ਪੜਚੋਲ ਕਰੋ

ਸਰਕਾਰ ਤੇ ਕਿਸਾਨਾਂ ਵਿਚਾਲੇ ਕਰਜ਼ਿਆਂ ਬਾਰੇ ਗੱਲ਼ਬਾਤ ਬੇਸਿੱਟਾ

ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਅਗਲੇ ਦਿਨਾਂ ਵਿੱਚ ਕੈਪਟਨ ਸਰਕਾਰ ਲਈ ਵੱਡੀ ਮੁਸੀਬਤ ਖੜ੍ਹੀ ਕਰ ਸਕਦੀਆਂ ਹਨ। ਪੰਜਾਬ ਸਰਕਾਰ ਨਾਲ ਸਹਿਕਾਰੀ ਬੈਂਕਾਂ ਨਾਲ ਸਬੰਧਤ ਮੁੱਦਿਆਂ ਬਾਰੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਿਆ। ਇਸ ਲਈ ਕਿਸਾਨ ਸੰਘਰਸ਼ ਹੋਰ ਤੇਜ਼ ਕਰਨ ਦੀ ਰਣਨੀਤੀ ਬਣਾ ਰਹੇ ਹਨ। ਕਿਸਾਨਾਂ ਲੀਡਰਾਂ ਨੇ ਕਿਹਾ ਹੈ ਕਿ ਇਨ੍ਹਾਂ ਮੰਗਾਂ ਨੂੰ ਮਨਵਾਉਣ ਲਈ ਸੰਘਰਸ਼ ਜਾਰੀ ਰਹੇਗਾ। ਸਰਕਾਰ ਨਾਲ ਹੋਈ ਮੀਟਿੰਗ ਵਿੱਚ ਕਿਸਾਨ ਆਗੂਆਂ ਤੇ ਸਰਕਾਰ ਦਰਮਿਆਨ ਇਹ ਫੈਸਲਾ ਨਹੀਂ ਹੋ ਸਕਿਆ ਕਿ ਕਰਜ਼ਾ ਦੇਣ ਸਮੇਂ ਕਿਸਾਨਾਂ ਤੋਂ ਲਏ ਜਾਣ ਵਾਲੇ ਖਾਲੀ ਚੈੱਕ ਬੰਦ ਕਰਨੇ ਹਨ ਜਾਂ ਨਹੀਂ। ਸਰਕਾਰ ਵੱਲੋਂ ਅਫ਼ਸਰਾਂ ਦੀ ਟੀਮ ਦੀ ਅਗਵਾਈ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਪੰਜ ਕਿਸਾਨ ਯੂਨੀਅਨਾਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਬੂਟਾ ਸਿੰਘ ਬੁਰਜਗਿੱਲ, ਡਾ. ਦਰਸ਼ਨ ਪਾਲ ਨੇ ਕੀਤੀ। ਇਸ ਤੋਂ ਪਹਿਲਾਂ 17 ਫਰਵਰੀ ਨੂੰ ਹੋਈ ਗੱਲਬਾਤ ਵੀ ਬੇਸਿੱਟਾ ਰਹੀ ਸੀ, ਮੌਜੂਦਾ ਮੀਟਿੰਗ ਵੀ ਕਰੀਬ ਉੱਥੇ ਹੀ ਖੜ੍ਹੀ ਰਹੀ। ਹਾਸਲ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ 5 ਏਕੜ ਤੱਕ ਵਾਲੇ ਕਿਸਾਨਾਂ ਤੇ 10 ਲੱਖ ਤੱਕ ਦੇ ਕਰਜ਼ੇ ਵਾਲੇ ਕਿਸਾਨਾਂ ਉੱਤੇ ਟਰਮ ਲੋਨ ਦੀਆਂ ਕਿਸ਼ਤਾਂ ਭਰਨ ਲਈ ਦਬਾਅ ਨਾ ਪਾਉਣ ਲਈ ਸਹਿਮਤ ਹੋ ਗਈ ਸੀ। ਕਿਸਾਨ ਆਗੂ ਦਸ ਏਕੜ ਤੱਕ ਵਾਲੇ ਸਾਰੇ ਕਿਸਾਨਾਂ ਦੇ ਕਰਜ਼ੇ ਦੀ ਕਿਸ਼ਤ ਨਾ ਭਰਨ ਕਰਕੇ ਪ੍ਰੇਸ਼ਾਨ ਨਾ ਕਰਨ ਦੀ ਮੰਗ ਕਰ ਰਹੇ ਸਨ। ਇੱਕ ਅਨੁਮਾਨ ਅਨੁਸਾਰ ਪੰਜ ਏਕੜ ਤੱਕ ਵਾਲੇ ਕਿਸਾਨਾਂ ਵੱਲ 109 ਕਰੋੜ ਰੁਪਏ ਦੀਆਂ ਕਿਸ਼ਤਾਂ ਖੜ੍ਹੀਆਂ ਹਨ ਤੇ 6600 ਦੇ ਕਰੀਬ ਕਿਸਾਨ ਇਸ ਦਾਇਰੇ ਵਿੱਚ ਆਉਂਦੇ ਹਨ। ਦਸ ਏਕੜ ਵਾਲਿਆਂ ਵੱਲ 17 ਕਰੋੜ ਰੁਪਏ ਦੇ ਕਰੀਬ ਕਿਸ਼ਤਾਂ ਦਾ ਬਕਾਇਆ ਹੈ। ਕਿਸਾਨਾਂ ਦਾ ਇਲਜ਼ਾਮ ਹੈ ਕਿ ਕਰਜ਼ਾ ਦੇਣ ਸਮੇਂ ਬੈਂਕ ਕਿਸਾਨਾਂ ਤੋਂ ਜ਼ਮੀਨ ਵੀ ਗਹਿਣੇ ਕਰ ਲੈਂਦੇ ਹਨ ਤੇ ਉਨ੍ਹਾਂ ਤੋਂ ਖਾਲੀ ਚੈੱਕ ਲੈ ਲਏ ਜਾਂਦੇ ਹਨ। ਜਦੋਂ ਕੋਈ ਕਿਸਾਨ ਕਿਸ਼ਤ ਨਹੀਂ ਭਰ ਸਕਦਾ ਤਾਂ ਚੈੱਕ ਲਗਾ ਕੇ ਉਸ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਜਾਂਦੀ ਹੈ।

ਟਾਪ ਹੈਡਲਾਈਨ

Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

Embed widget