ਪੜਚੋਲ ਕਰੋ

ਪਰਾਲੀ ਦੀ ਖਾਦ ਬਣਾਕੇ ਵਾਤਾਵਰਣ ਤੇ ਮਿੱਟੀ ਨੂੰ ਬਚਾਅ ਰਹੇ ਨੇ ਇਹ ਨੋਜਵਾਨ ਕਿਸਾਨ

ਚੰਡੀਗੜ੍ਹ : ਝੋਨੇ ਦੀ ਪਰਾਲੀ ਫੂਕਣ ਨਾਲ ਦੂਸ਼ਿਤ ਹੁੰਦੇ ਵਾਤਾਵਰਣ ਨੂੰ ਰੋਕਣ ਲਈ ਚਮਕੌਰ ਸਾਹਿਬ ਦੇ ਨਜ਼ਦੀਕੀ ਪਿੰਡ ਲੁਠੇੜੀ ਦੇ ਅਗਾਂਹਵਧੂ ਨੌਜਵਾਨ ਕਿਸਾਨਾਂ ਨੰਬਰਦਾਰ ਮਨਪ੍ਰੀਤ ਸਿੰਘ ਮਾਨ ਅਤੇ ਪਰਮਜੀਤ ਸਿਘ ਮਾਨ ਵੱਲੋਂ ਆਪਣੇ 20 ਏਕੜ ਰਕਬੇ ਵਿੱਚ ਝੋਨੇ ਦੀ ਕੰਬਾਇਨ ਨਾਲ ਕਟਾਈ ਤੋਂ ਬਾਅਦ ਬਚੀ ਪਰਾਲੀ ਤੇ ਰਹਿੰਦ ਖੂੰਹਦ ਨੂੰ ਕਟਰ (ਚੋਪਰ) ਨਾਲ ਟੋਕਾ ਕਰਵਾ ਕੇ ਰੋਟਾਵੇਟਰ ਨਾਲ ਮਿੱਟੀ ਵਿੱਚ ਹੀ ਮਿਲਾ ਕੇ ਜ਼ਮੀਨ ਵਿੱਚ ਬਤੌਰ ਖਾਦ ਦੇ ਰੂਪ ਵਿੱਚ ਵਰਤਿਆ ਹੈ। ਇਨ੍ਹਾਂ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਭਾਵੇਂ ਵਾਤਾਵਰਣ ਦੀ ਦੂਸ਼ਿਤ ਹੋਣ ਤੋਂ ਬਚਾਉਣ ਲਈ ਇਹ ਉਪਰਾਲਾ ਕੀਤਾ ਹੈ, ਪ੍ਰੰਤੂ ਇਸ ਵਿੱਚ ਉਨ੍ਹਾਂ ਦਾ 60 ਤੋਂ 70 ਹਜ਼ਾਰ ਰੁਪਏ ਖਰਚਾ ਹੋ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਪਰਾਲੀ ਦੀ ਰਹਿੰਦ ਖੂੰਹਦ ਨੂੰ ਜਲਾਉਣ ਤੋਂ ਬਚਾਉਣ ਲਈ ਸਰਕਾਰ ਅਤੇ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਕਟਰ (ਚੋਪਰ) ਸਬਸਿਡੀ ‘ਤੇ ਦੇਵੇ ਜਾਂ ਪਿੰਡਾਂ ਦੀਆਂ ਸੁਸਾਇਟੀਆਂ ਤੇ ਪੰਚਾਇਤਾਂ ਨੂੰ ਇਹ ਕਟਰ ਦੇਣ ਤਾਂ ਜੋ ਛੋਟੇ ਕਿਸਾਨ ਵੀ ਇਸ ਦੀ ਵਰਤੋਂ ਕਰਕੇ ਵਾਤਾਵਰਣ ਨੂੰ ਬਚਾਉਣ ਲਈ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਰੋਸ ਜਿਤਾਇਆ ਕਿ ਰੂਪਨਗਰ, ਮੁਹਾਲੀ ਅਤੇ ਪਠਾਨਕੋਟ ਆਦਿ ਜ਼ਿਲ੍ਹਿਆਂ ਵਿੱਚ ਵਾਹੀਯੋਗ ਰਕਬਾ ਘੱਟ ਹੋਣ ਦਾ ਬਹਾਨਾ ਲਗਾ ਕੇ ਕਿਸਾਨਾਂ ਨੂੰ ਖੇਤੀਬਾੜੀ ਦੇ ਔਜ਼ਾਰਾਂ ‘ਤੇ ਸਬਸਿਡੀਆਂ ਬੰਦ ਕੀਤੀਆਂ ਹੋਈਆਂ ਹਨ, ਜਿਸ ਕਾਰਨ ਕਿਸਾਨ ਇਹ ਔਜ਼ਾਰ ਬਾਹਰੋਂ ਮਹਿੰਗੇ ਭਾਅ ‘ਤੇ ਖਰੀਦ ਕਰਦੇ ਹਨ।

ਟਾਪ ਹੈਡਲਾਈਨ

Kisan Credit Card : ਘਰ ਬੈਠੇ ਕਿਵੇਂ ਬਣੇਗਾ ਕਿਸਾਨ ਕ੍ਰੈਡਿਟ ਕਾਰਡ? ਜਾਣੋ ਮੋਬਾਈਲ ਤੋਂ KCC ਲਈ ਅਪਲਾਈ ਕਰਨ ਦਾ ਤਰੀਕਾ
Kisan Credit Card : ਘਰ ਬੈਠੇ ਕਿਵੇਂ ਬਣੇਗਾ ਕਿਸਾਨ ਕ੍ਰੈਡਿਟ ਕਾਰਡ? ਜਾਣੋ ਮੋਬਾਈਲ ਤੋਂ KCC ਲਈ ਅਪਲਾਈ ਕਰਨ ਦਾ ਤਰੀਕਾ
ਪੀਐਮ ਕਿਸਾਨ ਯੋਜਨਾ ਨੂੰ ਲੈਕੇ ਵੱਡਾ ਅਪਡੇਟ, ਦਿਵਾਲੀ ਤੋਂ ਪਹਿਲਾਂ ਆਵੇਗੀ ਕਿਸ਼ਤ; ਇਦਾਂ ਚੈੱਕ ਕਰੋ ਸਟੇਟਸ
ਪੀਐਮ ਕਿਸਾਨ ਯੋਜਨਾ ਨੂੰ ਲੈਕੇ ਵੱਡਾ ਅਪਡੇਟ, ਦਿਵਾਲੀ ਤੋਂ ਪਹਿਲਾਂ ਆਵੇਗੀ ਕਿਸ਼ਤ; ਇਦਾਂ ਚੈੱਕ ਕਰੋ ਸਟੇਟਸ
Rabi Season : ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਸੀਜ਼ਨ ਦੀ ਤਿਆਰੀ ਲਈ 10 ਸੂਬਿਆਂ ਨੂੰ ਮਿਲੇ 1082 ਕਰੋੜ ਰੁਪਏ
Rabi Season : ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਸੀਜ਼ਨ ਦੀ ਤਿਆਰੀ ਲਈ 10 ਸੂਬਿਆਂ ਨੂੰ ਮਿਲੇ 1082 ਕਰੋੜ ਰੁਪਏ
PM Kisan Yojana : ਲਿਸਟ 'ਚ ਨਾਮ ਹੋਣ ਦੇ ਬਾਵਜੂਦ ਰੁਕ ਸਕਦੀ ਹੈ 2000 ਰੁਪਏ ਦੀ ਕਿਸ਼ਤ, ਤੁਰੰਤ ਕਰ ਲਓ ਇਹ ਕੰਮ
PM Kisan Yojana : ਲਿਸਟ 'ਚ ਨਾਮ ਹੋਣ ਦੇ ਬਾਵਜੂਦ ਰੁਕ ਸਕਦੀ ਹੈ 2000 ਰੁਪਏ ਦੀ ਕਿਸ਼ਤ, ਤੁਰੰਤ ਕਰ ਲਓ ਇਹ ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Embed widget