ਪੜਚੋਲ ਕਰੋ

ਮੰਡੀਆਂ 'ਚ ਪ੍ਰਬੰਧ ਨਾਕਸ, ਉੱਤੋਂ ਮੀਂਹ ਨੇ ਕਿਸਾਨਾਂ ਨੂੰ ਮਾਰੀ ਦੋਹਰੀ ਮਾਰ

ਚੰਡੀਗੜ੍ਹ: ਬੀਤੀ ਰਾਤ ਤੇ ਅੱਜ ਸਵੇਰ ਪਏ ਵੱਖ-ਵੱਖ ਥਾਈਂ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਅ ਗਏ ਹਨ। ਕਈਆਂ ਦੀ ਫ਼ਸਲ ਮੰਡੀਆਂ ਦੇ ਮੰਦੇ ਪ੍ਰਬੰਧਾਂ ਦਾ ਸ਼ਿਕਾਰ ਹੋ ਰਹੀ ਹੈ ਅਤੇ ਕਈ ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹੋ ਰਹੀ ਫ਼ਸਲ ਨੂੰ ਖੇਤ ਵਿੱਚ ਹੀ ਬੇਵੱਸ ਹੋ ਕੇ ਦੇਖ ਰਹੇ ਹਨ। ਅੰਮ੍ਰਿਤਸਰ ਦੇ ਪਿੰਡ ਭਗਤਾਂ ਵਾਲਾ ਦੇ ਖਰੀਦ ਕੇਂਦਰੀ ਦੀ ਹਾਲਤ ਵੀ ਤਰਸਯੋਗ ਹੈ। ਹਾਲਾਂਕਿ, ਇਸ ਖਰੀਦ ਕੇਂਦਰ ਲਈ ਸਰਕਾਰ ਨੇ 13 ਕਰੋੜ ਰੁਪਏ ਜਾਰੀ ਤਾਂ ਕੀਤੇ ਸਨ, ਪਰ ਖ਼ਰਚ ਨਹੀਂ ਹੋਏ। ਹੁਣ ਮੀਂਹ ਪੈਣ ਕਾਰਨ ਕਿਸਾਨਾਂ ਦੀ ਅੱਧੀ ਨਾਲੋਂ ਵੱਧ ਜਿਣਸ ਖ਼ਰਾਬ ਹੋ ਚੁੱਕੀ ਹੈ। ਸਰਕਾਰ ਦੇ ਇਨ੍ਹਾਂ ਮੰਦੇ ਪ੍ਰਬੰਧਾਂ ਤੋਂ ਅੱਕੇ ਕਿਸਾਨਾਂ ਨੇ ਰੋਸ ਦਾ ਪ੍ਰਗਟਾਵਾ ਕੀਤਾ ਤੇ ਮੰਗ ਕੀਤੀ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ। ਉੱਧਰ ਪਟਿਆਲਾ ਵਿੱਚ ਤਾਜ਼ਾ ਮੀਂਹ ਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੀ ਝੋਨੇ ਦੀ ਖੜ੍ਹੀ ਫਸਲ ਵਿਛਾ ਦਿੱਤੀ ਹੈ। ਵੈਸੇ ਤਾਂ ਝੋਨੇ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ ਪਰ ਪਿਛਲੀ 23 ਸਤੰਬਰ ਤੋਂ ਬਾਅਦ ਬਏ ਕਈ ਮੀਹਾਂ ਕਾਰਨ ਕਟਾਈ ਪਛੜ ਗਈ। ਪਿੰਡ ਆਕੜ ਦੇ ਕਿਸਾਨਾਂ ਨੇ ਦੱਸਿਆ ਕਿ ਸਵੇਰੇ ਆਏ ਝੱਖੜ ਕਾਰਨ ਉਨ੍ਹਾਂ ਦੀਆਂ ਸਾਰੀਆਂ ਫ਼ਸਲਾਂ ਵਿਛ ਚੁੱਕੀਆਂ ਹਨ। ਉਨ੍ਹਾਂ ਸਰਕਾਰ ਤੋਂ ਫ਼ਸਲਾਂ ਦੇ ਨੁਕਸਾਨ ਦੀ ਪੂਰਤੀ ਲਈ ਮੁਆਵਜ਼ੇ ਦੀ ਮੰਗ ਵੀ ਕੀਤੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget