ਪੜਚੋਲ ਕਰੋ

ਕਿਸਾਨਾਂ ਨੂੰ 13 ਜੂਨ ਤੋਂ ਬਿਜਲੀ ਦੀ ਉਡੀਕ, ਸਰਕਾਰ ਨੇ ਨਹੀਂ ਕੀਤੀ ਅਜੇ ਕੋਈ ਕਾਰਵਾਈ

ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ 13 ਜੂਨ ਤੋਂ ਬਿਜਲੀ ਦੀ ਉਡੀਕ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਕਿਸਾਨਾਂ ਨੂੰ ਰਾਹਤ ਦਿੰਦਿਆਂ 20 ਦੀ ਬਜਾਏ 13 ਜੂਨ ਤੋਂ ਝੋਨੇ ਦੀ ਲੁਆਈ ਦੀ ਖੁੱਲ੍ਹ ਦਿੱਤੀ ਸੀ। ਇਸ ਲਈ ਕਿਸਾਨਾਂ ਨੇ ਪਨੀਰੀ ਵੀ ਬੀਜ ਦਿੱਤੀ ਹੈ। ਹੁਣ ਕਿਸਾਨਾਂ ਨੂੰ ਉਡੀਕ ਹੈ ਕਿ ਚੋਣਾਂ ਮਗਰੋਂ ਸਰਕਾਰ ਆਪਣਾ ਵਾਅਦਾ ਪੂਰਾ ਕਰੇਗੀ?

ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ 13 ਜੂਨ ਤੋਂ ਬਿਜਲੀ ਦੀ ਉਡੀਕ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਕਿਸਾਨਾਂ ਨੂੰ ਰਾਹਤ ਦਿੰਦਿਆਂ 20 ਦੀ ਬਜਾਏ 13 ਜੂਨ ਤੋਂ ਝੋਨੇ ਦੀ ਲੁਆਈ ਦੀ ਖੁੱਲ੍ਹ ਦਿੱਤੀ ਸੀ। ਇਸ ਲਈ ਕਿਸਾਨਾਂ ਨੇ ਪਨੀਰੀ ਵੀ ਬੀਜ ਦਿੱਤੀ ਹੈ। ਹੁਣ ਕਿਸਾਨਾਂ ਨੂੰ ਉਡੀਕ ਹੈ ਕਿ ਚੋਣਾਂ ਮਗਰੋਂ ਸਰਕਾਰ ਆਪਣਾ ਵਾਅਦਾ ਪੂਰਾ ਕਰੇਗੀ? ਦਰਅਸਲ ਪੰਜਾਬ ਵਿੱਚ ਚੋਣ ਜ਼ਾਬਤਾ ਲੱਗਾ ਹੋਣ ਕਰਕੇ ਸਰਕਾਰ ਨੇ ਇਸ ਬਾਰੇ ਕਾਨੂੰਨੀ ਤੌਰ 'ਤੇ ਕੋਈ ਕਾਰਵਾਈ ਨਹੀਂ ਕੀਤੀ। ਮੰਨਿਆ ਜਾ ਰਿਹਾ ਸੀ ਕਿ ਇਸ ਬਾਰੇ ਸਰਕਾਰ ਚੋਣ ਕਮਿਸ਼ਨ ਕੋਲ ਪਹੁੰਚ ਕਰੇਗੀ ਪਰ ਅਜਿਹਾ ਨਹੀਂ ਹੋਇਆ। ਇਸ ਲਈ ਕਿਸਾਨ ਸਰਕਾਰ ਵੱਲ ਵੇਖ ਰਹੇ ਹਨ ਕਿ ਇਸ ਬਾਰੇ ਬਾਕਾਇਦਾ ਹੁਕਮ ਕਦੋਂ ਜਾਰੀ ਹੋਣਗੇ। ਉਂਝ ਬਿਜਲੀ ਮਹਿਕਮੇ ਦਾ ਕਹਿਣਾ ਹੈ ਕਿ 13 ਜੂਨ ਤੋਂ ਬਿਜਲੀ ਸਪਲਾਈ ਸ਼ੁਰੂ ਹੋ ਜਾਏਗੀ। ਇਸ ਬਾਰੇ ਜਲਦ ਨੋਟੀਫਿਕੇਸ਼ਨ ਜਾਰੀ ਹੋ ਜਾਏਗਾ। ਉਧਰ, ਕਿਸਾਨ ਜਥੇਬੰਦੀਆਂ ਵੀ ਇਸ ਮਾਮਲੇ ਨੂੰ ਲੈ ਕੇ ਸਰਗਰਮ ਹਨ। ਕਿਸਾਨ ਜਥੇਬੰਦੀਆਂ 10 ਘੰਟੇ ਬਿਜਲੀ ਸਪਲਾਈ ਦੀ ਮੰਗ ਕਰ ਰਹੀਆਂ ਹਨ। ਇਸ ਦੇ ਨਾਲ ਹੀ ਝੋਨੇ ਦੀ ਲੁਆਈ ਲਈ ਬਿਜਲੀ ਘੱਟੋ-ਘੱਟ 10 ਜੂਨ ਤੋਂ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਵਾਲੇ ਕਿਸਾਨਾਂ ਨੂੰ ਅੱਠ ਘੰਟੇ ਹੀ ਬਿਜਲੀ ਸਪਲਾਈ ਦਿੱਤੀ ਜਾਂਦੀ ਹੈ। ਇਨ੍ਹਾਂ ਮਸਲਿਆਂ ਨੂੰ ਲੈ ਕੇ ਪਾਵਰਕੌਮ ਵੱਲੋਂ 21 ਮਈ ਨੂੰ ਬੀਕੇਯੂ ਰਾਜੇਵਾਲ, ਬੀਕੇਯੂ ਏਕਤਾ ਡਕੌਂਦਾ, ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਬਹਿਰੂ, ਬੀਕੇਯੂ ਲੱਖੋਵਾਲ ਨਾਲ ਬੈਠਕ ਕੀਤੀ ਜਾ ਰਹੀ ਹੈ। ਇਸ ਮਗਰੋਂ 22 ਮਈ ਨੂੰ ਕਿਸਾਨ ਸੰਘਰਸ਼ ਕਮੇਟੀ ਉਗਰਾਹਾਂ, ਭਾਰਤੀ ਕਿਸਾਨ ਮੰਚ ਸ਼ਾਦੀਪੁਰ, ਆਲ ਇੰਡੀਆ ਕਿਸਾਨ ਸਭਾ ਸੇਖੋਂ ਤੇ ਕਿਸਾਨ ਸੰਘਰਸ਼ ਕਮੇਟੀ ਪੰਨੂ ਨਾਲ ਬੈਠਕ ਹੋਵੇਗੀ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget