ਪੜਚੋਲ ਕਰੋ

ਸੜਕਾਂ 'ਤੇ ਕਿਸਾਨ ਪਰ ਮੋਦੀ ਦਾ ਮੁੜ ਤੋਂ ਦਾਅਵਾ: MSP ਜਾਰੀ ਰਹੇਗੀ

ਮੋਦੀ ਨੇ ਇਸ ਸਬੰਧੀ ਟਵੀਟ ਕਰਦਿਆਂ ਕਿਹਾ 'MSP ਦੀ ਵਿਵਸਥਾ ਜਾਰੀ ਰਹੇਗੀ। ਸਰਕਾਰੀ ਖਰੀਦ ਜਾਰੀ ਰਹੇਗੀ।' ਮੋਦੀ ਨੇ ਲਿਖਿਆ 'ਅਸੀਂ ਇੱਥੇ ਕਿਸਾਨਾਂ ਦੀ ਸੇਵਾ ਲਈ ਹਾਂ।

ਨਵੀਂ ਦਿੱਲੀ: ਖੇਤੀ ਬਿੱਲਾਂ ਖਿਲਾਫ ਦੇਸ਼ ਭਰ 'ਚ ਵੱਖ-ਵੱਖ ਸੂਬਿਆਂ ਦੇ ਕਿਸਾਨ ਤੇ ਕਈ ਸਿਆਸੀ ਪਾਰਟੀਆਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਜਿੱਥੇ ਕਿਸਾਨਾਂ ਦਾ ਮੰਨਣਾ ਹੈ ਕਿ ਇਹ ਖੇਤੀ ਬਿੱਲ ਉਨ੍ਹਾਂ ਦੀ ਜ਼ਿੰਦਗੀ ਤਬਾਹ ਕਰ ਦੇਣਗੇ, ਉੱਥੇ ਹੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇੱਕ ਵਾਰ ਫਿਰ ਦਾਅਵਾ ਕੀਤਾ ਕਿ ਖੇਤੀ ਬਿੱਲ ਕਿਸਾਨਾਂ ਦੇ ਹੱਕ 'ਚ ਹਨ।

ਮੋਦੀ ਨੇ ਇਸ ਸਬੰਧੀ ਟਵੀਟ ਕਰਦਿਆਂ ਕਿਹਾ 'MSP ਦੀ ਵਿਵਸਥਾ ਜਾਰੀ ਰਹੇਗੀ। ਸਰਕਾਰੀ ਖਰੀਦ ਜਾਰੀ ਰਹੇਗੀ।' ਮੋਦੀ ਨੇ ਲਿਖਿਆ 'ਅਸੀਂ ਇੱਥੇ ਕਿਸਾਨਾਂ ਦੀ ਸੇਵਾ ਲਈ ਹਾਂ। ਅਸੀਂ ਕਿਸਾਨਾਂ ਦੀ ਮਦਦ ਦੇ ਲਈ ਹਰ ਸੰਭਵ ਯਤਨ ਕਰਾਂਗੇ ਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਜੀਵਨ ਨਿਸਚਿਤ ਕਰਾਂਗੇ।'

ਇਸ ਤੋਂ ਪਹਿਲਾਂ ਵੀ ਮੋਦੀ ਇਹ ਦਾਅਵਾ ਕਰ ਚੁੱਕੇ ਹਨ ਕਿ ਇਹ ਬਿੱਲ ਕਿਸਾਨਾਂ ਲਈ ਲਾਹੇਵੰਦ ਹਨ। ਓਧਰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਵੀ ਪੂਰੇ ਵਿਸ਼ਵਾਸ ਨਾਲ ਦਾਅਵਾ ਕਰ ਚੁੱਕੇ ਹਨ ਕਿ ਕਿਸਾਨਾਂ ਨੂੰ ਇਨ੍ਹਾਂ ਬਿੱਲਾਂ ਤੋਂ ਲਾਭ ਹੋਵੇਗਾ ਤੇ ਉਨ੍ਹਾਂ ਦੀ ਆਮਦਨ 2022 ਤਕ ਦੁੱਗਣੀ ਹੋ ਜਾਵੇਗੀ।

ਕੋਰੋਨਾ ਵਾਇਰਸ ਦੇ ਭਾਰਤ 'ਚ ਵਧ ਰਹੇ ਕੇਸ, ਇਕ ਦਿਨ 'ਚ 93,000 ਤੋਂ ਵੱਧ ਮਾਮਲੇ, 1,247 ਮੌਤਾਂ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget