ਪੜਚੋਲ ਕਰੋ

ਕਿਸਾਨਾਂ ਲਈ ਰਾਹਤ ਦੀ ਖ਼ਬਰ, ਸੂਬਾ ਸਰਕਾਰ ਕਿਸਾਨਾਂ ਨੂੰ 50% ਸਬਸਿਡੀ ‘ਤੇ ਦਏਗੀ ਕਣਕ ਦਾ ਬੀਜ

ਪੰਜਾਬ ਸਰਕਾਰ ਨੇ ਹਾੜ੍ਹੀ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ 50% ਸਬਸਿਡੀ ਤੇ ਪ੍ਰਮਾਣਿਤ ਕਣਕ ਦਾ ਬੀਜ ਮੁਹੱਈਆ ਕਰਵਾਉਣ ਲਈ ਕਣਕ ਬੀਜ ਸਬਸਿਡੀ ਨੀਤੀ -2020-21 ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਹਾੜ੍ਹੀ ਸੀਜ਼ਨ ਦੌਰਾਨ 50% ਸਬਸਿਡੀ 'ਤੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜ ਮੁਹੱਈਆ ਕਰਵਾਏਗੀ। ਇਸ ਦੇ ਲਈ ਖੇਤੀਬਾੜੀ ਵਿਭਾਗ ਨੇ ਕਣਕ ਦੇ ਬੀਜ ਸਬੰਧੀ ਸਬਸਿਡੀ ਨੀਤੀ -2020-21 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਤਹਿਤ ਕੁੱਲ 1.85 ਲੱਖ ਕੁਇੰਟਲ ਬੀਜ ਕਿਸਾਨਾਂ ਨੂੰ 18.50 ਕਰੋੜ ਰੁਪਏ ਦੀ ਸਬਸਿਡੀ ਦੇ ਨਾਲ ਮੁਹੱਈਆ ਕਰਵਾਏ ਜਾਣਗੇ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਸਬਸਿਡੀ ਵਾਲਾ ਬੀਜ ਮੁਹੱਈਆ ਕਰਵਾਉਣ ਲਈ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਬਸਿਡੀ ਸਿਰਫ ਯੋਗ ਕਿਸਾਨਾਂ ਨੂੰ ਦਿੱਤੀ ਜਾਵੇ ਅਤੇ ਸਬਸਿਡੀ ਦੀ ਰਾਸ਼ੀ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟ੍ਰਾਂਲਫਰ ਕੀਤੀ ਜਾਵੇ। ਵਧੀਕ ਮੁੱਖ ਸਕੱਤਰ ਅਨੀਰੁਧ ਤਿਵਾੜੀ ਨੇ ਕਿਹਾ ਕਿ ਕਿਸਾਨ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਵਿੱਚ 1 ਨਵੰਬਰ ਤੋਂ ਸਬਸਿਡੀ ਲਈ ਅਪਲਾਈ ਕਰ ਸਕਦੇ ਹਨ। ਦੱਸ ਦਈਏ ਕਿ 1.85 ਲੱਖ ਕੁਇੰਟਲ ਪ੍ਰਮਾਣਿਤ ਬੀਜ ਦਾ ਸਿੱਧਾ ਲਾਭ ਲਗਪਗ ਸੂਬੇ ਦੇ 2.5 ਲੱਖ ਕਿਸਾਨਾਂ ਨੂੰ ਮਿਲੇਗਾ। ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 1 ਨਵੰਬਰ ਤੋਂ ਆਪਣੇ ਖੇਤਰਾਂ ਵਿੱਚ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਵਿੱਚ ਆਪਣੀਆਂ ਅਰਜ਼ੀਆਂ ਦਾਖਲ ਕਰ ਸਕਦੇ ਹਨ। ਤਿਵਾੜੀ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ ਦਰਾਂ ’ਤੇ ਕਣਕ ਦਾ ਬੀਜ ਮੁਹੱਈਆ ਕਰਵਾਉਣ ਲਈ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਹੈ। ਇਸ ਦੇ ਨਾਲ ਹੀ ਬੀਜਾਂ ਦੀ ਗੁਣਵੱਤਾ ਬਾਰੇ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਬੀਜ ਏਜੰਸੀਆਂ ਦੇ ਅਧਿਕਾਰੀ ਅਤੇ ਖੇਤੀਬਾੜੀ ਅਧਿਕਾਰੀ ਜ਼ਿੰਮੇਵਾਰ ਹੋਣਗੇ। ਮਾਲ ਦੀਆਂ ਟ੍ਰੇਨਾਂ ਰੱਦ ਹੋਣ ਕਰਕੇ ਆਈ ਯੂਰੀਆ ਦੀ ਘਾਟ, ਪੰਜਾਬ ‘ਚ ਕਣਕ ਅਤੇ ਸਬਜ਼ੀਆਂ ਦੀ ਬਿਜਾਈ ਹੋ ਰਹੀ ਪ੍ਰਭਾਵਿਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Gautam Gambhir: ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
Embed widget