ਪੜਚੋਲ ਕਰੋ

ਜਿਸ ਦਾ ਉੱਡਦਾ ਸੀ ਮਜ਼ਾਕ ਉਸ ਤੋਂ ਹੁਣ ਖੇਤੀ ਦੇ ਗੁਰ ਪੁੱਛਦੇ..

ਚੰਡੀਗੜ੍ਹ : ਪੰਜਾਬ ਦੇ ਵਧੇਰੇ ਕਿਸਾਨ ਜਿੱਥੇ ਕਣਕ ਅਤੇ ਝੋਨੇ ਦੇ ਚੱਕਰ ਤੋਂ ਬਾਹਰ ਨਹੀਂ ਆ ਸਕੇ ਹਨ, ਉੱਥੇ ਹੀ ਦੂਜੇ ਪਾਸੇ ਰੂਪਨਗਰ ਜਿਲ੍ਹੇ ਦੇ ਚਮਕੌਰ ਸਾਹਿਬ ਦੇ ਪਿੰਡ ਸੰਧੂਆਂ ਦੇ ਕਿਸਾਨ ਜਿੰਦਰ ਸਿੰਘ (51) ਨੇ ਖੇਤੀ ਵਿਗਿਆਨੀਆਂ ਦੇ ਮਾਰਗ ਦਰਸ਼ਨ 'ਚ ਖੇਤੀ ਵਿਭਿੰਨਤਾ ਅਪਣਾ ਕੇ ਆਪਣੀ ਆਮਦਨ 'ਚ ਵਾਧਾ ਕੀਤਾ ਹੈ। ਜਿੰਦਰ ਨੇ ਆਪਣੀ 3 ਏਕੜ ਜ਼ਮੀਨ 'ਚ ਫ਼ਸਲੀ ਵਿਭਿੰਨਤਾ ਅਪਣਾ ਕੇ 12 ਲੱਖ ਤੱਕ ਦੀ ਜ਼ਬਰਦਸਤ ਕਮਾਈ ਕੀਤੀ ਹੈ। ਇਨ੍ਹਾਂ ਹੀ ਨਹੀਂ ਉਨ੍ਹਾਂ ਨੂੰ ਦੇਸ਼ ਦੇ ਮੁੱਖ ਖੇਤੀਬਾੜੀ ਖੋਜ ਸੰਸਥਾ ਆਈ. ਸੀ. ਏ. ਆਰ. ਨੇ ਪੰਡਿਤ ਦੀਨ ਦਿਆਲ ਉਪਾਧਿਆਇ ਖੇਤੀ ਪੁਰਸਕਾਰ-2016 ਨਾਲ ਸਨਮਾਨਿਤ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 2011 'ਚ ਰੋਪੜ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸਨਮਾਨਿਤ ਕੀਤਾ ਸੀ। 2016_9image_12_02_402790000jinder_singh-ll ਜਿੰਦਰ ਸਿੰਘ ਨੇ ਦੱਸਿਆ ਕਿ ਸਬਜ਼ੀ ਦੀ ਉੱਚ ਗੁਣਵੱਤਾ ਲਈ ਉਨ੍ਹਾਂ ਨੂੰ 60 ਪੁਰਸਕਾਰ ਮਿਲ ਚੁੱਕੇ ਹਨ। ਉਸ ਦਾ ਇਹ ਸਫ਼ਰ 2002 'ਚ ਖੇਤੀ ਵਿਗਿਆਨ ਕੇਂਦਰ ਵੱਲੋਂ ਰੋਪੜ 'ਚ ਆਯੋਜਿਤ ਇੱਕ ਟਰੇਨਿੰਗ ਕੈਂਪ ਤੋਂ ਸ਼ੁਰੂ ਹੋਇਆ। ਇਸ ਤੋਂ ਪਹਿਲਾਂ ਉਹ ਰਵਾਇਤੀ ਖੇਤੀ ਹੀ ਕਰਦੇ ਸਨ ਪਰ ਇਸ ਕੈਂਪ 'ਚ ਹਿੱਸਾ ਲੈਣ ਤੋਂ ਬਾਅਦ ਉਨ੍ਹਾਂ ਨੇ ਇੱਕ-ਇੱਕ ਕਨਾਲ 'ਚ ਟਮਾਟਰ, ਹਰੀ ਮਿਰਚ, ਸ਼ਿਮਲਾ ਮਿਰਚ ਦੀ ਖੇਤੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਦੀ ਆਮਦਨ 'ਚ ਜ਼ਬਰਦਸਤ ਵਾਧਾ ਹੋਇਆ। ਉਨ੍ਹਾਂ ਨੇ ਦੱਸਿਆ ਕਿ ਜੋ ਲੋਕ ਪਹਿਲਾਂ ਉਨ੍ਹਾਂ ਦਾ ਮਜ਼ਾਕ ਉਡਾਇਆ ਕਰਦੇ ਸਨ, ਹੁਣ ਉਨ੍ਹਾਂ ਤੋਂ ਖੇਤੀ ਦੇ ਗੁਰ ਪੁੱਛਦੇ ਹਨ।

ਟਾਪ ਹੈਡਲਾਈਨ

Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 

Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ

Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ

Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Mohali 'ਚ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ ,ਸਾਈਕਲ ’ਤੇ ਦਫ਼ਤਰ ਜਾਂਦੇ ਸਮੇਂ ਵਾਪਰਿਆ ਹਾਦਸਾ 

WIFI Enabled AC : ਕੀ ਖਰੀਦਣਾ ਚਾਹੀਦਾ ਹੈ Wi-Fi ਵਾਲਾ AC? ਜਾਣੋ ਇਸ ਦੇ ਕੀ ਹਨ ਫਾਇਦੇ

SBI ਦੀ UPI ਸਰਵਿਸ ਅੱਜ ਰਹੇਗੀ ਬੰਦ, ਜਾਣੋ ਕਿੰਨੀ ਦੇਰ ਨਹੀਂ ਕਰ ਸਕੋਗੇ ਲੈਣ-ਦੇਣ

ਏਅਰਪੋਰਟ 'ਤੇ ਵਾਪਰਿਆ ਭਿਆਨਕ ਹਾਦਸਾ, ਜਹਾਜ਼ ਦਾ ਬ੍ਰੇਕ ਸਿਸਟਮ ਹੋਇਆ ਫੇਲ; ਲੋਕਾਂ ਦੇ ਸੁੱਕੇ ਸਾਹ

Embed widget