ਪੜਚੋਲ ਕਰੋ

ਪੁਰਾਣਾ ਵਿਕਿਆ ਨਹੀਂ ਤੇ ਨਵੇਂ ਦੀ ਪੁੱਛ ਨਹੀਂ

ਚੰਡੀਗੜ੍ਹ : ਪੁਰਾਣਾ ਵਿਕਿਆ ਨਹੀਂ ਅਤੇ ਨਵੇਂ ਨੂੰ ਕੋਈ ਪੁੱਛ ਨਹੀਂ ਰਿਹਾ ਹੈ। ਜਿਨ੍ਹਾਂ ਕਿਸਾਨਾਂ ਨੇ ਆਲੂ ਦੀ ਅਗੇਤੀ ਖੇਤੀ ਕਰਕੇ ਚੰਗਾ ਭਾਅ ਹਾਸਲ ਕਰਨ ਦੀ ਉਮੀਦ ਲਗਾਈ ਸੀ, ਪੁਰਾਣੇ ਨੋਟ ਦੇ ਝਟਕੇ ਨਾਲ ਢਹਿ-ਢੇਰੀ ਹੋਏ ਬਾਜ਼ਾਰ ਨੇ ਉਨ੍ਹਾਂ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ। ਨਵੰਬਰ 'ਚ ਨੋਟਬੰਦੀ ਤੋਂ ਬਾਅਦ ਤੋਂ ਪੈਦਾ ਹੋਏ ਹਾਲਾਤ ਨੇ ਉਨ੍ਹਾਂ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਨੂੰ ਆਪਣੀ ਲਾਗਤ ਪੂਰੀ ਕਰਨ ਦੇ ਲਾਲੇ ਪੈ ਗਏ ਹਨ। ਬਾਜ਼ਾਰ 'ਚ ਨਵੇਂ ਅਤੇ ਪੁਰਾਣੇ ਆਲੂ ਦੇ ਮੁਕਾਬਲੇ ਨੇ ਕਿਸਾਨਾਂ ਦੀ ਮਾਲੀ ਹਾਲਤ ਨੂੰ ਵਿਗਾੜਨਾ ਸ਼ੁਰੂ ਕਰ ਦਿੱਤਾ ਹੈ। ਨਵੇਂ ਆਲੂ ਨੂੰ ਨਾ ਤਾਂ ਜ਼ਿਆਦਾ ਸਮੇਂ ਤਕ ਖੇਤਾਂ 'ਚ ਰੱਖਿਆ ਜਾ ਸਕਦਾ ਅਤੇ ਨਾ ਹੀ ਉਸ ਨੂੰ ਕੋਲਡ ਸਟੋਰਾਂ 'ਚ ਰੱਖਣ ਦੀ ਸਹੂਲਤ ਹੈ। ਦੂਸਰੇ ਪਾਸੇ ਕੋਲਡ ਸੋਟਰਾਂ 'ਚ 12 ਤੋਂ 18 ਫ਼ੀਸਦੀ ਤਕ ਪੁਰਾਣਾ ਆਲੂ ਪਿਆ ਹੋਇਆ ਹੈ। ਬਾਜ਼ਾਰ 'ਚ ਪੁਰਾਣਾ ਆਲੂ ਨਾ ਵਿਕਣ ਕਾਰਨ ਹਰ ਮਹੀਨੇ ਪ੍ਰਤੀ ਬੋਰੀ ਇਕ ਸੌ ਰੁਪਏ ਦੀ ਲਾਗਤ ਵਧ ਰਹੀ ਹੈ। ਇਸ ਦੋਹਰੀ ਮਾਰ ਨਾਲ ਆਲੂ ਕਿਸਾਨਾਂ ਲਈ ਮੁਸ਼ਕਲ ਪੈਦਾ ਹੋ ਗਈ ਹੈ। ਆਉਣ ਵਾਲੇ ਦਿਨਾਂ 'ਚ ਆਲੂ ਨੂੰ ਲੈ ਕੇ ਵੱਖਰੇ ਤਰ੍ਹਾਂ ਦਾ ਸੰਕਟ ਪੈਦਾ ਹੋਣ ਦਾ ਖਦਸ਼ਾ ਹੈ। ਆਲੂ ਦਾ ਉਤਪਾਦਨ ਕਰਨ ਵਾਲੇ ਦੋ ਵੱਡੇ ਸੂਬੇ ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਨਾਲ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਵਧੀਆਂ ਹਨ। ਖਾਸ ਤੌਰ 'ਤੇ ਅਗੇਤੀ ਖੇਤੀ ਕਰਕੇ ਬਾਜ਼ਾਰ 'ਚ ਸਮੇਂ ਤੋਂ ਪਹਿਲਾਂ ਆਲੂ ਉਤਾਰ ਦੇਣ ਵਾਲੇ ਕਿਸਾਨਾਂ ਦੀ ਜੇਬ ਢਿੱਲੀ ਹੋ ਗਈ ਹੈ। ਦਰਅਸਲ, ਨਵੰਬਰ ਦੇ ਦੂਸਰੇ ਅਤੇ ਤੀਸਰੇ ਹਫਤੇ 'ਚ ਮੰਡੀਆਂ 'ਚ ਪੁਰਾਣਾ ਆਲੂ ਹੀ ਧੜੱਲੇ ਨਾਲ ਵਿਕ ਰਿਹਾ ਹੈ। ਜਦੋਂਕਿ ਪੱਛਮੀ ਬੰਗਾਲ 'ਚ ਇਸ ਸਮੇਂ ਪਿਛੇਤੀ ਆਲੂ ਦੀ ਬਿਜਾਈ ਹੁੰਦੀ ਹੈ। ਬਾਜ਼ਾਰ 'ਚ ਨਕਦੀ ਸੰਕਟ ਪੈਦਾ ਹੁੰਦੇ ਹੀ ਪੁਰਾਣੇ ਆਲੂ ਦਾ ਕਾਰੋਬਾਰ ਠੱਪ ਹੋ ਗਿਆ। ਆਲੂ ਦਾ ਜ਼ਿਆਦਾਤਰ ਕਾਰੋਬਾਰ ਨਕਦੀ 'ਤੇ ਹੁੰਦਾ ਹੈ। ਨਵੇਂ ਨੋਟਾਂ ਦੀ ਭਾਰੀ ਕਿੱਲਤ ਕਾਰਨ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਨਾਲ ਮੰਡੀਆਂ 'ਚ ਵੀ ਆਲੂ ਦੀ ਸਪਲਾਈ 'ਤੇ ਅਸਰ ਪੈਣ ਲੱਗਾ ਹੈ। ਬਕਾਇਆ ਭੁਗਤਾਨ ਵੀ ਰੁਕ ਗਿਆ ਹੈ। ਲਿਹਾਜ਼ਾ ਕੋਲਡ ਸਟੋਰਾਂ 'ਚ ਰੱਖਿਆ ਆਲੂ ਦਾ ਸਟਾਕ ਡੰਪ ਹੋ ਗਿਆ ਹੈ।ਇਸੇ ਦੌਰਾਨ ਨਵੰਬਰ ਦੇ ਆਖਰੀ ਹਫਤੇ 'ਚ ਨਵੇਂ ਆਲੂ ਦੀ ਉਮੀਦ ਤੇਜ਼ ਹੋ ਗਈ। ਅਨੁਕੂਲ ਮੌਸਮ ਕਾਰਨ ਅਗੇਤੀ ਫ਼ਸਲ ਦਾ ਉਤਪਾਦਨ ਬਹੁਤ ਚੰਗਾ ਹੈ। ਪਰ ਬਾਜ਼ਾਰ 'ਚ ਮੰਗ ਨਾ ਹੋਣ ਕਾਰਨ ਕਿਸਾਨਾਂ ਦੀ ਹਾਲਤ ਪਤਲੀ ਹੋਣ ਲੱਗੀ ਹੈ।

ਟਾਪ ਹੈਡਲਾਈਨ

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget