ਪੜਚੋਲ ਕਰੋ

ਜਿੱਥੇ ਪੀਣ ਨੂੰ ਪਾਣੀ ਨਹੀਂ, ਉੱਥੇ ਖੇਤੀ ਤੋਂ ਹੁੰਦੀ 10 ਲੱਖ ਰੁ. ਸਾਲਾਨਾ ਕਮਾਈ

ਖੀਂਵਸਰ: ਰਾਜਸਥਾਨ ਦੇ ਇਸ ਇਲਾਕੇ ਵਿੱਚ ਪੀਣ ਨੂੰ ਪਾਣੀ ਨਹੀਂ ਮਿਲਦਾ ਪਰ ਇੱਥੇ ਇੱਕ ਬੀਬੀ ਖੇਤੀ ਕਰਕੇ 19 ਲੱਖ ਸਾਲਾਨਾ ਕਮਾਉਂਦੀ ਹੈ। ਇਲਾਕੇ ਦੇ ਪਿੰਡਾਂ ਲਈ ਬੀਬੀ ਰਜਿੰਦਰ ਕੁਮਾਰੀ ਦੀ ਖੇਤੀ ਤਕਨੀਕ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਦੂਰ-ਦੂਰ ਤੋਂ ਉਸ ਦੀ ਤਕਨੀਕ ਬਾਰੇ ਜਾਣਨ ਲਈ ਲੋਕ ਆ ਰਹੇ ਹਨ ਕਿਉਂਕਿ ਉਸ ਦੀ ਤਕਨੀਕ ਸੁੱਕੇ ਇਲਾਕੇ ਵਿੱਚ ਲੱਖਾਂ ਕਿਸਾਨਾਂ ਲਈ ਆਸ ਦੀ ਨਵੀਂ ਕਿਰਨ ਬਣ ਗਈ ਹੈ। ਅਸਲ ਵਿੱਚ ਇਹ ਕਿਸਾਨ ਬੀਬੀ ਆਧੁਨਿਕ ਗਰੀਨ ਹਾਊਸ ਵਿੱਚ ਖੇਤੀ ਕਰਦੀ ਹੈ ਜਿਸ ਵਿੱਚ ਤੁਪਕਾ ਸਿੰਚਾਈ ਪ੍ਰਣਾਲੀ ਬਹੁਤ ਘੱਟ ਪਾਣੀ ਵਿੱਚ ਖੇਤੀ ਹੋ ਜਾਂਦੀ ਹੈ। ਉਹ ਪਾਣੀ ਦੀ ਬੂੰਦ-ਬੂੰਦ ਦੀ ਤਕਨੀਕ ਦੀ ਖੇਤੀ ਬਾਰੇ ਜਾਗਰੂਕ ਕਰ ਰਹੀ ਹੈ। ਗਰੀਨ ਹਾਊਸ ਵਿੱਚ ਪੂਰੇ ਸਾਲ ਭਰ ਵਿੱਚ ਸਬਜ਼ੀ ਦੀ ਖੇਤ ਹੁੰਦੀ ਹੈ। ਚੰਗੀ ਪੈਦਾਵਾਰ ਨਾਲ ਚੰਗੀ ਆਮਦਨ ਹੋ ਜਾਂਦੀ ਹੈ। ਵਧੀਆ ਫ਼ਸਲ ਹੋਣ ਨਾਲ ਉਹ ਸਾਲ ਵਿੱਚ 8 ਤੋਂ 10 ਲੱਖ ਤੱਕ ਦੀ ਆਮਦਨ ਕਮਾ ਲੈਂਦੀ ਹੈ। ਗਰੀਨ ਹਾਊਸ ਵਿੱਚ ਮੌਸਮ ਦਾ ਕੋਈ ਅਸਰ ਨਹੀਂ ਪੈਂਦਾ ਜਿਸ ਨਾਲ ਫ਼ਸਲਾਂ ਨੂੰ ਨੁਕਸਾਨ ਹੋਣ ਦਾ ਡਰ ਨਹੀਂ ਰਹਿੰਦਾ। ਇਨ੍ਹਾਂ ਹੀ ਨਹੀਂ ਇਸ ਤੇ ਹਨੇਰੀ ਤੇ ਗਰਮੀ ਦਾ ਅਸਰ ਵੀ ਨਹੀਂ ਹੁੰਦਾ। ਬਰਸਾਤੀ ਪਾਣੀ ਦੀ ਯੋਗ ਵਰਤੋਂ- ਰਜਿੰਦਰ ਕੁਮਾਰੀ ਬਰਸਾਤ ਦੇ ਦਿਨਾਂ ਵਿੱਚ ਪਾਣੀ ਨੂੰ ਸਟੋਰ ਕਰ ਲੈਂਦੀ ਹੈ। ਇਸ ਲਈ ਉਸ ਨੇ ਬਰਸਾਤ ਦੇ ਪਾਣੀ ਦੀ ਯੋਗ ਵਰਤੋਂ ਲਈ ਤਕਨੀਕ ਬਣਾਈ ਹੈ। ਇਸ ਤਕਨੀਕ ਨਾਲ ਉਹ ਬਰਸਾਤੀ ਪਾਣੀ ਨਾਲ ਸਾਲ ਭਰ ਖੇਤੀ ਕਰ ਲੈਂਦਾ ਹੈ। ਬਰਸਾਤ ਦੇ ਪਾਣੀ ਨਾਲ ਪੈਦਾ ਹੋਈ ਸਬਜ਼ੀਆਂ ਵਧੇਰਾ ਸਿਹਤਮੰਦ ਹੁੰਦੀ ਹੈ। ਇਹ ਖਾਣ ਵਿੱਚ ਵੀ ਸੁਆਦਲੀ ਹੁੰਦੀ ਹੈ। ਇਸ ਲਈ ਇਲਾਕੇ ਵਿੱਚ ਉਸ ਦੀ ਸਬਜ਼ੀ ਦੀ ਖ਼ਾਸ ਮੰਗ ਹੈ। ਖੇਤੀ ਲਈ ਘੱਟ ਪਾਣੀ ਦੀ ਲੋੜ-ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਖੀਂਵਸਰਾ ਇਲਾਕਾ ਜ਼ਮੀਨਦੋਜ਼ ਪਾਣੀ ਡੂੰਘਾ ਹੋ ਰਿਹਾ ਹੈ ਜਿਸ ਕਾਰਨ ਇਹ ਇਲਾਕਾ ਡਾਰਕ ਜ਼ੋਨ ਐਲਾਨਿਆ ਹੋਇਆ ਹੈ। ਡਰਿੱਪ ਦੁਆਰਾ ਸਿੰਚਾਈ ਕਰਨ ਨਾਲ ਫ਼ਸਲਾਂ ਨੂੰ ਪਾਣੀ ਬੇਹੱਦ ਘੱਟ ਦੇਣਾ ਪੈਂਦਾ ਹੈ। ਇਸ ਨਾਲ ਪਾਣੀ ਦੀ ਬਹੁਤ ਬੱਚਤ ਹੁੰਦੀ ਹੈ। ਬੂੰਦ-ਬੂੰਦ ਪਾਣੀ ਨਾਲ ਖੇਤੀ ਕੀਤੀ ਜਾਂਦੀ ਹੈ। ਪੰਜਾਬ ਦੇ ਕਈ ਇਲਾਕੇ ਡਾਰਕ ਜ਼ੋਨ ਵਿੱਚ ਹਨ। ਪਾਣੀ ਜ਼ਮੀਨੀ ਪਾਣੀ ਲਗਾਤਾਰ ਡੂੰਘਾ ਹੋ ਰਿਹਾ ਹੈ। ਅਜਿਹੀ ਹਾਲਤ ਵਿੱਚ ਇਹ ਤਕਨੀਕ ਪੰਜਾਬ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋ ਸਕਦੀ ਹੈ।

ਟਾਪ ਹੈਡਲਾਈਨ

Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Embed widget