ਪੜਚੋਲ ਕਰੋ

ਭਲਕੇ ਇੱਕ ਕਰੋੜ ਕਿਸਾਨਾਂ ਦੇ ਖਾਤਿਆਂ 'ਚ ਪੈਸੇ ਪਾਉਣਗੇ ਮੋਦੀ

ਨਵੀਂ ਦਿੱਲੀ: ਨਰੇਂਦਰ ਮੋਦੀ 24 ਫਰਵਰੀ ਦਿਨ ਐਤਵਾਰ ਨੂੰ ਆਪਣਾ ਬਜਟ ਐਲਾਨ ਪੂਰਾ ਕਰਨ ਲਈ 'ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ' (ਪੀਐਮ-ਕਿਸਾਨ) ਯੋਜਨਾ ਦੀ ਸ਼ੁਰੂਆਤ ਕਰਨਗੇ। 75 ਹਜ਼ਾਰ ਕਰੋੜ ਰੁਪਏ ਦੀ ਇਸ ਯੋਜਨਾ ਦੇ ਪਹਿਲਾ ਪੜਾਅ ਦੀ ਸ਼ੁਰੂਆਤ ਉੱਤਰ ਪ੍ਰਦੇਸ਼ ਤੋਂ ਕੀਤੀ ਜਾਵੇਗੀ, ਜਿਸ ਦੇ ਪਹਿਲੇ ਪੜਾਅ ਤਹਿਤ ਯੂਪੀ ਦੇ ਗੋਰਖਪੁਰ ਤੋਂ ਇੱਕ ਕਰੋੜ ਕਿਸਾਨਾਂ ਨੂੰ ਦੋ-ਦੋ ਹਜ਼ਾਰ ਰੁਪਏ ਉਨ੍ਹਾਂ ਦੇ ਖਾਤਿਆਂ ਵਿੱਚ ਭੇਜੇ ਜਾਣਗੇ। ਮੋਦੀ ਸਰਕਾਰ ਨੇ ਸਾਲ 2019-20 ਦਾ ਅੰਤਰਿਮ ਬਜਟ ਪੇਸ਼ ਕਰਦਿਆਂ ਐਲਾਨ ਕੀਤਾ ਸੀ ਕਿ ਸਰਕਾਰ ਕਿਸਾਨਾਂ ਦੇ ਖਾਤਿਆਂ ਵਿੱਚ ਛੇ-ਛੇ ਹਜ਼ਾਰ ਰੁਪਏ ਦੀ ਸਿੱਧੀ ਸਹਾਇਤਾ ਭੇਜੇਗੀ। ਇਹ ਯੋਜਨਾ ਇਸੇ ਸਾਲ ਤੋਂ ਲਾਗੂ ਕੀਤੀ ਗਈ ਹੈ, ਇਸ ਲਈ ਮਾਰਚ ਤੋਂ ਪਹਿਲਾਂ ਯੋਜਨਾ ਲਾਗੂ ਕਰਨੀ ਤੇ ਪਹਿਲੀ ਕਿਸ਼ਤ ਜਾਰੀ ਕਰਨੀ ਲਾਜ਼ਮੀ ਸੀ। ਕੇਂਦਰੀ ਖੇਤੀ ਮੰਤਰਾਲੇ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਬਿਆਨ ਵਿੱਚ ਕਿਹਾ ਗਿਆ ਹੈ ਕਿ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਆਮਦਨ ਸਮਰਥਨ ਯਕੀਨੀ ਕਰਨ ਲਈ ਪੀਐਮ-ਕਿਸਾਨ ਜਾਰੀ ਕੀਤੀ ਗਈ ਹੈ। ਇਸ ਯੋਜਨਾ ਤਹਿਤ ਦੋ ਹੈਕਟੇਅਰ ਜ਼ਮੀਨ ਦੇ ਮਾਲਕ ਕਿਸਾਨਾਂ ਨੂੰ ਸਾਲਾਨਾ ਛੇ ਹਜ਼ਾਰ ਰੁਪਏ ਦੀ ਸਮਰਥਨ ਰਾਸ਼ੀ ਦਿੱਤੀ ਜਾਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 24 ਫਰਵਰੀ ਨੂੰ 14 ਸੂਬਿਆਂ ਦੇ ਇੱਕ ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ ਰਾਸ਼ੀ ਭੇਜੀ ਜਾਵੇਗੀ। ਇਸ ਤੋਂ ਦੋ-ਤਿੰਨ ਦਿਨ ਬਾਅਦ 28 ਸੂਬਿਆਂ ਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਦੇ ਕਿਸਾਨਾਂ ਨੂੰ ਵੀ ਇਸੇ ਸਕੀਮ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਜਾਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ

ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ

Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ

ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

Embed widget