ਪੜਚੋਲ ਕਰੋ

ਝੋਨੇ ਦੀ ਨਮੀ ਚੈੱਕ ਕਰ ਰਹੇ ਖਰੀਦ ਇੰਸਪੈਕਟਰ ਨਾਲ ਪਿਆ ਕਿਸਾਨਾਂ ਦਾ ਪੇਚਾ

ਬਰਨਾਲਾ: ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ ਅਤੇ ਜਿਣਸ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਖ਼ਰੀਦ ਪ੍ਰਕਿਰਿਆ ਬੇਹੱਦ ਸੁਸਤ ਹੈ। ਇਸੇ ਦੌਰਾਨ ਜ਼ਿਲ੍ਹੇ ਦੇ ਪਿੰਡ ਧੌਲਾ ਦੀ ਮੰਡੀ ਵਿੱਚ ਝੋਨੇ ਦੀ ਨਮੀ ਜਾਂਚਣ ਆਏ ਖ਼ਰੀਦ ਇੰਸਪੈਕਟਰ ਦੀ ਕਿਸਾਨਾਂ ਨਾਲ ਬਹਿਸ ਹੋ ਗਈ। ਕਿਸਾਨਾਂ ਨੇ ਇੰਸਪੈਕਟਰ 'ਤੇ ਝੋਨੇ ਵਿੱਚ ਨਮੀ ਦੀ ਮਾਤਰਾ ਮਿਣਨ 'ਚ ਧਾਂਦਲੀ ਕਰਨ ਦਾ ਦੋਸ਼ ਲਾਇਆ। ਧੌਲਾ ਦੀ ਅਨਾਜ ਮੰਡੀ ਵਿੱਚ ਜਦੋਂ ਐੱਫਸੀਆਈ ਦੇ ਖਰੀਦ ਇੰਸਪੈਕਟਰ ਨੇ ਕਿਸਾਨਾਂ ਦੀ ਜਿਣਸ ਦੀ ਨਮੀ ਚੈੱਕ ਕੀਤੀ ਤਾਂ ਵੱਧ ਨਮੀ ਆਉਣ 'ਤੇ ਕਿਸਾਨ ਅਧਿਕਾਰੀ ਨਾਲ ਔਖੇ ਭਾਰੇ ਹੋ ਗਏ। ਦੋਵਾਂ ਧਿਰਾਂ ਦਰਮਿਆਨ ਤਿੱਖੀ ਬਹਿਸ ਹੋਈ ਤੇ ਕਿਸਾਨਾਂ ਨੇ ਇੰਸਪੈਕਟਰ ਨੂੰ ਨਮੀ ਦੀ ਜਾਂਚ ਮੁੜ ਤੋਂ ਕਰਨ ਲਈ ਜ਼ੋਰ ਪਾਇਆ। ਦੁਬਾਰਾ ਜਾਂਚ ਕਰਨ 'ਤੇ ਝੋਨੇ ਵਿੱਚ ਨਮੀ ਦੀ ਮਾਤਰਾ ਘੱਟ ਪਾਈ ਗਈ। ਇਹ ਦੇਖ ਕੇ ਅਧਿਕਾਰੀ ਵੀ ਸ਼ਸ਼ੋਪੰਜ ਵਿੱਚ ਪੈ ਗਿਆ ਤੇ ਕੁਝ ਦੇਰ ਬਾਅਦ ਮਾਮਲਾ ਠੰਢਾ ਪੈ ਗਿਆ। ਇਹ ਪਹਿਲਾ ਮਾਮਲਾ ਨਹੀਂ ਹੈ ਜਦ ਝੋਨੇ ਦੀ ਨਮੀ ਜਾਂਚਣ ਵਿੱਚ ਮਸ਼ੀਨ ਦੀਆਂ ਖ਼ਾਮੀਆਂ ਉਜਾਗਰ ਹੋਈਆਂ ਹਨ। ਕਿਸਾਨਾਂ ਦਾ ਤਰਕ ਹੈ ਕਿ ਮਸ਼ੀਨ ਵਿੱਚ ਝੋਨਾ ਪਾਉਣ ਦੇ ਤਰੀਕੇ ਨਾਲ ਨਮੀ ਦੀ ਮਾਤਰਾ 'ਤੇ ਫਰਕ ਪੈਂਦਾ ਹੈ, ਪਰ ਖ਼ਰੀਦ ਅਧਿਕਾਰੀ ਇਸ ਤੋਂ ਇਨਕਾਰ ਕਰਦੇ ਹਨ। ਅੱਜ ਕਿਸਾਨਾਂ ਨੇ ਇਸ ਯੰਤਰ ਵਿੱਚ ਆ ਰਹੀ ਦਿੱਕਤ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾ ਦਿੱਤੀ, ਜੋ ਕਾਫੀ ਵਾਇਰਲ ਵੀ ਹੋ ਰਹੀ ਹੈ।

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget