ਪੜਚੋਲ ਕਰੋ

ਗੁਜਰਾਤ ਤੇ ਯੂਪੀ ਦੇ ਆਲੂ ਨੂੰ ਸਬਸਿਡੀ ਤਾਂ ਪੰਜਾਬ ਨੂੰ ਕਿਉਂ ਨਹੀਂ ? 

ਜਲੰਧਰ/ਚੰਡੀਗੜ੍ਹ: ਕੇਂਦਰ ਸਰਕਾਰ ਦੀ ਨੋਟਬੰਦੀ ਕਾਰਨ ਜਿੱਥੇ ਸਨਅਤ ਦੇ ਵਪਾਰੀ ਰੋ ਰਹੇ ਹਨ, ਉੱਥੇ ਹੀ ਆਲੂ ਕਿਸਾਨਾਂ 'ਤੇ ਵੀ ਇਸ ਦੀ ਭਾਰੀ ਮਾਰ ਪਈ ਹੈ। ਪੰਜਾਬ ਵਿੱਚ ਆਲੂਆਂ ਦੀ ਸਭ ਤੋਂ ਵੱਧ ਪੈਦਾਵਾਰ ਦੁਆਬਾ ਖੇਤਰ ਵਿੱਚ ਹੁੰਦੀ ਹੈ।
ਦੁਆਬਾ ਖੇਤਰ ਵਿੱਚ ਪੋਟੈਟੋ ਐਸੋਸੀਏਸ਼ਨ ਦੇ ਆਗੂ ਜਸਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਨੋਟਬੰਦੀ ਤੋਂ ਪਹਿਲਾਂ ਆਲੂ 40 ਰੁਪਏ ਕਿੱਲੋ ਵਿਕਿਆ ਸੀ ਪਰ ਇਸ ਤੋਂ ਬਾਅਦ ਤਾਂ ਇਹ ਲਾਗਤ ਤੋਂ ਵੀ ਘੱਟ ਰੇਟ 'ਤੇ ਵਿੱਕ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲਤ ਇਹ ਹੈ ਕਿ ਨੋਟਬੰਦ ਤੋਂ ਬਾਅਦ ਆਲੂ ਦੀ ਫਸਲ ਨਹੀਂ ਵਿਕੀ। ਇਸ ਕਾਰਨ ਉਨ੍ਹਾਂ ਨੂੰ ਅਗਲੀ ਫਸਲ ਦੀ ਚਿੰਤਾ ਸਤਾ ਰਹੀ  ਹੈ।
ਉਨ੍ਹਾਂ ਕਿਹਾ ਕਿ ਗੁਜਰਾਤ ਤੇ ਯੂਪੀ ਸਰਕਾਰ ਨੇ ਤਾਂ ਆਲੂ ਉਤਪਾਦਕਾਂ ਨੂੰ ਸਬਸਿਡੀ ਦਿੱਤੀ ਪਰ ਪੰਜਾਬ ਦੇ ਕਿਸਾਨਾਂ ਨੂੰ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਬਸਿਡੀ ਦੇਣੀ ਚਾਹੀਦੀ ਹੈ। ਜੇਕਰ ਉਹ ਅਜਿਹਾ ਨਹੀਂ ਕਰ ਸਕਦੇ ਤਾਂ ਕਿਸਾਨਾਂ ਨਾਲ ਖੜ੍ਹ ਕੇ ਮੋਦੀ ਸਰਕਾਰ ਖਿਲਾਫ ਸੰਘਰਸ਼ ਦੇ ਮੈਦਾਨ ਵਿੱਚ ਉੱਤਰਨ ਤਾਂ ਪੰਜਾਬ ਦੀ ਕਿਸਾਨੀ ਨੂੰ ਬਚਾਇਆ ਜਾ ਸਕੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹੋਲੀ ਤੋਂ ਪਹਿਲਾਂ ਜਾਂ ਬਾਅਦ? ਕਦੋਂ ਆਵੇਗੀ ਪੀਐਮ ਕਿਸਾਨ ਯੋਜਨਾ ਦੀ ਕਿਸ਼ਤ
ਹੋਲੀ ਤੋਂ ਪਹਿਲਾਂ ਜਾਂ ਬਾਅਦ? ਕਦੋਂ ਆਵੇਗੀ ਪੀਐਮ ਕਿਸਾਨ ਯੋਜਨਾ ਦੀ ਕਿਸ਼ਤ
