ਪੜਚੋਲ ਕਰੋ

ਕਿਸਾਨਾਂ ਦੀ ਫਸਲ ਦਾ ਹੋਇਆ ਨੁਕਸਾਨ ਤਾਂ ਮੋਦੀ ਸਰਕਾਰ ਦਏਗੀ ਮੁਆਵਜ਼ਾ!

ਸਾਉਣੀ ਦੀ ਫਸਲ ਲਈ 2 ਫੀਸਦੀ ਪ੍ਰੀਮੀਅਮ ਤੇ ਹਾੜੀ ਦੀ ਫਸਲ ਲਈ 1.5 ਫੀਸਦੀ ਪ੍ਰੀਮੀਅਮ ਅਦਾ ਕਰਨਾ ਪੈਂਦਾ ਹੈ। PMFBY ਸਕੀਮ ਵਿੱਚ ਵਪਾਰਕ ਤੇ ਬਾਗਬਾਨੀ ਫਸਲਾਂ ਲਈ ਵੀ ਬੀਮਾ ਸੁਰੱਖਿਆ ਮਿਲੇਗੀ। ਇਸ ਵਿੱਚ ਕਿਸਾਨਾਂ ਨੂੰ 5 ਫੀਸਦੀ ਪ੍ਰੀਮੀਅਮ ਦਾ ਭੁਗਤਾਨ ਕਰਨਾ ਪੈਂਦਾ ਹੈ।

ਨਵੀਂ ਦਿੱਲੀ: ਮੋਦੀ ਸਰਕਾਰ ਨੇ ਕਿਸਾਨਾਂ ਦੀ ਵੱਡੀ ਸਮੱਸਿਆ ਦਾ ਹੱਲ ਕੱਢਿਆ ਹੈ। ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ (Pradhan Mantri Fasal Bima Yojana) ਤਹਿਤ ਹੁਣ ਸੈਟੇਲਾਈਟ ਦੁਆਰਾ ਫਸਲ ਦੇ ਨੁਕਸਾਨ ਦਾ ਮੁਲਾਂਕਣ ਕੀਤਾ ਜਾਵੇਗਾ। ਇਸ ਦੇ ਰਾਹੀਂ ਸਮਾਰਟ ਸੈਂਪਲਿੰਗ ਕੀਤੀ ਜਾਏਗੀ। ਇਸ ਨਾਲ ਕਿਸਾਨਾਂ ਨੂੰ ਬੀਮੇ ਦੇ ਦਾਅਵਿਆਂ ਦੀ ਅਦਾਇਗੀ ਪਹਿਲਾਂ ਨਾਲੋਂ ਜਲਦੀ ਹੋ ਜਾਵੇਗੀ। ਇਸ ਨੂੰ ਦੇਸ਼ ਦੇ 10 ਸੂਬਿਆਂ ਦੇ 96 ਜ਼ਿਲ੍ਹਿਆਂ ਵਿੱਚ ਇੱਕ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕੀਤਾ ਗਿਆ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਹ ਜਾਣਕਾਰੀ ਦਿੱਤੀ ਹੈ।

ਤੋਮਰ ਨੇ ਦੱਸਿਆ ਕਿ ਇਸ ਸਕੀਮ (PMFBY) ਦੇ ਤਹਿਤ ਸਿਰਫ ਝੋਨੇ ਦੀ ਫਸਲ ਦੀ ਸੈਂਪਲਿੰਗ ਕੀਤੀ ਦਾ ਰਹੀ ਹੈ। ਹਾੜੀ ਦੀ ਫਸਲ ਵਾਲੇ ਸੀਜ਼ਨ ਵਿੱਚ ਦੂਜੇ ਸੂਬਿਆਂ ਦੀਆਂ ਹੋਰ ਫਸਲਾਂ ਵੀ ਇਸ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ। ਇਸ ਤਕਨੀਕ ਨਾਲ ਫ਼ਸਲਾਂ ਦੇ ਝਾੜ ਦਾ ਸਹੀ ਅਨੁਮਾਨ ਲਗਾਇਆ ਜਾ ਸਕੇਗਾ, ਜਿਸ ਨਾਲ ਕਿਸਾਨਾਂ ਨੂੰ ਜਲਦੀ ਹੀ ਬੀਮੇ ਦੇ ਦਾਅਵਿਆਂ ਦੀ ਅਦਾਇਗੀ ਮਿਲ ਜਾਵੇਗੀ। ਹਾਲਾਂਕਿ, ਪ੍ਰੋਜੈਕਟ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਖੇਤੀਬਾੜੀ ਵਿਭਾਗ ਦੇ ਕਰਮਚਾਰੀ ਫੀਲਡ ਵਿੱਚ ਜਾ ਕੇ ਨਿਰੀਖਣ ਵੀ ਕਰਨਗੇ।

PMFBY ਵਿੱਚ ਕਿਵੇਂ ਮਿਲਦਾ ਹੈ ਲਾਭ?

