ਪੜਚੋਲ ਕਰੋ

ਹੁਣ ਹਜ਼ਾਰਾਂ ਕਿਸਾਨਾਂ ਬਣਗੇ ਸਫਲ ਕਿਸਾਨ

ਚੰਡੀਗੜ੍ਹ : ਕਿਸਾਨਾਂ ਨੂੰ ਆਧੁਨਿਕ ਤਕਨੀਕ ਦੇ ਹਾਣੀ ਬਣਾਉਣ ਦੇ ਉਦੇਸ਼ ਨਾਲ ਅੰਬੂਜਾ ਸੀਮੈਂਟ ਫਾਊਂਡੇਸ਼ਨ ਨੇ ਪੰਜਾਬ ਦੇ 37 ਹਜ਼ਾਰ ਕਿਸਾਨਾਂ ਨੂੰ ਪ੍ਰਗਤੀਸ਼ੀਲ ਬਣਾਉਣ ਦਾ ਟੀਚਾ ਮਿੱਥਿਆ ਹੈ। ਇਸ ਤਹਿਤ ਕਿਸਾਨਾਂ ਨੂੰ ਆਧੁਨਿਕ ਖੇਤੀ ਦੇ ਗੁਰ ਦੱਸੇ ਜਾਣਗੇ। ਫਾਊਂਡੇਸ਼ਨ ਦੇ ਮੁਖੀ ਪਰਲ ਤਿਵਾਰੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਫਾਊਂਡੇਸ਼ਨ ਨੇ ਖੇਤੀਬਾੜੀ ਆਧਾਰਿਤ ਪ੍ਰੋਗਰਾਮਾਂ ਰਾਹੀਂ 24 ਹਜ਼ਾਰ ਤੋਂ ਵੱਧ ਕਿਸਾਨਾਂ ਤੱਕ ਪਹੁੰਚ ਕੀਤੀ ਹੈ ਅਤੇ ਆਉਣ ਵਾਲੇ ਤਿੰਨ ਸਾਲਾਂ ਵਿੱਚ ਏਸੀਐਫ ਯੋਜਨਾ ਤਹਿਤ 37 ਹਜ਼ਾਰ ਕਿਸਾਨਾਂ ਤੱਕ ਪਹੁੰਚ ਕੀਤੀ ਜਾਵੇਗੀ। ਇਸ ਮੌਕੇ ਦੌਰਾਨ ਡੇਅਰੀ ਸਹਿਕਾਰਤਾ ਨੂੰ ਦੁੱਗਣਾ ਕਰਨ ਦੇ ਨਾਲ ਫਾਰਮਰ ਪ੍ਰੋਡਿਊਸਰ ਆਰਗੇਨਾਈਜੇਸ਼ਨ ਦੀ ਕਿਸਾਨ ਮੈਂਬਰਸ਼ਿਪ ਵਿੱਚ ਵੀ ਤਿੰਨ ਹਜ਼ਾਰ ਤੱਕ ਦਾ ਵਾਧਾ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਏਸੀਐਫ ਨੇ ਖੇਤੀਬਾੜੀ ਤਕਨੀਕਾਂ ਵਿੱਚ ਫ਼ਸਲ ਪ੍ਰਬੰਧ ਦੀਆਂ ਵਿਧੀਆਂ ਵਿੱਚ ਸੁਧਾਰ ਲਿਆਉਣ ਲਈ ਅੱਠ ਸਾਲ ਪਹਿਲਾਂ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਸੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget