ਪੜਚੋਲ ਕਰੋ

ਬੀਟੀ ਕਾਟਨ ਦੇ ਬੀਜ ਦਾ ਰੇਟ ਘਟਾਇਆ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਬੀਟੀ ਕਾਟਨ ਦੀ ਕੀਮਤ ਪ੍ਰਤੀ ਪੈਕੇਟ ਘਟਾ ਕੇ 740 ਰੁਪਏ ਕਰ ਦਿੱਤੀ ਹੈ। ਅਜਿਹਾ ਲਗਾਤਾਰ ਦੂਜੇ ਸਾਲ ਕੀਤਾ ਗਿਆ ਹੈ। ਪਹਿਲਾਂ ਇਹ ਰੇਟ 800 ਰੁਪਏ ਪ੍ਰਤੀ ਪੈਕੇਟ ਸੀ। ਇਹ ਭਾਅ ਸਾਲ 2018 ਵਿੱਚ ਜੂਨ ਮਹੀਨੇ ਤੋਂ ਸਾਉਣੀ ਦੀਆਂ ਫਸਲਾਂ ਉੱਤੇ ਲਾਗੂ ਹੋਵੇਗਾ। ਬੀਟੀ ਕਾਟਨ ਦੇ ਇੱਕ ਪੈਕੇਟ ਵਿੱਚ 450 ਗ੍ਰਾਮ ਬੀਜ ਹੁੰਦਾ ਹੈ। ਇਸ ਫੈਸਲੇ ਦੇ ਨਾਲ ਕਪਾਹ ਦੀ ਖੇਤੀ ਕਰਨ ਵਾਲੇ ਅੱਸੀ ਲੱਖ ਕਿਸਾਨਾਂ ਨੂੰ ਫਾਇਦਾ ਹੋਵੇਗਾ ਪਰ ਇਸ ਦੇ ਨਾਲ ਘਰੇਲੂ ਬੀਜ ਕੰਪਨੀਆਂ ਤੇ ਬੀਜ ਨਿਰਮਾਤਾ ਕੰਪਨੀ ਮੋਨਸੈਂਟੋ ਦਾ ਮੁਨਾਫਾ ਘਟ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਨੇ ਸਥਾਨਕ ਫਰਮਾਂ ਵੱਲੋਂ ਇਸ ਬੀਜ ਦੀ ਨਿਰਮਾਤਾ ਕੰਪਨੀ ਮੋਨਸੈਂਟੋ ਮਾਹੀਕੋ ਬਾਇਓਟੈਕ (ਇੰਡੀਆ) ਨੂੰ ਦਿੱਤੀ ਜਾਂਦੀ ਰਿਐਲਟੀ ਫੀਸ ਵੀ 49 ਰੁਪਏ ਤੋਂ ਘਟਾ ਕੇ 39 ਰੁਪਏ ਕਰ ਦਿੱਤੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News : ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ , ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ 

ਖੇਤੀ ਦੇ ਨਾਲ ਸ਼ੁਰੂ ਕਰ ਦਿਓ ਸ਼ਹਿਦ ਦਾ ਕਾਰੋਬਾਰ, ਸਰਕਾਰ ਦੇ ਰਹੀ ਮੋਟਾ ਫੰਡ; ਇਦਾਂ ਕਰੋ ਅਪਲਾਈ

Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 

Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ

ਵੀਡੀਓਜ਼

Punjab ‘ਚ ਵੱਡੇ ਫੈਸਲੇ! ਕੈਬਿਨੇਟ ਮੀਟਿੰਗ ਦੀ ਪੂਰੀ ਅਪਡੇਟ
ਭਾਰਤ ਦਾ ਲੋਕਤੰਤਰ ਖਤਰੇ ‘ਚ? CM ਮਾਨ ਦੀ ਵੱਡੀ ਚੇਤਾਵਨੀ
One Nation One Election ‘ਤੇ CM ਮਾਨ ਨੇ ਕੀ ਕਹਿ ਦਿੱਤਾ?
ਭਾਰਤ ਦੀ ਸਰਕਾਰ ਟਰੰਪ ਚਲਾ ਰਿਹਾ , CM ਦਾ ਮੋਦੀ ਤੇ ਤਿੱਖਾ ਵਾਰ
ਜਿੰਨੀ ਮਰਜ਼ੀ ਰੇਡ ਕਰਵਾ ਲਓ, ਅਸੀਂ ਨਹੀਂ ਡਰਦੇ : CM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 2 ਕਿਲੋ ਹੈਰੋਇਨ ਅਤੇ ਗਲਾਕ ਪਿਸਤੌਲ ਬਰਾਮਦ; ਡਰੋਨ ਰਾਹੀਂ ਹੋ ਰਹੀ ਸੀ ਤਸਕਰੀ

ਦਿੱਲੀ 'ਚ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਲਈ ਵੱਡਾ ਐਲਾਨ, ਗ੍ਰਾਉਂਡ ਲੈਵਲ 'ਤੇ ਹੋ ਸਕਦਾ ਵੱਡਾ ਬਦਲਾਅ

ਪੰਜਾਬ-ਚੰਡੀਗੜ੍ਹ 'ਚ ਸੱਤ ਦਿਨ ਮੌਸਮ ਡ੍ਰਾਈ ਰਹਿਣ ਦੀ ਸੰਭਾਵਨਾ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਪ੍ਰੈਲ 2026

Amritsar Airport 'ਤੇ ਇੱਕ ਯਾਤਰੀ ਕੋਲੋਂ 6 ਕਿਲੋ ਤੋਂ ਵੱਧ ਗਾਂਜਾ ਬਰਾਮਦ , ਕਰੋੜਾਂ ਰੁਪਏ ਦੱਸੀ ਜਾ ਰਹੀ ਹੈ ਕੀਮਤ 

Delhi-Weather Update : ਦਿੱਲੀ 'ਚ ਮੌਸਮ ਨੇ ਦਿੱਤੀ ਰਾਹਤ, ਕਈ ਇਲਾਕਿਆਂ ਵਿੱਚ ਮੀਂਹ; IMD ਨੇ ਜਾਰੀ ਕੀਤਾ ਯੈਲੋ ਅਲਰਟ
Delhi-Weather Update : ਦਿੱਲੀ 'ਚ ਮੌਸਮ ਨੇ ਦਿੱਤੀ ਰਾਹਤ, ਕਈ ਇਲਾਕਿਆਂ ਵਿੱਚ ਮੀਂਹ; IMD ਨੇ ਜਾਰੀ ਕੀਤਾ ਯੈਲੋ ਅਲਰਟ
Punjab News : ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ , ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ 
Punjab News : ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ , ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ 
Police Recruitment 2026 :  ਪੁਲਿਸ ਦੇ ਫਿਜ਼ੀਕਲ ਟੈਸਟ ਦੀ ਬਦਲੀ ਤਾਰੀਕ ,ਅੱਜ ਜਾਰੀ ਹੋਣਗੇ ਐਡਮਿਟ ਕਾਰਡ

Embed widget