ਪੜਚੋਲ ਕਰੋ

ਕਿਸਾਨਾਂ ਦੀ ਰਾਹਤ ਰਾਸ਼ੀ ਬਾਰੇ ਮੋਦੀ ਦਾ ਵੱਡਾ ਐਲਾਨ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਐਤਵਾਰ ਨੂੰ ਗੋਰਖਪੁਰ ਤੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਫੰਡ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ ਕਿਸਾਨਾਂ ਦੇ ਖ਼ਾਤੇ ਵਿੱਚ ਦੋ ਹਜ਼ਾਰ ਰੁਪਏ ਕੈਸ਼ ਟਰਾਂਸਫਰ ਕੀਤੇ ਜਾਣਗੇ। ਇਸ ਮੌਕੇ ਪੀਐਮ ਮੋਦੀ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਤੀ ਰਾਹਤ ਰਾਸ਼ੀ ਮੈਂ ਵਾਪਸ ਨਹੀਂ ਲੈ ਸਕਦਾ, ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਮੂੰਹ-ਤੋੜ ਜਵਾਬ ਮਿਲੇਗਾ। ਇਸ ਦੌਰਾਨ ਮੋਦੀ ਨੇ ਗੋਰਖਪੁਰ ਵਿੱਚ 10 ਹਜ਼ਾਰ ਕਰੋੜ ਰੁਪਏ ਦੀਆਂ ਯੋਜਨਾਵਾਂ ਦਾ ਲੋਕ ਅਰਪਣ ਕੀਤਾ। ਇਸ ਮੌਕੇ ਮੋਦੀ ਨੇ ਕਿਹਾ ਕਿ ਕਿਸਾਨਾਂ ਨਾਲ ਸਬੰਧਤ ਇਹ ਸਭ ਤੋਂ ਵੱਡੀ ਯੋਜਨਾ ਕਰੋੜਾਂ ਦੇਸ਼ ਵਾਸੀਆਂ ਦੇ ਆਸ਼ੀਰਵਾਦ ਨਾਲ ਆਰੰਭ ਹੋ ਰਹੀ ਹੈ। ਉਨ੍ਹਾਂ ਗੋਰਖਪੁਰ ਦੇ ਲੋਕਾਂ ਨੂੰ ਦੋਹਰੀ ਵਧਾਈ ਦਿੱਤੀ ਕਿਉਂ ਕਿ ਉਹ ਯੋਜਨਾ ਦੀ ਸ਼ੁਰੂਆਤ ਦੇ ਗਵਾਹ ਬਣ ਰਹੇ ਹਨ। ਇਸ ਮੌਕੇ ਮੋਦੀ ਨੇ ਗੋਰਖਪੁਰ ਤੇ ਪੂਰਵਾਂਚਲ ਦੇ ਵਿਕਾਸ ਨਾਲ ਸਬੰਧਤ ਲਗਪਗ 10 ਹਜ਼ਾਰ ਕਰੋੜ ਰੁਪਏ ਦੀਆਂ ਯੋਜਨਾਵਾਂ ਦਾ ਵੀ ਉਦਘਾਟਨ ਕੀਤਾ। ਮੋਦੀ ਨੇ ਸੂਬਿਆਂ ਨੂੰ ਚੇਤਾਵਨੀ ਦਿੱਤੀ ਕਿ ਜੇ ਉਨ੍ਹਾਂ ਆਪਣੇ ਕਿਸਾਨਾਂ ਦੀ ਸੂਚੀ ਸਰਕਾਰ ਨੂੰ ਨਹੀਂ ਪਹੁੰਚਾਈ ਤਾਂ ਕਿਸਾਨਾਂ ਦੀਆਂ ਬਦਦੁਆਵਾਂ ਉਨ੍ਹਾਂ ਦੀ ਸਿਆਸਤ ਨੂੰ ਤਹਿਸ-ਨਹਿਸ ਕਰ ਦੇਣਗੀਆਂ। ਉਨ੍ਹਾਂ ਕਿਹਾ ਕਿ ਉਹ ਵਿਰੋਧੀ ਹੋ ਸਕਦੇ ਹਨ ਪਰ ਕਿਸਾਨਾਂ ਦੀਆਂ ਮੰਗਾਂ ਨਾਲ ਖਿਲਵਾੜ ਨਹੀਂ ਕਰ ਸਕਦੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਯੋਜਨਾ ਸਬੰਧੀ ਕਿਸੇ ਦੇ ਬਹਿਕਾਵੇ ਵਿੱਚ ਨਾ ਆਉਣ।

ਟਾਪ ਹੈਡਲਾਈਨ

Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget