ਪੜਚੋਲ ਕਰੋ

ਕਿਸਾਨਾਂ 'ਤੇ ਮਾਮਲੇ ਦਰਜ ਕਰਨ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜੁਆਬ..

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜੁਆਬ ਮੰਗਿਆ ਹੈ ਕਿ ਪਰਾਲੀ ਸਾੜਨ ਕਾਰਨ ਦਰਜ ਮਾਮਲਿਆਂ ਪਿੱਛੇ ਕੀ ਆਧਾਰ ਹੈ। ਭਾਰਤੀ ਕਿਸਾਨ ਯੂਨੀਅਨ ਵੱਲੋਂ ਇਸ ਮੁੱਦੇ ਉੱਤੇ ਦਾਖਲ ਪਟੀਸ਼ਨ ਦੀ ਸੁਣਵਾਈ ਵਿੱਚ ਕੋਰਟ ਨੇ ਜੁਆਬ ਮੰਗਿਆ ਹੈ। ਪਟੀਸ਼ਨ ਦੀ ਸੁਣਵਾਈ ਕਰਦਿਆਂ ਜਸਟਿਸ ਗੁਪਤਾ ਨੇ ਮੁੱਖ ਸਕੱਤਰ ਨੂੰ ਸੀਨੀਅਰ ਪੱਧਰ ਦੇ ਅਧਿਕਾਰੀ, ਜੋ ਕਿ ਜਾਇੰਟ ਸਕੱਤਰ ਦੇ ਪੱਧਰ ਤੋਂ ਘੱਟ ਨਾ ਹੋਵੇ, ਨੂੰ ਇਸ ਸਾਰੇ ਮਾਮਲੇ ’ਚ ਅਦਾਲਤ ਦੀ ਮਦਦ ਕਰਨ ਲਈ ਕਿਹਾ ਹੈ। ਜਸਟਿਸ ਗੁਪਤਾ ਦੇ ਬੈਂਚ ਨੇ ਇਹ ਹੁਕਮ, ਪਟੀਸ਼ਨਰਾਂ ਦੇ ਵਕੀਲ ਵੱਲੋਂ ਅਦਾਲਤ ਨੂੰ ਇਹ ਦੱਸਣ ਕਿ ਸਰਕਾਰ ਵੱਲੋਂ ਹੁਣ ਤਕ ਪਰਾਲੀ ਸਾੜਨ ਵਾਲੇ 100 ਤੋਂ ਵੱਧ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾ ਚੁੱਕੇ ਹਨ, ਮਗਰੋਂ ਸੁਣਾਏ ਹਨ। ਪਿਛਲੇ ਦਿਨੀਂ ਪਰਾਲੀ ਸਾੜਨ ਦੇ ਮੁੱਦੇ ’ਤੇ ਸਰਕਾਰ ਵੱਲੋਂ ਕਿਸਾਨਾਂ ਖ਼ਿਲਾਫ਼ ਦਬਾਅ ਬਣਾਉਣ ਲਈ ਚੁੱਕੇ ਕਦਮਾਂ ਦੀ ਕਾਨੂੰਨੀ ਉਚਿਤਤਾ ਜਾਂਚਣ ਬਾਰੇ ਸਪਸ਼ਟ ਕੀਤੇ ਜਾਣ ਮਗਰੋਂ ਜਸਟਿਸ ਰਾਜਨ ਗੁਪਤਾ ਨੇ ਇਸ ਸਾਰੇ ਮਾਮਲੇ ’ਚ ਰਾਜ ਦੇ ਮੁੱਖ ਸਕੱਤਰ ਦੇ ਦਖ਼ਲ ਦੀ ਮੰਗ ਕੀਤੀ ਹੈ। ਸਰਕਾਰੀ ਵਕੀਲ ਨੇ ਇਸ ਮੁੱਦੇ ’ਤੇ ਬੈਂਚ ਕੋਲੋਂ ਹੋਰ ਸਮਾਂ ਮੰਗਿਆ ਹੈ। ਕੇਸ ਦੀ ਅਗਲੀ ਸੁਣਵਾਈ 20 ਨਵੰਬਰ ਨੂੰ ਹੋਵੇਗੀ। ਹਾਈਕੋਰਟ ਵੱਲੋਂ ਅੱਜ ਸੁਣਾਏ ਗਏ ਹੁਕਮ ਕਾਫ਼ੀ ਅਹਿਮ ਹਨ ਕਿਉਂਕਿ ਪੰਜਾਬ ਵਿੱਚ 29 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਵਾਢੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਤੇ ਐਤਕੀਂ 1.97 ਕਰੋੜ ਟਨ ਝੋਨੇ ਦੀ ਪਰਾਲੀ ਪੈਦਾ ਹੋਣ ਦਾ ਅਨੁਮਾਨ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀCM ਆਤੀਸ਼ੀ ਦੀ ਰਿਹਾਇਸ਼ ਨੂੰ ਲੈ ਕੇ ਰਾਜਨੀਤੀ ਨਹੀਂ ਹੋਣੀ ਚਾਹੀਦੀ, ਵਿਵਾਦ ਨਾ ਖੜਾ ਕੀਤਾ ਜਾਏ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget