਿੱਤੇ ਹੋਏ ਮੋਬਾਇਲ ਨੰਬਰ 'ਤੇ ਆਏ OTP ਨੂੰ ਦਰਜ਼ ਕਰੋ ।

ਅਗਲੀ ਸਕ੍ਰੀਨ 'ਤੇ ਆਪਣੀ ਜਾਣਕਾਰੀ ਅਤੇ ਲਾਭਪਾਤਰੀ ਦਾ ਸਟੇਟਸ ਦਿਖਾਈ ਦੇਵੇਗਾ। ਚੈੱਕ ਕਰੋ ਕਿ ਆਪਣਾ e-KYC ਪੂਰਾ ਹੋਇਾ ਹੈ ਜਾ ਨਹੀਂ ਅਤੇ ਦੇਖੋ ਕੀਤੇ ਕੋਈ ਗਲਤੀ ਤਾਂ ਨਹੀਂ ਹੈ। ਜੇਕਰ ਕੋਈ ਕੰਮ ਬਾਕੀ ਹੈ ਤਾਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰੋ। ਜੇਕਰ ਤੁਹਾਨੂੰ ਆਪਣੇ ਰਿਕਾਰਡ ਠੀਕ ਕਰਨ ਵਿਚ ਮਦਦ ਚਾਹੀਦਾ ਤਾਂ ਸੰਬੰਧਤ ਸੇਵਾ ਕੇਂਦਰ ਨਾਲ ਸੰਪਰਕ ਕਰੋ।

Advertisement

ਟਾਪ ਹੈਡਲਾਈਨ

ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
Embed widget