ਪੜਚੋਲ ਕਰੋ
Advertisement
Punjab News: ਕਿਸਾਨਾਂ 'ਤੇ ਨਹੀਂ ਪਏਗੀ ਨਕਲੀ ਬੀਜ਼ਾਂ ਦੀ ਮਾਰ, ਪੰਜਾਬ ਸਰਕਾਰ ਵੱਲੋਂ ਮੋਬਾਈਲ ਐਪ ‘ਬੀਜ’ ਲਾਂਚ
Punjab News: ਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਲਈ ਮੋਬਾਈਲ ਐਪ ‘ਬੀਜ’ ਲਾਂਚ ਕੀਤੀ ਤਾਂ ਜੋ ਉਹ ਇਸ ਗੱਲ ਦੀ ਜਾਣਕਾਰੀ ਹਾਸਲ ਕਰ ਸਕਣ ਕਿ ਉਨ੍ਹਾਂ ਵੱਲੋਂ ਖਰੀਦਿਆ ਗਿਆ ਬੀਜ ਮਨਜ਼ੂਰਸ਼ੁਦਾ ਹੈ ਜਾਂ ਨਹੀਂ। ਇਸ ਐਪ ਨੂੰ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲਾਂਚ ਕੀਤਾ।
Punjab News: ਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਲਈ ਮੋਬਾਈਲ ਐਪ ‘ਬੀਜ’ ਲਾਂਚ ਕੀਤੀ ਤਾਂ ਜੋ ਉਹ ਇਸ ਗੱਲ ਦੀ ਜਾਣਕਾਰੀ ਹਾਸਲ ਕਰ ਸਕਣ ਕਿ ਉਨ੍ਹਾਂ ਵੱਲੋਂ ਖਰੀਦਿਆ ਗਿਆ ਬੀਜ ਮਨਜ਼ੂਰਸ਼ੁਦਾ ਹੈ ਜਾਂ ਨਹੀਂ। ਇਸ ਐਪ ਨੂੰ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲਾਂਚ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਕਪਾਹ ਉਤਪਾਦਕਾਂ ਨੂੰ ਗੈਰ-ਮਨਜ਼ੂਰਸ਼ੁਦਾ ਬੀਜ ਖਰੀਦ ਕੇ ਭਾਰੀ ਨੁਕਸਾਨ ਝੱਲਣਾ ਪਿਆ ਤੇ ਇਸ ਤੋਂ ਬਚਣ ਲਈ ਸਰਕਾਰ ਨੇ ਇਹ ਐਪ ਲਾਂਚ ਕੀਤੀ ਹੈ।
ਪੰਜਾਬ ਸਰਕਾਰ ਵੱਲੋਂ ਬੀਜਾਂ ਦੀ ਖ਼ਰੀਦ ਲਈ ਬਣਾਈ ਗਈ ਹੈ ਐਪ, ਜਿਸ ’ਤੇ ਸਿਰਫ਼ ਸਰਕਾਰ ਵੱਲੋਂ ਮਨਜੂਰਸ਼ੁਦਾ ਡੀਲਰ ਹੀ ਵੇਚ ਸਕਣਗੇ ਬੀਜ।
— AAP Punjab (@AAPPunjab) January 17, 2023
ਪੰਜਾਬ ਦੇ ਕਿਸਾਨਾਂ ਨਾਲ ਹੁਣ ਨਹੀਂ ਹੋਵੇਗੀ ਨਕਲੀ ਬੀਜ ਦੀ ਧੋਖਾਧੜੀ
ਪੂਰੇ ਦੇਸ਼ ’ਚ ਇਹ ਐਪ ਲਾਂਚ ਕਰਨ ਵਾਲਾ ਪਹਿਲਾ ਸੂਬਾ ਬਣਿਆ
— @KuldeepSinghAAP pic.twitter.com/ngfcuIJ2Ah
ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੀਜਾਂ ਦੀ ਖ਼ਰੀਦ ਲਈ ਐਪ ਬਣਾਈ ਗਈ ਹੈ। ਇਸ ’ਤੇ ਸਿਰਫ਼ ਸਰਕਾਰ ਵੱਲੋਂ ਮਨਜੂਰਸ਼ੁਦਾ ਡੀਲਰ ਹੀ ਬੀਜ ਵੇਚ ਸਕਣਗੇ। ਪੰਜਾਬ ਦੇ ਕਿਸਾਨਾਂ ਨਾਲ ਹੁਣ ਨਕਲੀ ਬੀਜ ਦੀ ਧੋਖਾਧੜੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੂਰੇ ਦੇਸ਼ ’ਚ ਇਹ ਐਪ ਲਾਂਚ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।
ਮੈਂ ਵਾਰ-ਵਾਰ ਸਾਰੇ ਅਫਸਰਾਂ ਨੂੰ ਬੇਨਤੀ ਕਰ ਰਿਹਾ ਹਾਂ ਕਿ ਜਨਤਾ ਲਈ ਕੰਮ ਕਰਨਾ ਸ਼ੁਰੂ ਕਰ ਦਿਓ, ਸਰਕਾਰ ਬਦਲ ਗਈ ਹੈ, ਬਾਅਦ ਵਿੱਚ ਕਾਰਵਾਈ ਹੋਵੇਗੀ, ਸਖ਼ਤ ਕਾਰਵਾਈ ਹੋਵੇਗੀ, ਫਿਰ ਨਾ ਕਹਿਣਾ l #Punjab #BhagwantMann #kuldeepsinghdhaliwal pic.twitter.com/1bNLjuQ3ac
— Kuldeep Dhaliwal (@KuldeepSinghAAP) January 3, 2023
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਲਈ ਮੋਬਾਈਲ ਐਪ ‘ਬੀਜ’ ਲਾਂਚ ਕੀਤੀ ਤਾਂ ਜੋ ਉਹ ਇਸ ਗੱਲ ਦੀ ਜਾਣਕਾਰੀ ਹਾਸਲ ਕਰ ਸਕਣ ਕਿ ਉਨ੍ਹਾਂ ਵੱਲੋਂ ਖਰੀਦਿਆ ਗਿਆ ਬੀਜ ਮਨਜ਼ੂਰਸ਼ੁਦਾ ਹੈ ਜਾਂ ਨਹੀਂ। ਇਸ ਐਪ ਨੂੰ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲਾਂਚ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਕਪਾਹ ਉਤਪਾਦਕਾਂ ਨੂੰ ਗੈਰ-ਮਨਜ਼ੂਰਸ਼ੁਦਾ ਬੀਜ ਖਰੀਦ ਕੇ ਭਾਰੀ ਨੁਕਸਾਨ ਝੱਲਣਾ ਪਿਆ ਤੇ ਇਸ ਤੋਂ ਬਚਣ ਲਈ ਸਰਕਾਰ ਨੇ ਇਹ ਐਪ ਲਾਂਚ ਕੀਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement