ਪੜਚੋਲ ਕਰੋ

ਖੇਤੀਬਾੜੀ ਆਰਡੀਨੈਂਸਾਂ ਦੇ ਹੱਕ ਡਟੀ ਪੰਜਾਬ ਬੀਜੇਪੀ, ਕਿਸਾਨਾਂ ਨੂੰ ਕਰੇਗੀ ਜਾਗਰੂਕ

ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਆਰਡੀਨੈਂਸਾਂ ਖਿਲਾਫ ਪੰਜਾਬ ਦੀਆਂ ਸਾਰੀਆਂ ਸਿਆਸੀ ਤੇ ਕਿਸਾਨ ਜਥੇਬੰਦੀਆਂ ਡਟ ਗਈਆਂ ਹਨ ਪਰ ਅਕਾਲ ਦਲ ਤੇ ਬੀਜੇਪੀ ਇਨ੍ਹਾਂ ਆਰਡੀਨੈਂਸਾਂ ਦੇ ਪੱਖ ਵਿੱਚ ਹਨ। ਬੀਜੇਪੀ ਨੇ ਤਾਂ ਐਲਾਨ ਕੀਤਾ ਹੈ ਕਿ ਇਨ੍ਹਾਂ ਆਰਡੀਨੈਂਸਾਂ ਦੇ ਹੱਕ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਵਿੱਢੀ ਜਾਵੇਗੀ। ਬੀਜੇਪੀ ਦਾ ਕਹਿਣਾ ਹੈ ਕਿ ਇਨ੍ਹਾਂ ਆਰਡੀਨੈਂਸਾਂ ਖਿਲਾਫ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਜਦਕਿ ਮੋਦੀ ਸਰਕਾਰ ਕਿਸਾਨ ਹਿਤੈਸ਼ੀ ਹੈ।

ਚੰਡੀਗੜ੍ਹ: ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਆਰਡੀਨੈਂਸਾਂ ਖਿਲਾਫ ਪੰਜਾਬ ਦੀਆਂ ਸਾਰੀਆਂ ਸਿਆਸੀ ਤੇ ਕਿਸਾਨ ਜਥੇਬੰਦੀਆਂ ਡਟ ਗਈਆਂ ਹਨ ਪਰ ਅਕਾਲ ਦਲ ਤੇ ਬੀਜੇਪੀ ਇਨ੍ਹਾਂ ਆਰਡੀਨੈਂਸਾਂ ਦੇ ਪੱਖ ਵਿੱਚ ਹਨ। ਬੀਜੇਪੀ ਨੇ ਤਾਂ ਐਲਾਨ ਕੀਤਾ ਹੈ ਕਿ ਇਨ੍ਹਾਂ ਆਰਡੀਨੈਂਸਾਂ ਦੇ ਹੱਕ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਵਿੱਢੀ ਜਾਵੇਗੀ। ਬੀਜੇਪੀ ਦਾ ਕਹਿਣਾ ਹੈ ਕਿ ਇਨ੍ਹਾਂ ਆਰਡੀਨੈਂਸਾਂ ਖਿਲਾਫ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਜਦਕਿ ਮੋਦੀ ਸਰਕਾਰ ਕਿਸਾਨ ਹਿਤੈਸ਼ੀ ਹੈ। ਬੀਜੇਪੀ ਦਾ ਕਹਿਣਾ ਹੈ ਕਿ ਇਨ੍ਹਾਂ ਆਰਡੀਨੈਂਸਾਂ ਨਾਲ ਕਿਸਾਨਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ ਸਗੋਂ ਉਨ੍ਹਾਂ ਨੂੰ ਉਪਜ ਦਾ ਸਹੀ ਮੁੱਲ ਮਿਲੇਗਾ ਜਿਸ ਨਾਲ ਉਨ੍ਹਾਂ ਦੀ ਆਮਦਨੀ ਵਧੇਗੀ। ਬੀਜੇਪੀ ਨੇ ਦੋਸ਼ ਲਾਇਆ ਹੈ ਕਿ ਕਾਂਗਰਸ ਤੇ ਹੋਰ ਸਿਆਸੀ ਪਾਰਟੀਆਂ ਇਸ ਬਾਰੇ ਗੁਮਰਾਹਕੁਨ ਪ੍ਰਚਾਰ ਕਰ ਰਹੀਆਂ ਹਨ ਜਦਕਿ ਇਸ ਨਾਲ ਫਸਲਾਂ ਦੇ ਘੱਟੋ ਘੱਟ ਸਮਰਥਨ ਮੁਲ ਨੂੰ ਤੈਅ ਕਰਨ ਵਿੱਚ ਕੋਈ ਤਬਦੀਲੀ ਨਹੀਂ ਹੋਵੇਗੀ। ਬੀਜੇਪੀ ਲੀਡਰਾਂ ਦਾ ਕਹਿਣਾ ਹੈ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਕਾਂਗਰਸ ਨੇ ਆਪਣੇ ਰਾਜ ਵੇਲੇ ਲਾਗੂ ਕਿਉਂ ਨਹੀਂ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਬੀਜੇਪੀ ਤੋਂ ਪਹਿਲਾਂ ਕਾਂਗਰਸ ਦੀ ਸਰਕਾਰ 10 ਸਾਲ ਸੱਤਾ ਵਿੱਚ ਰਹੀ ਹੈ ਪਰ ਉਨ੍ਹਾਂ ਨੇ ਇਨ੍ਹਾਂ ਸਿਫਾਰਸ਼ਾਂ ਨੂੰ ਲਾਗੂ ਨਹੀਂ ਕੀਤਾ ਜਦੋਂਕਿ ਮੋਦੀ ਸਰਕਾਰ ਨੇ ਸਿਫਾਰਸ਼ ਨੂੰ ਲਾਗਤ ਮੁਲ ਨਾਲ ਜੋੜ ਕੇ ਲਾਗੂ ਕੀਤਾ ਹੈ। ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਰਾਹੀਂ ਕਿਸਾਨਾਂ ਨੂੰ ਆਜ਼ਾਦੀ ਦਿੱਤੀ ਹੈ ਕਿ ਉਹ ਬਿਨਾਂ ਕਿਸੇ ਰੋਕ ਟੋਕ ਤੇ ਟੈਕਸ ਦੇ ਆਪਣੀ ਜਿਣਸ ਕਿਸੇ ਵੀ ਸੂਬੇ ਵਿਚ ਜਾ ਕੇ ਵੇਚ ਸਕਦੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

DM Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜਿਆ ਪਰਿਵਾਰ, ਕਿਹਾ- ਪੋਸਟਮਾਰਟਮ ਤੋਂ ਕੀਤਾ ਇਨਕਾਰ

Bathinda ਸੜਕ ਹਾਦਸੇ 'ਚ ਤਿੰਨ ਵਿਅਕਤੀਆਂ ਦੀ ਮੌਤ ,2 ਗੰਭੀਰ ਜ਼ਖਮੀ, ਬੇਕਾਬੂ ਹੋ ਕੇ ਪਲਟੀ ਤੇਜ਼ ਰਫ਼ਤਾਰ ਕਾਰ   

Chandigarh 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ , ਕਮਰੇ ਦੇ ਅੰਦਰੋਂ ਮਿਲੀ ਨੱਕ ਕੱਟੀ ਹੋਈ ਲਾਸ਼  

Salary Structure change from 1 April :  1 ਅਪ੍ਰੈਲ ਤੋਂ ਤੁਹਾਡੀ Salary Slip 'ਚ ਦਿਖੇਗਾ ਵੱਡਾ ਬਦਲਾਅ , ਲਾਗੂ ਹੋਵੇਗਾ ਇੱਕ ਨਵਾਂ ਨਿਯਮ 

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DM Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜਿਆ ਪਰਿਵਾਰ, ਕਿਹਾ- ਪੋਸਟਮਾਰਟਮ ਤੋਂ ਕੀਤਾ ਇਨਕਾਰ
DM Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜਿਆ ਪਰਿਵਾਰ, ਕਿਹਾ- ਪੋਸਟਮਾਰਟਮ ਤੋਂ ਕੀਤਾ ਇਨਕਾਰ
Bathinda ਸੜਕ ਹਾਦਸੇ 'ਚ ਤਿੰਨ ਵਿਅਕਤੀਆਂ ਦੀ ਮੌਤ ,2 ਗੰਭੀਰ ਜ਼ਖਮੀ, ਬੇਕਾਬੂ ਹੋ ਕੇ ਪਲਟੀ ਤੇਜ਼ ਰਫ਼ਤਾਰ ਕਾਰ   
Bathinda ਸੜਕ ਹਾਦਸੇ 'ਚ ਤਿੰਨ ਵਿਅਕਤੀਆਂ ਦੀ ਮੌਤ ,2 ਗੰਭੀਰ ਜ਼ਖਮੀ, ਬੇਕਾਬੂ ਹੋ ਕੇ ਪਲਟੀ ਤੇਜ਼ ਰਫ਼ਤਾਰ ਕਾਰ   
Chandigarh 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ , ਕਮਰੇ ਦੇ ਅੰਦਰੋਂ ਮਿਲੀ ਨੱਕ ਕੱਟੀ ਹੋਈ ਲਾਸ਼  
Chandigarh 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ , ਕਮਰੇ ਦੇ ਅੰਦਰੋਂ ਮਿਲੀ ਨੱਕ ਕੱਟੀ ਹੋਈ ਲਾਸ਼  
Salary Structure change from 1 April :  1 ਅਪ੍ਰੈਲ ਤੋਂ ਤੁਹਾਡੀ Salary Slip 'ਚ ਦਿਖੇਗਾ ਵੱਡਾ ਬਦਲਾਅ , ਲਾਗੂ ਹੋਵੇਗਾ ਇੱਕ ਨਵਾਂ ਨਿਯਮ 
Salary Structure change from 1 April :  1 ਅਪ੍ਰੈਲ ਤੋਂ ਤੁਹਾਡੀ Salary Slip 'ਚ ਦਿਖੇਗਾ ਵੱਡਾ ਬਦਲਾਅ , ਲਾਗੂ ਹੋਵੇਗਾ ਇੱਕ ਨਵਾਂ ਨਿਯਮ 
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ , ਵੇਖੋ ਤਸਵੀਰਾਂ

Punjab Police ਵੱਲੋਂ 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਅਤੇ ਡਰੋਨ ਸਮੇਤ 3 ਗ੍ਰਿਫਤਾਰ

Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  

Gagandeep Randhawa DM Case : ਕਾਨੂੰਨ ਸਾਰਿਆਂ ਲਈ ਇੱਕੋ ਜਿਹਾ, ਕਾਨੂੰਨ ਆਪਣਾ ਕੰਮ ਕਰ ਰਿਹੈ : CM ਭਗਵੰਤ ਮਾਨ

Embed widget