ਕਿਸਾਨਾਂ ਦੇ ਲਈ ਵੱਡੀ ਰਾਹਤ, Kisan Credit Card ਨੂੰ ਹੋਰ ਬਣਾਏਗਾ ਸੌਖਾ ਬਣਾਏਗਾ RBI, ਪੜ੍ਹੋ ਕੀ ਹੈ ਪੂਰਾ ਮਾਮਲਾ
ਕਿਸਾਨਾਂ ਦੇ ਲਈ ਵੱਡੀ ਰਾਹਤ, Kisan Credit Card ਨੂੰ ਹੋਰ ਬਣਾਏਗਾ ਸੌਖਾ ਬਣਾਏਗਾ RBI, ਪੜ੍ਹੋ ਕੀ ਹੈ ਪੂਰਾ ਮਾਮਲਾ
PM Kisan Yojana: ਕਰੋੜਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਖਾਤੇ 'ਚ ਆਵੇਗੀ 22ਵੀਂ ਕਿਸ਼ਤ
PM Kisan Yojana: ਕਰੋੜਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਖਾਤੇ 'ਚ ਆਵੇਗੀ 22ਵੀਂ ਕਿਸ਼ਤ
PM-Kisan: ਕਿਸਾਨਾਂ ਲਈ ਅਹਿਮ ਖ਼ਬਰ! 22ਵੀਂ ਕਿਸ਼ਤ ਤੋਂ ਪਹਿਲਾਂ ਇਹ 2 ਕੰਮ ਜ਼ਰੂਰੀ! ਨਹੀਂ ਤਾਂ ਰੁਕ ਜਾਵੇਗਾ ਪੈਸਾ!
PM-Kisan: ਕਿਸਾਨਾਂ ਲਈ ਅਹਿਮ ਖ਼ਬਰ! 22ਵੀਂ ਕਿਸ਼ਤ ਤੋਂ ਪਹਿਲਾਂ ਇਹ 2 ਕੰਮ ਜ਼ਰੂਰੀ! ਨਹੀਂ ਤਾਂ ਰੁਕ ਜਾਵੇਗਾ ਪੈਸਾ!

ਵੀਡੀਓਜ਼

ਪੰਜਾਬ ਸੁਰੱਖਿਆ 'ਤੇ ਸਿਆਸੀ ਤੂਫ਼ਾਨ — ਜਾਖੜ ਨੇ ਘੇਰੀ ਮਾਨ ਸਰਕਾਰ
ਸਰਕਾਰ ਨੂੰ ਜ਼ਿੰਮੇਵਾਰੀਆਂ ਦਾ ਅਹਿਸਾਸ ਨਹੀਂ! ਜਾਖੜ ਦਾ ਵੱਡਾ ਦਾਅਵਾ
CM ਮਾਨ ਦੇ ਪੈਰਾਂ 'ਚ ਰੁਲ ਰਹੀ ਪੰਜਾਬ ਪੁਲਿਸ? ਜਾਖੜ ਦਾ ਤਿੱਖਾ ਵਾਰ
ਪੰਜਾਬ 'ਚ Law & Order ਖਤਮ! ਸੁਨੀਲ ਜਾਖੜ ਦਾ CM ਮਾਨ 'ਤੇ ਸਿੱਧਾ ਹਮਲਾ
ਪੰਜਾਬ 'ਚ ਕਿਉਂ ਵਧ ਰਿਹਾ ਕ੍ਰਾਈਮ? BJP ਪ੍ਰਧਾਨ ਸੁਨੀਲ ਜਾਖੜ ਭੜਕੇ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਬੋਹਰ 'ਚ ਨੌਜਵਾਨ 'ਤੇ ਤਲਵਾਰ ਨਾਲ ਹਮਲਾ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਅਬੋਹਰ 'ਚ ਨੌਜਵਾਨ 'ਤੇ ਤਲਵਾਰ ਨਾਲ ਹਮਲਾ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Israel Iran War : ਈਰਾਨ 'ਤੇ ਹਮਲੇ ਤੋਂ ਬਾਅਦ ਟਰੰਪ ਦਾ ਪਹਿਲਾ ਬਿਆਨ ,ਕਿਹਾ -
Israel Iran War : ਈਰਾਨ 'ਤੇ ਹਮਲੇ ਤੋਂ ਬਾਅਦ ਟਰੰਪ ਦਾ ਪਹਿਲਾ ਬਿਆਨ ,ਕਿਹਾ -"ਈਰਾਨ ਨੂੰ ਨਹੀਂ ਬਣਾਉਣ ਦੇਵਾਂਗੇ ਪ੍ਰਮਾਣੂ ਬੰਬ"  
ਰਾਹੁਲ ਗਾਂਧੀ ਦੀ ਪੰਜਾਬ ਕਾਂਗਰਸ ਨੂੰ ਚੇਤਾਵਨੀ, ਕਿਹਾ- ਟੀਮ ਪਲੇਅਰ ਬਣੋ, ਨਹੀਂ ਤਾਂ ਠੀਕ ਕਰ ਦੇਵਾਂਗਾ
ਰਾਹੁਲ ਗਾਂਧੀ ਦੀ ਪੰਜਾਬ ਕਾਂਗਰਸ ਨੂੰ ਚੇਤਾਵਨੀ, ਕਿਹਾ- ਟੀਮ ਪਲੇਅਰ ਬਣੋ, ਨਹੀਂ ਤਾਂ ਠੀਕ ਕਰ ਦੇਵਾਂਗਾ
Amritsar ਪੁਲਿਸ ਦਾ ਵੱਡਾ ਖੁਲਾਸਾ, ਪੁਲਿਸ ਨੇ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ; 10 ਮੁਲਜ਼ਮ ਕਾਬੂ
Amritsar ਪੁਲਿਸ ਦਾ ਵੱਡਾ ਖੁਲਾਸਾ, ਪੁਲਿਸ ਨੇ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ; 10 ਮੁਲਜ਼ਮ ਕਾਬੂ
ਬਰਨਾਲਾ 'ਚ ਕਾਂਗਰਸ ਦੀ ਵੱਡੀ ਰੈਲੀ, ਖੜਗੇ ਤੇ ਰਾਹੁਲ ਗਾਂਧੀ ਹੋਣਗੇ ਸ਼ਾਮਲ
ਬਰਨਾਲਾ 'ਚ ਕਾਂਗਰਸ ਦੀ ਵੱਡੀ ਰੈਲੀ, ਖੜਗੇ ਤੇ ਰਾਹੁਲ ਗਾਂਧੀ ਹੋਣਗੇ ਸ਼ਾਮਲ
ਹੋਲੀ ਤੋਂ ਪਹਿਲਾਂ ਜਾਂ ਬਾਅਦ? ਕਦੋਂ ਆਵੇਗੀ ਪੀਐਮ ਕਿਸਾਨ ਯੋਜਨਾ ਦੀ ਕਿਸ਼ਤ
ਹੋਲੀ ਤੋਂ ਪਹਿਲਾਂ ਜਾਂ ਬਾਅਦ? ਕਦੋਂ ਆਵੇਗੀ ਪੀਐਮ ਕਿਸਾਨ ਯੋਜਨਾ ਦੀ ਕਿਸ਼ਤ
ਲੁਧਿਆਣਾ ‘ਚ 18 ਕਰੋੜ ਦਾ ਬੈਂਕ ਲੋਨ ਘਪਲਾ, 6 ਮੁਲਜ਼ਮਾਂ ਦੇ ਵਿਰੁੱਧ ਕੇਸ ਦਰਜ
ਲੁਧਿਆਣਾ ‘ਚ 18 ਕਰੋੜ ਦਾ ਬੈਂਕ ਲੋਨ ਘਪਲਾ, 6 ਮੁਲਜ਼ਮਾਂ ਦੇ ਵਿਰੁੱਧ ਕੇਸ ਦਰਜ
ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਡਰਾਈਵਰ ਦੀ ਟੁੱਟੀ ਲੱਤ; ਮੱਚਿਆ ਚੀਕ ਚੀਹਾੜਾ
ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਡਰਾਈਵਰ ਦੀ ਟੁੱਟੀ ਲੱਤ; ਮੱਚਿਆ ਚੀਕ ਚੀਹਾੜਾ
Embed widget