ਪੜਚੋਲ ਕਰੋ

ਪਰਾਲੀ ਨੂੰ ਅੱਗ ਲਾਏ ਬਿਨਾ ਇਹ ਕਿਸਾਨ ਲੈਂਦਾ ਮੁਨਾਫ਼ਾ..

ਸ੍ਰੀ ਮੁਕਤਸਰ ਸਾਹਿਬ: ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਬਹੁਤ ਸਾਰੇ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਦਾ ਬਦਲਵੇਂ ਤਰੀਕਿਆਂ ਨਾਲ ਪ੍ਰਬੰਧਨ ਕਰਕੇ ਹੋਰ ਕਿਸਾਨਾਂ ਦਾ ਮਾਰਗ ਦਰਸ਼ਨ ਕੀਤਾ ਹੈ। ਅਜਿਹੇ ਕਿਸਾਨ ਵਾਤਾਵਰਨ ਦੀ ਸੰਭਾਲ ਪ੍ਰਤੀ ਚਿੰਤਤ ਹਨ ਅਤੇ ਇਹ ਹੋਰ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੀ ਬਜਾਏ ਬਦਲਵੇਂ ਤਰੀਕਿਆਂ ਨਾਲ ਪਰਾਲੀ ਦੀ ਸੰਭਾਲ ਲਈ ਪ੍ਰੇਰਿਤ ਕਰ ਰਹੇ ਹਨ। ਅਜਿਹਾ ਹੀ ਇਕ ਕਿਸਾਨ ਹੈ ਤ੍ਰਿਲੋਚਨ ਸਿੰਘ ਪੁੱਤਰ ਕ੍ਰਿਸਨ ਸਿੰਘ ਪਿੰਡ ਚੱਕ ਦੂਹੇਵਾਲਾ ਤਹਿਸੀਲ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ। ਇਸ ਕਿਸਾਨ ਨੇ ਫਸਲੀ ਵਿਭਿੰਨਤਾ ਤਹਿਤ ਅਤੇ ਵਾਤਾਵਰਨ ਸੰਭਾਲ ਲਈ ਇਕ ਪਾਸੇ ਜਿੱਥੇ 15 ਏਕੜ ਰਕਬੇ ਵਿਚ ਪਾਪੂਲਰ ਲਗਾਏ ਹੋਏ ਹਨ ਉਥੇ ਹੀ ਇਹ ਕਿਸਾਨ ਝੋਨੇ ਦੀ ਪਰਾਲੀ ਨੂੰ ਵੀ ਨਹੀਂ ਸਾੜਦਾ ਹੈ। ਤ੍ਰਿਲੋਚਣ ਸਿੰਘ ਆਖਦਾ ਹੈ ਕਿ ਉਹ ਜਿਸ ਰਕਬੇ ਵਿੱਚ ਝੋਨੇ/ਬਾਸਮਤੀ ਦੀ ਬਿਜਾਈ ਕਰਦਾ ਹੈ ਉਸ ਵਿਚ ਉਸਨੇ ਪਿਛਲੇ 8 ਸਾਲਾਂ ਤੋਂ ਕਦੇ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਈ। ਹੁਣ ਤਾਂ ਉਸਨੇ ਤਿੰਨ ਬੇਲਰ ਰੈਕ ਮਸ਼ੀਨਾਂ ਅਤੇ ਸੱਤ ਟਰੈਕਟਰ ਵੀ ਬਣਾ ਲਏ ਹਨ। ਇਸ ਨਾਲ ਉਹ ਆਪਣੇ ਖੇਤਾਂ ਦੀ ਪਰਾਲੀ ਦੀਆਂ ਗੱਠਾਂ ਬਣਾਉਣ ਤੋਂ ਇਲਾਵਾ ਹੋਰ ਕਿਸਾਨਾਂ ਦੇ ਖੇਤਾਂ ਦੀ ਪਰਾਲੀ ਦੀਆਂ ਵੀ ਗੱਠਾਂ ਬਣਾ ਰਿਹਾ ਹੈ। ਉਹ ਬੇਲਰ ਮਸ਼ੀਨਾ ਨਾਲ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾ ਕੇ ਪਿਛਲੇ ਕਈ ਸਾਲਾ ਤੋਂ ਮਾਲਵਾ ਪਾਵਰ ਪਲਾਂਟ ਪਿੰਡ ਗੁਲਾਬੇਵਾਲਾ ਨੂੰ ਸਪਲਾਈ ਕਰ ਰਿਹਾ ਹੈ, ਜਿਸ ਨਾਲ ਉਸਨੂੰ 1000/- ਤੋ 1500/- ਰੁਪਏ ਪ੍ਰਤੀ ਏਕੜ ਫਾਇਦਾ ਹੁੰਦਾ ਹੈ। ਤ੍ਰਿਲੋਚਣ ਸਿੰਘ ਆਖਦਾ ਹੈ ਕਿ ਉਹ ਪਿਛਲੇ ਕਾਫੀ ਸਮੇ ਤੋਂ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕਰਕੇ ਖੇਤੀ ਕਰਦਾ ਆ ਰਿਹਾ ਹੈ। ਉਸਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਉਸਨੂੰ ਪਿਛਲੇ ਸਮੇਂ ਦੌਰਾਨ ਇਨਾਂ ਬੇਲਰ ਮਸ਼ੀਨਾਂ 'ਤੇ ਸਬਸਿਡੀ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਹ ਹੈਪੀ ਸੀਡਰ, ਜੀਰੋ ਟਿਲਜ ਡਰਿੱਲ ਨਾਲ ਜ਼ਮੀਨ ਨੂੰ ਬਿਨਾਂ ਵਹਾਈ ਕੀਤੇ ਕਣਕ ਦੀ ਬਿਜਾਈ ਕਰਦਾ ਹਾਂ। ਜਿਸ ਨਾਲ ਉਸਨੂੰ ਤਕਰੀਬਨ 1500/- ਰੁਪਏ ਪ੍ਰਤੀ ਏਕੜ ਦਾ ਫਾਇਦਾ ਹੁੰਦਾ ਹੈ। ਉਸਨੇ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅੱਗੇ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜਮੀਨ ਵਾਹ ਕੇ ਖਾਦਾਂ ਦੀ ਘਾਟ ਨੂੰ ਪੂਰਾ ਕਰਨ ਜਿਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਬਣੀ ਰਹਿੰਦੀ ਹੈ।

ਟਾਪ ਹੈਡਲਾਈਨ

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget