ਪੜਚੋਲ ਕਰੋ

61 ਸਾਲਾ ਪ੍ਰਗਟ ਸਿੰਘ ਨੇ ਬਣਾਇਆ ਰਿਕਾਰਡ, 12 ਘੰਟਿਆਂ 'ਚ ਕਿੱਲਾ ਕਣਕ ਵੱਢ ਸੁੱਟੀ

ਇੱਕ ਖੇਤ ਮਜ਼ਦੂਰ ਨੇ 12 ਘੰਟਿਆਂ 'ਚ ਕਿੱਲਾ ਕਣਕ ਵੱਢ ਸੁੱਟੀ। ਜਿਸ ਨਾਲ ਉਸ ਸਮੇਂ ਆਪਣਾ ਹੀ ਰਿਕਾਰਡ ਤੋੜ ਦਿੱਤਾ ਹੈ

ਚੰਡੀਗੜ੍ਹ: ਅੰਮ੍ਰਿਤਸਰ ਦੇ ਘੋਗਾ ਪਿੰਡ ਦੇ ਇੱਕ ਖੇਤ ਮਜ਼ਦੂਰ ਨੇ ਉਸ ਸਮੇਂ ਆਪਣਾ ਰਿਕਾਰਡ ਤੋੜ ਦਿੱਤਾ ਜਦੋਂ ਉਸ ਨੇ ਇੱਕ ਏਕੜ ਜ਼ਮੀਨ 'ਤੇ ਕਣਕ ਦੀ ਫਸਲ ਦੀ ਕਟਾਈ 12 ਘੰਟਿਆਂ ਵਿੱਚ ਕਰ ਦਿੱਤੀ। ਦਹਾਕੇ ਪਹਿਲਾਂ, ਅਜਿਹੀਆਂ ਚੁਣੌਤੀਆਂ ਪੇਂਡੂ ਲੋਕਾਂ ਵਿੱਚ ਪ੍ਰਸਿੱਧ ਸਨ, ਪਰ ਹੁਣ ਇਹ ਦੁਰਲੱਭ ਬਣ ਗਈਆਂ ਹਨ। ਪ੍ਰਗਟ ਸਿੰਘ, 61 ਨੂੰ ਨੇੜਲੇ ਪਿੰਡ ਵਿੱਚ ਕੋਈ ਵੀ ਨਹੀਂ ਮਿਲਿਆ, ਜਿਹੜਾ ਇੱਕ ਏਕੜ ਜਮੀਨ ਵਿੱਚ 12 ਘੰਟਿਆਂ ਵਿੱਚ ਫਸਲ ਕੱਟਣ ਦੀ ਉਸ ਦੀ ਚੁਣੌਤੀ ਨੂੰ ਸਵੀਕਾਰ ਕਰ ਸਕੇ। ਪ੍ਰਗਟ ਸਿੰਘ ਨੇ ਕਿਹਾ, 
" ਇਲਾਕੇ ਵਿੱਚ ਮੇਰਾ ਕੋਈ ਮੁਕਾਬਲਾ ਕਰਨ ਵਾਲਾ ਨਹੀਂ ਹੈ, ਇਸ ਲਈ ਇਹ ਇੱਕ 'ਸ਼ੋਅਮੇਚ' ਵਰਗਾ ਸੀ। ਮੈਂ ਹਰ ਸਾਲ ਵਾਢੀ ਦੇ ਸੀਜ਼ਨ ਵਿੱਚ ਇਹ ਚੁਣੌਤੀ ਲੈਂਦਾ ਹਾਂ ਤੇ ਸਵੇਰ ਤੋਂ ਸ਼ਾਮ ਤੱਕ ਇੱਕ ਏਕੜ ਜ਼ਮੀਨ ਦੀ ਕਟਾਈ ਕਰ ਲੈਂਦਾ ਹਾਂ। ਇਸ ਵਾਰ, ਮੈਂ ਐਤਵਾਰ ਨੂੰ ਸਵੇਰੇ 6 ਵਜੇ ਦੇ ਕਰੀਬ ਵਾਢੀ ਸ਼ੁਰੂ ਕੀਤੀ ਤੇ ਇਸ ਨੂੰ ਸ਼ਾਮ 6:30 ਵਜੇ ਪੂਰਾ ਕੀਤਾ। ਮੈਂ ਖਾਣਾ ਤੇ ਚਾਹ ਲਈ ਰੁੱਕਿਆ ਵੀ ਸੀ। ਇਹ ਕਾਫ਼ੀ ਔਖਾ ਹੈ, ਪਰ ਮੈਨੂੰ ਇਹ ਕਰਨਾ ਪਸੰਦ ਹੈ। ਇਹ ਮੇਰਾ ਸ਼ੌਕ ਹੈ। "
-
ਪਰਗਟ ਸਿੰਘ ਦੀ ਇੱਕ ਵੀਡੀਓ, ਜੋ ਪਿੰਡ ਦੇ ਗੁਰਦੁਆਰੇ ਦੀ ਗ੍ਰੰਥੀ ਵਲੋਂ ਰਿਕਾਰਡ ਕੀਤੀ ਗਈ ਸੀ, ਵਾਇਰਲ ਹੋ ਗਈ। ਜਿਸ ਵਿੱਚ ਉਹ ਸ਼ਾਮ ਨੂੰ ਆਪਣੀ ਚੁਣੌਤੀ ਪੂਰੀ ਕਰਨ ਵਾਲਾ ਸੀ। ਪਰਗਟ ਸਿੰਘ ਨੂੰ ਪ੍ਰੇਰਿਤ ਕਰਨ ਲਈ ਕਈ ਪਿੰਡ ਵਾਸੀ ਮੌਜੂਦ ਸਨ। ਉਸ ਨੇ ਕਿਹਾ।
" ਜਦੋਂ ਮੈਂ ਆਪਣਾ ਕੰਮ ਪੂਰਾ ਕੀਤਾ ਤਾਂ ਲੋਕਾਂ ਨੇ ਸਖਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਮੈਨੂੰ ਕੁਝ ਪੈਸਾ ਵੀ ਦਿੱਤੇ। ਇਹ ਉਨ੍ਹਾਂ ਲਈ ਇੱਕ ਕਿਸਮ ਦਾ ਮਨੋਰੰਜਨ ਹੈ। ਨਹੀਂ ਤਾਂ ਇਹ ਦਿਨ ਵਿੱਚ ਚਾਰ ਤੋਂ ਪੰਜ ਵਿਅਕਤੀਆਂ ਦਾ ਕੰਮ ਹੈ। ਅੱਜ ਦੀ ਨੌਜਵਾਨ ਪੀੜ੍ਹੀ ਇਕੱਲੇ ਅਜਿਹਾ ਕਰਨ ਦੀ ਕਲਪਨਾ ਵੀ ਨਹੀਂ ਕਰ ਸਕਦੀ "
-
ਆਪਣੀ ਜਵਾਨੀ ਦੇ ਦਿਨਾਂ 'ਚ ਪਰਗਟ ਸਿੰਘ ਲਗਭਗ ਹਰ ਸਾਲ ਇਸ ਚੁਣੌਤੀ ਨੂੰ ਸਵੀਕਾਰ ਕਰਦੇ ਸਨ। ਉਸਨੇ ਕਿਹਾ 
" ਮੈਂ ਇਸ ਦੀ ਸ਼ੁਰੂਆਤ ਛੋਟੀ ਉਮਰ ਤੋਂ ਕੀਤੀ ਸੀ। ਮੈਂ ਪਿਛਲੇ ਸੱਤ ਸਾਲਾਂ ਵਿੱਚ ਇਹ ਚੁਣੌਤੀ ਨਹੀਂ ਲਈ ਸੀ। ਇੰਨੇ ਸਾਲਾਂ ਤੱਕ ਕਿਸੇ ਨੇ ਮੈਨੂੰ ਤਾਕਤ ਦਿਖਾਉਣ ਲਈ ਨਹੀਂ ਕਿਹਾ ਸੀ। ਇਸ ਵਾਰ, ਮੇਰੇ ਪਿੰਡ ਦੇ ਕੁਝ ਸਾਥੀ ਮਜ਼ਦੂਰਾਂ ਨੇ ਕਹਿਣਾ ਸ਼ੁਰੂ ਕੀਤਾ ਕਿ ਮੈਂ ਹੁਣ ਸਿਆਣੀ ਉਮਰ ਦਾ ਕਰਕੇ ਅਜਿਹਾ ਨਹੀਂ ਕਰ ਸਕਾਂਗਾ। ਮੈਂ ਹੱਸ ਪਿਆ ਤੇ ਚੁਣੌਤੀ ਨੂੰ ਫਿਰ ਤੋਂ ਲਿਆ। ਮੈਂ ਪਿਛਲੇ ਕੁਝ ਮਹੀਨਿਆਂ ਵਿੱਚ 5 ਕਿੱਲੋ ਦੇਸੀ ਘਿਓ ਖਪਤ ਕੀਤਾ ਤੇ ਗੁਰੂ ਰਾਮਦਾਸ ਜੀ ਦੀ ਕਿਰਪਾ ਨਾਲ ਮੈਂ ਇੱਕ ਰਿਕਾਰਡ ਸਮੇਂ ਵਿੱਚ ਇਹ ਕਰ ਦਿੱਤਾ। "
-
(ਧੰਨਵਾਦ ਸਹਿਤ ਦ ਟ੍ਰਿਬਿਊਨ 'ਚੋਂ)

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget