ਪੜਚੋਲ ਕਰੋ

WHEAT SEEDS: ਕਣਕ ਦੀ ਬਿਜਾਈ ਤੋਂ ਪਹਿਲਾਂ ਮਾਨ ਸਰਕਾਰ ਨੇ ਪ੍ਰਮਾਣਿਤ ਬੀਜਾਂ ਦੀ ਲਿਸਟ ਕੀਤੀ ਜਾਰੀ, ਸਬਸਿਡੀ 'ਤੇ ਮਿਲਣਗੇ 

SUBSIDY ON CERTIFIED WHEAT SEEDS - ਕਿਸਾਨਾਂ ਨੂੰ ਬੀਜਾਂ ਦੀ ਕੁੱਲ ਕੀਮਤ ‘ਤੇ 50 ਫੀਸਦੀ ਸਬਸਿਡੀ ਜਾਂ ਪ੍ਰਤੀ ਕੁਇੰਟਲ ਵੱਧ ਤੋਂ ਵੱਧ 1000 ਰੁਪਏ ਸਬਸਿਡੀ ਦੇ ਹਿਸਾਬ ਨਾਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਣਗੇ। ਕਿਸਾਨਾਂ ਨੂੰ ਕਣਕ

ਚੰਡੀਗੜ੍ਹ : ਕਣਕ ਦੀ ਬਿਜਾਈ ਦਾ ਸੀਜ਼ਨ ਨੇੜੇ ਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਤਕਰੀਬਨ 2 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬੀਜਾਂ ਦੀ ਕੁੱਲ ਕੀਮਤ ‘ਤੇ 50 ਫੀਸਦੀ ਸਬਸਿਡੀ ਜਾਂ ਪ੍ਰਤੀ ਕੁਇੰਟਲ ਵੱਧ ਤੋਂ ਵੱਧ 1000 ਰੁਪਏ ਸਬਸਿਡੀ ਦੇ ਹਿਸਾਬ ਨਾਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਣਗੇ। ਕਿਸਾਨਾਂ ਨੂੰ ਕਣਕ ਦੇ ਬੀਜ ਦੀ ਖਰੀਦ ਸਮੇਂ ਕੀਮਤ ‘ਚੋਂ ਸਬਸਿਡੀ ਦੀ ਰਕਮ ਘਟਾਉਣ ਤੋਂ ਬਾਅਦ ਬਚੀ ਹੋਈ ਰਕਮ ਹੀ ਅਦਾ ਕਰਨੀ ਹੋਵੇਗੀ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇੱਕ ਕਿਸਾਨ ਨੂੰ ਸਬਸਿਡੀ ਵਾਲਾ ਬੀਜ ਵੱਧ ਤੋਂ ਵੱਧ 5 ਏਕੜ (2 ਕੁਇੰਟਲ) ਰਕਬੇ ਲਈ ਮੁਹੱਈਆ ਕਰਵਾਇਆ ਜਾਵੇਗਾ ਅਤੇ ਸਬਸਿਡੀ ਵਾਲੇ ਬੀਜਾਂ ਦੀ ਵੰਡ ਸਮੇਂ ਅਨੁਸੂਚਿਤ ਜਾਤੀਆਂ, ਛੋਟੇ (2.5 ਏਕੜ ਤੋਂ 5 ਏਕੜ) ਅਤੇ ਸੀਮਾਂਤ ਕਿਸਾਨਾਂ (2.5 ਏਕੜ ਤੱਕ) ਨੂੰ ਤਰਜੀਹ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਸਬਸਿਡੀ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ 31 ਅਕਤੂਬਰ, 2023 ਤੱਕ ਆਨਲਾਈਨ ਪੋਰਟਲ http://agrimachinerypb.com  'ਤੇ ਆਪਣੀਆਂ ਅਰਜ਼ੀਆਂ ਨਿਰਧਾਰਿਤ ਪ੍ਰੋਫਾਰਮੇ ਵਿੱਚ ਜਮ੍ਹਾਂ ਕਰਵਾ ਸਕਦੇ ਹਨ।

ਖੁੱਡੀਆਂ ਨੇ ਬੀਜ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੇ ਨਾਲ-ਨਾਲ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਖੇਤੀਬਾੜੀ ਅਫ਼ਸਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਬੀਜਾਂ ਦੀ ਵੰਡ ਦੌਰਾਨ ਹੇਰਾਫੇਰੀ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਕੇ.ਏ.ਪੀ.ਸਿਨਹਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਕਣਕ ਦੇ ਬੀਜ ਸਬਸਿਡੀ ’ਤੇ ਮੁਹੱਈਆ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਸਾਰੀਆਂ ਸਰਕਾਰੀ/ ਅਰਧ ਸਰਕਾਰੀ ਬੀਜ ਉਤਪਾਦਕ ਏਜੰਸੀਆਂ ਅਤੇ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਨੂੰ ਸਬਸਿਡੀ ਵਾਲੇ ਪ੍ਰਮਾਣਿਤ ਬੀਜ ਵੇਚਣ ਦੀ ਇਜਾਜ਼ਤ ਹੋਵੇਗੀ ਅਤੇ ਉਹ ਪੋਰਟਲ 'ਤੇ ਵੀ ਰਜਿਸਟਰ ਹੋਣਗੇ। ਸਰਕਾਰੀ/ ਅਰਧ ਸਰਕਾਰੀ ਬੀਜ ਉਤਪਾਦਕ ਏਜੰਸੀਆਂ ਜਾਂ ਉਨ੍ਹਾਂ ਦੇ ਡੀਲਰ ਪੋਰਟਲ 'ਤੇ ਵੇਚੇ ਗਏ ਬੀਜ ਦੇ ਥੈਲੇ ਦੇ ਟੈਗ ਨੰਬਰ ਸਮੇਤ ਬਿੱਲ ਅਪਲੋਡ ਕਰਨਗੇ।

ਕਣਕ ਦੇ ਬੀਜਾਂ ਦੀਆਂ ਪ੍ਰਮਾਣਿਤ ਕਿਸਮਾਂ

ਇਹ ਸਬਸਿਡੀ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਉਪਲਬਧ ਹੋਵੇਗੀ, ਜਿਨ੍ਹਾਂ ਵਿੱਚ ਉੱਨਤ ਪੀ.ਬੀ.ਡਬਲਿਊ 343, ਉੱਨਤ ਪੀ.ਬੀ.ਡਬਲਿਊ  550, ਪੀ.ਬੀ.ਡਬਲਿਊ 1 ਜ਼ਿੰਕ, ਪੀ.ਬੀ.ਡਬਲਿਊ  725, ਪੀ.ਬੀ.ਡਬਲਿਊ  677, ਐਚ.ਡੀ. 3086, ਡਬਲਿਊ.ਐਚ. 1105, ਪੀ.ਬੀ.ਡਬਲਿਊ  1 ਚਪਾਤੀ, ਪੀ.ਬੀ.ਡਬਲਿਊ  766, ਡੀ.ਬੀ.ਡਬਲਿਊ  303, ਡੀ.ਬੀ.ਡਬਲਿਊ 187, ਡੀ.ਬੀ.ਡਬਲਿਊ 222 , ਪੀ.ਬੀ.ਡਬਲਿਊ  803, ਪੀ.ਬੀ.ਡਬਲਿਊ  824, ਪੀ.ਬੀ.ਡਬਲਿਊ  826, ਪੀ.ਬੀ.ਡਬਲਿਊ  869 ਅਤੇ ਪੀ.ਬੀ.ਡਬਲਿਊ  752 ਸ਼ਾਮਲ ਹਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Embed widget