ਪੜਚੋਲ ਕਰੋ

ਦਿੱਲੀ ਦੀ ਦਮਘੋਟੂ ਹਵਾ ਲਈ ਪੰਜਾਬ ਜਿੰਮੇਵਾਰ

ਨਵੀਂ ਦਿੱਲੀ: ਫ਼ੀਫ਼ਾ ਜੂਨੀਅਰ ਵਿਸ਼ਵ ਕੱਪ 'ਚ ਦੁਨੀਆਂ ਭਰ ਤੋਂ ਜੁਟੇ ਖਿਡਾਰੀਆਂ, ਕੋਚ ਅਤੇ ਦਰਸ਼ਕਾਂ ਲਈ ਦਿੱਲੀ ਦੀ ਦਮਘੋਟੂ ਹਵਾ ਤੋਂ ਪੈਦਾ ਸਮੱਸਿਆ 'ਤੇ ਹਰਕਤ 'ਚ ਆਈ ਸਰਕਾਰ ਨੇ ਮੰਨਿਆ ਹੈ ਕਿ ਪੰਜਾਬ 'ਚ ਪਰਾਲੀ ਸਾੜਨ ਅਤੇ ਦਿੱਲੀ 'ਚ ਰਾਖ ਅਤੇ ਧੂੜ 'ਤੇ ਕਾਬੂ ਨਾ ਹੋਣ ਸਕਣ ਕਰ ਕੇ ਸੰਕਟ ਵਧਦਾ ਜਾ ਰਿਹਾ ਹੈ। ਸੋਮਵਾਰ ਨੂੰ ਡਾ. ਹਰਸ਼ਵਰਧਨ ਨੇ ਪੰਜ ਸੂਬਿਆਂ ਦੇ ਵਾਤਾਵਰਣ ਮੰਤਰੀਆਂ ਅਤੇ ਅਧਿਕਾਰੀਆਂ ਦੀ ਹੰਗਾਮੀ ਬੈਠਕ ਸੱਦ ਕੇ ਪੰਜਾਬ ਅਤੇ ਦਿੱਲੀ ਸਰਕਾਰ ਨੂੰ ਅਚਨਚੇਤ ਜਾਂਚ ਮੁਹਿੰਮ ਚਲਾਉਣ ਅਤੇ ਇਸ ਦੀ ਨਿਯਮਿਤ ਰੀਪੋਰਟ ਮੰਤਰਾਲੇ ਨੂੰ ਭੇਜਣ ਨੂੰ ਕਿਹਾ ਹੈ। ਬੈਠਕ 'ਚ ਮੌਜੂਦ ਦਿੱਲੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਇਕ ਅਧਿਕਾਰੀ ਨੇ ਦਸਿਆ ਕਿ ਪੰਜਾਬ 'ਚ ਕਿਸਾਨਾਂ ਵਲੋਂ ਪਰਾਲੀ ਸਾੜਨ ਉਤੇ ਅਸਰਦਾਰ ਰੋਕ ਨਹੀਂ ਲੱਗ ਸਕਣ 'ਤੇ ਬੈਠਕ 'ਚ ਚਿੰਤਾ ਪ੍ਰਗਟਾਈ ਗਈ। ਨਾਲ ਹੀ ਦਿੱਲੀ 'ਚ ਉਸਾਰੀ ਕਾਰਜਾਂ ਤੋਂ ਨਿਕਲਣ ਵਾਲੀ ਧੂੜ ਨੂੰ ਰੋਕਣ ਲਈ ਕੀਤੇ ਉਪਾਅ ਨੂੰ ਨਾਕਾਫ਼ੀ ਦਸਦਿਆਂ ਵੱਡੇ ਪ੍ਰਾਜੈਕਟਾਂ ਉਤੇ ਅਸਥਾਈ ਰੋਕ ਲਾਉਣ ਸਮੇਤ ਹੋਰ ਬਦਲਾਂ ਉਤੇ ਵਿਚਾਰ ਕਰ ਕੇ ਸ਼ੁਕਰਵਾਰ ਨੂੰ ਸੱਦੀ ਸਮੀਖਿਆ ਬੈਠਕ 'ਚ ਰੀਪੋਰਟ ਮੰਗੀ ਹੈ। ਇਸ ਬਾਬਤ ਜੰਗਲਾਤ ਅਤੇ ਵਾਤਾਵਰਣ ਮੰਤਰੀ ਡਾ. ਹਰਸ਼ਵਰਧਨ ਨੇ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਪੰਜਾਬ ਸਰਕਾਰਾਂ ਨੂੰ ਇਸ ਸਮੱਸਿਆ ਦੇ ਹੱਲ ਲਈ ਨਿਰਧਾਰਤ ਮਾਨਕਾਂ ਦਾ ਸਖ਼ਤੀ ਨਾਲ ਪਾਲਣ ਯਕੀਨੀ ਕਰਨ ਨੂੰ ਕਿਹਾ ਹੈ।

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

Embed widget