  • ਬਿਜਾਈ ਦੇ 10 ਦਿਨਾਂ ਦੇ ਅੰਦਰ, ਕਿਸਾਨ ਨੂੰ PMFBY ਦੀ ਅਰਜ਼ੀ ਭਰਨੀ ਹੋਏਗੀ।
  • ਬੀਮੇ ਦਾ ਲਾਭ ਤਾਂ ਹੀ ਦਿੱਤਾ ਜਾਏਗਾ ਜੇ ਤੁਹਾਡੀ ਫਸਲ ਕੁਦਰਤੀ ਆਫ਼ਤ ਕਾਰਨ ਨੁਕਸਾਨੀ ਗਈ ਹੈ।
  • ਬਿਜਾਈ ਤੋਂ ਕਟਾਈ ਤੱਕ ਖੜ੍ਹੀਆਂ ਫਸਲਾਂ ਨੂੰ ਕੁਦਰਤੀ ਆਫ਼ਤਾਂ, ਬਿਮਾਰੀਆਂ ਅਤੇ ਕੀੜਿਆਂ ਦਾ ਮੁਆਵਜ਼ਾ ਮਿਲੇਗਾ।
  • ਖੜ੍ਹੀਆਂ ਫਸਲਾਂ ਨੂੰ ਸਥਾਨਕ ਆਫਤਾਂ, ਗੜੇਮਾਰੀ, ਜ਼ਮੀਨ ਖਿਸਕਣ, ਬੱਦਲ ਫਟਣ, ਅਕਾਸ਼ੀ ਬਿਜਲੀ ਤੋਂ ਹੋਏ ਨੁਕਸਾਨ ਦਾ ਮੁਆਵਜ਼ਾ ਮਿਲੇਗਾ।
  • ਵਾਢੀ ਤੋਂ ਬਾਅਦ, ਅਗਲੇ 14 ਦਿਨਾਂ ਤੱਕ ਖੇਤ ਵਿੱਚ ਸੁੱਕਣ ਲਈ ਰੱਖੀ ਗਈ ਫਸਲ ਨੂੰ ਬੇਮੌਸਮੀ ਚੱਕਰਵਾਤੀ ਬਾਰਸ਼, ਗੜੇਮਾਰੀ ਤੇ ਤੂਫਾਨ ਤੋਂ ਹੋਏ ਨੁਕਸਾਨ ਦੀ ਸਥਿਤੀ ਵਿੱਚ ਵਿਅਕਤੀਗਤ ਆਧਾਰ 'ਤੇ ਨੁਕਸਾਨ ਦਾ ਆਂਕਲਣ ਕਰਕੇ ਬੀਮਾ ਕੰਪਨੀ ਭਰਪਾਈ ਕਰੇਗੀ।
  • ਅਣਸੁਖਾਵੀਂ ਮੌਸਮੀ ਹਾਲਤਾਂ ਦੇ ਕਾਰਨ ਜੇ ਫਸਲ ਦੀ ਬਿਜਾਈ ਨਹੀਂ ਹੋਈ ਤਾਂ ਤੁਹਾਨੂੰ ਉਸਦਾ ਲਾਭ ਮਿਲੇਗਾ।

ਕਿੰਨਾ ਦੇਣਾ ਪਏਗਾ ਪ੍ਰੀਮੀਅਮ

ਸਾਉਣੀ ਦੀ ਫਸਲ ਲਈ 2 ਫੀਸਦੀ ਪ੍ਰੀਮੀਅਮ ਤੇ ਹਾੜੀ ਦੀ ਫਸਲ ਲਈ 1.5 ਫੀਸਦੀ ਪ੍ਰੀਮੀਅਮ ਅਦਾ ਕਰਨਾ ਪੈਂਦਾ ਹੈ। PMFBY ਸਕੀਮ ਵਿੱਚ ਵਪਾਰਕ ਤੇ ਬਾਗਬਾਨੀ ਫਸਲਾਂ ਲਈ ਵੀ ਬੀਮਾ ਸੁਰੱਖਿਆ ਮਿਲੇਗੀ। ਇਸ ਵਿੱਚ ਕਿਸਾਨਾਂ ਨੂੰ 5 ਫੀਸਦੀ ਪ੍ਰੀਮੀਅਮ ਦਾ ਭੁਗਤਾਨ ਕਰਨਾ ਪੈਂਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Advertisement
ABP Premium

ਵੀਡੀਓਜ਼

CM ਮਾਨ ਨੇ ਲੋਕਾਂ ਨੂੰ ਗੱਲਾਂ ਨਾਲ ਕਿਵੇਂ ਜਿੱਤਿਆ?Salman Khan ਨੂੰ ਧਮਕੀ ਦੇਣ ਵਾਲਾ ਪੁਲਿਸ ਨੇ ਕੀਤਾ ਗ੍ਰਿਫਤਾਰRavneet Bittu ਨੂੰ Raja Warring 'ਤੇ ਕਿਉ ਆਇਆ ਗੁੱਸਾ? Abp sanjhaਮੰਡੀ 'ਚ ਰਾਤ ਕੱਟਣੀ Raja Warring ਨੂੰ ਹੁਣ ਕਿਉਂ ਯਾਦ ਆਈ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ

Embed widget