ਪੜਚੋਲ ਕਰੋ

ਗਊ ਰੱਖਿਅਕ ਮਾਫ਼ੀਆ ਨੂੰ ਸਬਕ ਸਿਖਾਉਣਗੇ ਕੈਪਟਨ ਦੇ ਮੰਤਰੀ

ਚੰਡੀਗੜ੍ਹ: ਗਊ ਰੱਖਿਆ ਦੇ ਨਾਂਅ 'ਤੇ ਗੁੰਡਾਗਰਦੀ ਕਰਨ ਵਾਲਿਆਂ ਜੇਲ੍ਹ ਜਾਵੇਗਾ। ਇਹ ਕਹਿਣਾ ਹੈ ਨਵੇਂ ਬਣੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਦਾ, ਜਿਨ੍ਹਾਂ ABP ਸਾਂਝਾ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਗਊਆਂ ਵੇਚਣ ਵਾਲੇ ਕਿਸਾਨਾਂ ਨੂੰ ਘੇਰਨ ਵਾਲੇ ਨਹੀਂ ਬਖਸ਼ੇ ਜਾਣਗੇ।   ਜਦੋਂ ਸਿੱਧੂ ਨੂੰ ਪੁੱਛਿਆ ਗਿਆ ਹੈ ਕਿ ਸ਼ਿਵ ਸੈਨਾ ਦੇ ਗਰੁੱਪ ਅਜਿਹਾ ਬਹੁਤ ਕੁਝ ਕਰਦੇ ਹਨ ਤਾਂ ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਹੋਵੇ ਜਾਂ ਕੋਈ ਵੀ, ਸਭ ਖਿਲਾਫ ਬਣਦੀ ਕਨੂੰਨੀ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਮੈਂ ਇੱਕ ਵਾਰ ਅਜਿਹੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਕਿ ਉਹ ਅਜਿਹੇ ਕੰਮ ਨਾ ਕਰਨ ਜਿਸ ਕਰ ਕੇ ਉਨ੍ਹਾਂ ਨੂੰ ਖਾਮਿਆਜ਼ਾ ਭੁਗਤਣਾ ਪਵੇ। ਸਿੱਧੂ ਨੇ ਕਿਹਾ ਕਿ ਸਾਡੇ ਕਿਸਾਨ ਹੋਰ ਸੂਬਿਆਂ ਨੂੰ ਗਊਆਂ ਸਪਲਾਈ ਕਰ ਕੇ ਚੰਗੇ ਪੈਸੇ ਰਹੇ ਹਨ ਤੇ ਗੁੰਡਾਗਰਦੀ ਕਰ ਕੇ ਕਿਸੇ ਨੂੰ ਰੋਕਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਚੰਗੀ ਨਸਲ ਵਾਲੀਆਂ ਗਊਆਂ ਵੇਚਣ ਨਾਲ ਵੱਡਾ ਫਾਇਦਾ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਸਬਸਿਡੀ ਵਿੱਚ ਕੋਈ ਸਮੱਸਿਆ ਨਹੀਂ ਹੋਵੇਗੀ ਤੇ ਭ੍ਰਿਸ਼ਟਾਚਾਰ ਬਿਲਕੁਲ ਨਹੀਂ ਹੋਣ ਦਿੱਤਾ ਜਾਵੇਗਾ।

ਟਾਪ ਹੈਡਲਾਈਨ

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ

ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...

ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget