ਪੜਚੋਲ ਕਰੋ

ਪੰਜਾਬ 'ਚ ਆਉਣ ਵਾਲੇ 24 ਘੰਟਿਆਂ 'ਚ ਹੋਵੇਗੀ ਪ੍ਰੀ-ਮੌਨਸੂਨ ਬਾਰਸ਼, ਕਿਸਾਨਾਂ ਲਈ ਲਾਹੇਵੰਦ  

30 ਜੂਨ ਤੋਂ 2 ਜੁਲਾਈ ਤੱਕ ਮਾਨਸੂਨ ਦੀ ਬਾਰਿਸ਼ ਹੋ ਸਕਦੀ ਹੈ। ਇਸ ਨਾਲ ਹੀ ਉਨ੍ਹਾਂ ਨੇ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਵਾਸਤੇ ਵੀ ਇਸ ਨੂੰ ਲਾਹੇਵੰਦ ਦੱਸਿਆ ਹੈ।

ਚੰਡੀਗੜ੍ਹ: ਪੰਜਾਬ 'ਚ ਆਉਣ ਵਾਲੇ 24 ਘੰਟਿਆਂ ਦੌਰਾਨ ਮਾਨਸੂਨ ਤੋਂ ਪਹਿਲਾਂ ਦੀ ਬਾਰਸ਼ ਹੋ ਸਕਦੀ ਹੈ ਜਿਸ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਉਥੇ ਹੀ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਵਾਸਤੇ ਵੀ ਇਹ ਲਾਹੇਵੰਦ ਸਾਬਤ ਹੋਵੇਗੀ।

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਡਾ. ਕੇਕੇ ਗਿੱਲ ਨੇ ਦੱਸਿਆ ਕਿ ਇਨ੍ਹੀਂ ਦਿਨੀਂ ਸ਼ਾਮ ਦੀ ਨਮੀ ਤੇ ਰਾਤ ਦੇ ਤਾਪਮਾਨ ਵਿੱਚ ਵਾਧਾ ਹੋਇਆ ਹੈ। ਇਸ ਨਾਲ ਗਰਮੀ ਵਧ ਗਈ ਹੈ। ਅਗਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਮਾਨਸੂਨ ਤੋਂ ਪਹਿਲਾਂ ਮੀਂਹ ਪੈਣ ਦੀ ਸੰਭਾਵਨਾ ਹੈ।

ਜਦੋਂ ਕਿ 30 ਜੂਨ ਤੋਂ 2 ਜੁਲਾਈ ਤੱਕ ਮਾਨਸੂਨ ਦੀ ਬਾਰਿਸ਼ ਹੋ ਸਕਦੀ ਹੈ। ਇਸ ਨਾਲ ਹੀ ਉਨ੍ਹਾਂ ਨੇ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਵਾਸਤੇ ਵੀ ਇਸ ਨੂੰ ਲਾਹੇਵੰਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜ਼ਮੀਨ ਹੇਠਲਾ ਪਾਣੀ ਬਚੇਗਾ ਤੇ ਲੋਕਾਂ ਨੂੰ ਵੀ ਗਰਮੀ ਤੋਂ ਰਾਹਤ ਮਿਲੇਗੀ।

ਪੰਜਾਬ 'ਚ ਮੌਨਸੂਨ ਦੀ ਰਫ਼ਤਾਰ ਹੋਈ ਮੱਠੀ: ਅਸਮਾਨ 'ਚ ਛਾਏ ਕਾਲੇ ਬੱਦਲ

ਚੰਡੀਗੜ੍ਹ: ਪੰਜਾਬ ਦੇ ਲੋਕਾਂ ਨੂੰ ਮਾਨਸੂਨ ਲਈ ਥੋੜਾ ਹੋਰ ਇੰਤਜ਼ਾਰ ਕਰਨਾ ਪਵੇਗਾ। ਮਾਨਸੂਨ ਨੂੰ ਪੰਜਾਬ-ਹਰਿਆਣਾ ਬਾਰਡਰ 'ਤੇ ਪਹੁੰਚਣਾ ਚਾਹੀਦਾ ਸੀ, ਪਰ ਇਹ ਮੱਧ ਪ੍ਰਦੇਸ਼ ਅਤੇ ਯੂਪੀ-ਬਿਹਾਰ ਬਾਰਡਰ 'ਤੇ ਹੀ ਪਹੁੰਚਿਆ ਹੈ। ਆਉਣ ਵਾਲੇ ਕੁਝ ਦਿਨਾਂ 'ਚ ਪ੍ਰੀ-ਮਾਨਸੂਨ ਤੋਂ ਰਾਹਤ ਮਿਲ ਸਕਦੀ ਹੈ। ਪੰਜਾਬ 'ਚ ਸੋਮਵਾਰ ਨੂੰ ਬੱਦਲਾਂ ਨਾਲ ਹਫਤੇ ਦੀ ਸ਼ੁਰੂਆਤ ਹੋਈ ਪਰ ਹੁੰਮਸ ਤੇ ਹਵਾ ਨਾ ਚੱਲਣ ਕਾਰਨ ਲੋਕ ਕੜਾਕੇ ਦੀ ਗਰਮੀ ਨਾਲ ਪ੍ਰੇਸ਼ਾਨ ਰਹਿਣਗੇ।

ਮੌਸਮ ਵਿਭਾਗ ਅਨੁਸਾਰ ਸਵੇਰ ਦੇ ਕਾਲੇ ਬੱਦਲ ਦੁਪਹਿਰ ਤੱਕ ਦੂਰ ਹੋ ਜਾਣਗੇ ਅਤੇ ਸੂਰਜ ਗਰਮੀ ਨੂੰ ਵਧਾ ਦੇਵੇਗਾ। ਪੰਜਾਬ 'ਚ ਮੀਂਹ ਦੀ ਸੰਭਾਵਨਾ 1 ਫੀਸਦੀ ਦੇ ਕਰੀਬ ਹੈ ਪਰ ਬੁੱਧਵਾਰ ਤੋਂ ਬਾਅਦ ਰਾਹਤ ਮਿਲਣ ਦੀ ਸੰਭਾਵਨਾ ਹੈ। ਮਾਨਸੂਨ ਤੋਂ ਪਹਿਲਾਂ ਦੇ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ 'ਚ ਸੋਮਵਾਰ ਸਵੇਰੇ ਤਾਪਮਾਨ 30 ਡਿਗਰੀ ਦੇ ਨੇੜੇ ਦਰਜ ਕੀਤਾ ਗਿਆ।

ਮਾਨਸੂਨ ਲਗਭਗ 10 ਦਿਨ ਲੇਟ
ਮਾਨਸੂਨ ਨੇ 30 ਮਈ ਦੇ ਆਸਪਾਸ ਭਾਰਤ ਵਿੱਚ ਦਸਤਕ ਦਿੱਤੀ ਸੀ, ਪਰ ਅੱਧ ਜੂਨ ਤੋਂ ਬਾਅਦ ਇਸਦੀ ਰਫ਼ਤਾਰ ਕਾਫ਼ੀ ਮੱਠੀ ਹੋ ਗਈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਕਰੀਬ 10 ਦਿਨ ਦੇਰੀ ਨਾਲ ਚੱਲ ਰਿਹਾ ਹੈ। ਜੇਕਰ ਇਹ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੀ ਤਾਂ 5 ਜੁਲਾਈ ਤੋਂ ਬਾਅਦ ਹੀ ਮਾਨਸੂਨ ਪੰਜਾਬ ਪਹੁੰਚ ਸਕੇਗਾ।

29 ਜੂਨ ਨੂੰ ਪ੍ਰੀ ਮਾਨਸੂਨ ਰਾਹਤ ਮਿਲ ਸਕਦੀ
ਪੰਜਾਬ 'ਚ ਮਾਨਸੂਨ ਦੇਰੀ ਨਾਲ ਪਹੁੰਚ ਸਕਦਾ ਹੈ ਪਰ 29 ਜੂਨ ਦੇ ਆਸ-ਪਾਸ ਪੰਜਾਬ ਦੇ ਕਈ ਸ਼ਹਿਰਾਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਪ੍ਰੀ ਮਾਨਸੂਨ ਲੋਕਾਂ ਨੂੰ ਗਰਮੀ ਤੋਂ ਰਾਹਤ ਦੇ ਸਕਦਾ ਹੈ। ਪੰਜਾਬ ਵਿੱਚ 29 ਜੂਨ ਤੋਂ 2 ਜੁਲਾਈ ਤੱਕ ਮਾਨਸੂਨ ਤੋਂ ਪਹਿਲਾਂ ਦੀਆਂ ਸਥਿਤੀਆਂ ਸਰਗਰਮ ਰਹਿਣ ਦੀ ਸੰਭਾਵਨਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Embed widget