ਪੜਚੋਲ ਕਰੋ

ਕੈਪਟਨ ਤੇ ਬਾਦਲ ਦੇ ਗੜ੍ਹ 'ਚ ਕਿਸਾਨਾਂ ਦੇ ਮੋਰਚੇ

ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਸ਼ਨੀਵਾਰ ਨੂੰ ਬੀਜੇਪੀ ਤੇ ਅਕਾਲੀ ਆਗੂਆਂ ਨੂੰ ਪਿੰਡਾਂ ’ਚ ਵੜਨ ਤੋਂ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ ’ਤੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਨਾਕਾਬੰਦੀ ਸਮਾਪਤ ਕਰ ਦਿੱਤੀ ਗਈ। ਇਸ ਦੇ ਨਾਲ ਹੀ ਨਵੇਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ।

ਚੰਡੀਗੜ੍ਹ: ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਸ਼ਨੀਵਾਰ ਨੂੰ ਬੀਜੇਪੀ ਤੇ ਅਕਾਲੀ ਆਗੂਆਂ ਨੂੰ ਪਿੰਡਾਂ ’ਚ ਵੜਨ ਤੋਂ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ ’ਤੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਨਾਕਾਬੰਦੀ ਸਮਾਪਤ ਕਰ ਦਿੱਤੀ ਗਈ। ਇਸ ਦੇ ਨਾਲ ਹੀ ਨਵੇਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਦੇ ਸੂਬਾਈ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ 13 ਜ਼ਿਲ੍ਹਿਆਂ ਦੇ 600 ਤੋਂ ਵੱਧ ਪਿੰਡਾਂ ਦੇ ਧਰਨਿਆਂ ਵਿੱਚ ਹਜ਼ਾਰਾਂ ਕਿਸਾਨ ਤੇ ਮਜ਼ਦੂਰ ਪਰਿਵਾਰ ਸਮੇਤ ਸ਼ਾਮਲ ਹੋਏ। ਪਿੰਡਾਂ ’ਚ ਚਿਤਾਵਨੀ ਬੋਰਡ ਲਾ ਕੇ ਕੇਂਦਰੀ ਹਕੂਮਤ ਦੇ ਸਾਂਝੀਦਾਰਾਂ ਨੂੰ ਦਾਖ਼ਲੇ ਤੋਂ ਵਰਜਿਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੂੰ ਕਿਸਾਨ ਰੋਹ ਤੋਂ ਬਚਾਉਣ ਹਿੱਤ ਪੰਜਾਬ ਸਰਕਾਰ ਸ਼ਾਂਤਮਈ ਇਕੱਠਾਂ ’ਤੇ ਦਫ਼ਾ 144 ਲਾ ਕੇ ਕਿਸਾਨਾਂ ਮਜ਼ਦੂਰਾਂ ’ਤੇ ਕੇਸ ਦਰਜ ਕਰ ਰਹੀ ਹੈ। ਇਨ੍ਹਾਂ ਕੇਸਾਂ ਨੂੰ ਰੱਦ ਕਰਨ, ਮੌਂਟੇਕ ਆਹਲੂਵਾਲੀਆ ਕਮੇਟੀ ਭੰਗ ਕਰਨ ਤੇ ਕਿਸਾਨਾਂ-ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਖ਼ਤਮ ਕਰਨ ਆਦਿ ਮੰਗਾਂ ਸਬੰਧੀ 15 ਤੋਂ 20 ਸਤੰਬਰ ਤੱਕ ਪਟਿਆਲਾ ਦੇ (ਪੁੱਡਾ ਗਰਾਊਂਡ) ਤੇ ਬਾਦਲ ਪਿੰਡ ਵਿੱਚ ਪੰਜਾਬ ’ਤੇ ਕੇਂਦਰ ਸਰਕਾਰ ਵਿਰੁੱਧ ਪੱਕੇ ਮੋਰਚੇ ਲਾਏ ਜਾਣਗੇ। ਇਸ ਤੋਂ ਇਲਾਵਾ ਤਿੰਨੋਂ ਖੇਤੀ ਆਰਡੀਨੈਂਸ, ਬਿਜਲੀ ਸੋਧ ਬਿੱਲ-2020 ਤੇ ਭੂਮੀ-ਗ੍ਰਹਿਣ ਸੋਧਾਂ ਵਾਪਸ ਲੈਣ ਦੀ ਮੰਗ ਕੀਤੀ ਗਈ। ਬੀਕੇਯੂ (ਏਕਤਾ ਉਗਰਾਹਾਂ) ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (ਸਤਨਾਮ ਸਿੰਘ ਪੰਨੂ) ਵੱਲੋਂ 7 ਸਤੰਬਰ ਤੋਂ ਜ਼ਿਲ੍ਹਾ ਪੱਧਰ ’ਤੇ ਲਾਏ ਜਾ ਰਹੇ ਪੱਕੇ ਧਰਨਿਆਂ ਦੀ ਹਮਾਇਤ ਦਾ ਐਲਾਨ ਕੀਤਾ।

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget