ਪੜਚੋਲ ਕਰੋ

ਖੁਸ਼ਖਬਰੀ! ਕਣਕ ਕਰੇਗੀ ਕਿਸਾਨਾਂ ਦੇ ਵਾਰੇ-ਨਿਆਰੇ

ਚੰਡੀਗੜ੍ਹ: ਇਸ ਵਾਰ ਮੌਸਮ ਕਣਕ ਦਾ ਸੀਜ਼ਨ ਲੇਟ ਕਰ ਸਕਦਾ ਹੈ ਪਰ ਝਾੜ ਸਾਰੇ ਰਿਕਾਰਡ ਤੋੜ ਸਕਦਾ ਹੈ। ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਅਨਾਜ ਮੰਡੀਆਂ ਵਿੱਚ ਪਹਿਲੀ ਅਪਰੈਲ ਤੱਕ ਆਉਣ ਦੀ ਬਜਾਏ ਦੋ ਹਫ਼ਤੇ ਹੋਰ ਪੱਛੜ ਕੇ ਆਉਣ ਦੀ ਸੰਭਾਵਨਾ ਹੈ। ਫਸਲ ਨੂੰ ਪੱਕਣ ਲਈ ਵੱਧ ਸਮਾਂ ਮਿਲਣ ਕਰਕੇ ਕਣਕ ਦਾ ਝਾੜ ਵਧੇਗਾ। ਖੇਤੀਬਾੜੀ ਵਿਭਾਗ ਅਨੁਸਾਰ ਪਿਛਲੇ ਸਾਲਾਂ ਦੌਰਾਨ ਮਾਰਚ ਦੇ ਅਖ਼ਰੀਲੇ ਦਿਨਾਂ ਵਿੱਚ ਕਣਕ ਦੀ ਵਾਢੀ ਆਰੰਭ ਹੋ ਜਾਂਦੀ ਹੈ ਪਰ ਇਸ ਵਾਰ ਮੌਸਮ ਵਿੱਚ ਰਾਤ ਦੀ ਠੰਢ ਰਹਿਣ ਕਾਰਨ ਕਣਕਾਂ ਅਜੇ ਕੱਚੀਆਂ ਦਿਖਾਈ ਦੇ ਰਹੀਆਂ ਹਨ। ਕਣਕ ਦਾ ਦਾਣਾ ਪੱਕਣ ਲਈ ਵੱਧ ਸਮਾਂ ਤਾ ਤਾਪਮਾਨ ਹੋਣ ਕਰਕੇ ਝਾੜ ਚੰਗਾ ਨਿਕਲਣ ਦੀ ਪੂਰੀ ਸੰਭਾਵਨਾ ਹੈ। ਖੇਤੀਬਾੜੀ ਵਿਭਾਗ ਦੇ ਬਠਿੰਡਾ ਸਥਿਤ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਗੁਰਾਦਿੱਤਾ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਵਾਰ ਮੌਸਮ ਵਿਚ ਲਗਾਤਾਰ ਠੰਢ ਬਣੀ ਰਹਿਣ ਕਾਰਨ ਕਣਕ ਦੀ ਵਾਢੀ ਪਿਛਲੇ ਸਾਲਾਂ ਦੇ ਮੁਕਾਬਲੇ ਭਾਵੇਂ ਲੇਟ ਹੋ ਗਈ ਹੈ, ਪਰ ਐਤਕੀ ਮੌਸਮ ਮੁਤਾਬਕ ਕਣਕ ਦੇ ਝਾੜ ਦੇ ਪਿਛਲੇ ਸਾਲਾਂ ਦੇ ਸਾਰੇ ਰਿਕਾਰਡ ਤੋੜੇ ਜਾਣਗੇ। ਸਿੱਧੂ ਮੁਤਾਬਕ ਕਣਕ ਦੀ ਫਸਲ ਦੇ ਚੰਗੇ ਝਾੜ ਲਈ ਰਾਤ ਦਾ ਮੌਸਮ ਠੰਢਕ ਭਰਿਆ ਹੋਣਾ ਬੇਹੱਦ ਜ਼ਰੂਰੀ ਹੈ, ਜੋ ਇਸ ਵਾਰ ਚੱਲ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਬਠਿੰਡਾ ਸਥਿਤ ਖੇਤਰੀ ਖੋਜ ਕੇਂਦਰ ਦੇ ਵਿਗਿਆਨੀ ਡਾ. ਗੁਰਜਿੰਦਰ ਸਿੰਘ ਰੋਮਾਣਾ ਨੇ ਦੱਸਿਆ ਕਿ ਪਿਛਲੇ ਸਾਲ ਮਾਰਚ ਦੇ ਅਖਰੀਲੇ ਹਫ਼ਤੇ ਕਣਕ ਦੀ ਹੱਥੀਂ ਵਾਢੀ ਆਰੰਭ ਹੋ ਗਈ ਸੀ, ਪਰ ਇਸ ਵਾਰ ਇਹ ਵਾਢੀ ਪੂਰੇ ਖੇਤਰ ਵਿੱਚ ਕਿਧਰੇ ਵੀ ਸ਼ੁਰੂ ਨਾ ਹੋਣ ਦੀ ਰਿਪੋਰਟ ਪ੍ਰਾਪਤ ਹੋਈ ਹੈ।

ਟਾਪ ਹੈਡਲਾਈਨ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget