ਪੜਚੋਲ ਕਰੋ

ਕਿਸਾਨਾਂ 'ਤੇ ਇੱਕ ਹੋਰ ਮਾਰ, ਖੇਤੀਬਾੜੀ ਮਹਿਕਮੇ ਨੇ ਕੀਤਾ ਚੌਕਸ

ਨਰਮੇ ਦੀ ਫ਼ਸਲ 'ਤੇ ਹਰੇ ਤੇਲੇ ਤੇ ਚਿੱਟੀ ਮੱਖੀ ਦੇ ਹਮਲੇ ਲਈ ਅਨੇਕਾਂ ਥਾਵਾਂ 'ਤੇ ਸਪਰੇਆਂ ਛਿੜਕਣ ਦੇ ਮਾਮਲੇ ਵੀ ਸਾਹਮਣੇ ਆਏ ਹਨ ਪਰ ਵਿਭਾਗ ਵੱਲੋਂ ਕੀਤੇ ਤਾਜ਼ਾ ਸਰਵੇਖਣ ਦੌਰਾਨ ਇਸ ਹਮਲੇ ਦਾ ਮਾਮਲਾ ਖੇਤਾਂ ਵਿਚ ਕਿਧਰੇ ਵੀ ਖੁੱਲ੍ਹ ਕੇ ਸਾਹਮਣੇ ਨਹੀਂ ਆਇਆ।

ਬਠਿੰਡਾ: ਮਾਲਵਾ ਖਿੱਤੇ 'ਚ ਕਿਸਾਨਾਂ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧ ਗਈਆਂ ਹਨ। ਦਰਅਸਲ ਕਪਾਹ ਪੱਟੀ ਵਿੱਚ ਬੀਟੀ ਕੌਟਨ 'ਤੇ ਹਰਾ ਤੇਲਾ ਤੇ ਚਿੱਟੀ ਮੱਖੀ ਦਾ ਹਮਲਾ ਹੋ ਗਿਆ ਹੈ। ਇਸ ਦੌਰਾਨ ਕੁਝ ਕਿਸਾਨਾਂ ਨੇ ਫ਼ਸਲ ਦੇ ਬਚਾਅ ਲਈ ਸਪਰੇਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।

ਉਧਰ, ਖੇਤੀ ਵਿਭਾਗ ਨੇ ਕਿਸਾਨਾਂ ਨੂੰ ਸਪੇਰਆਂ ਕਰਨ ਤੋਂ ਮਨ੍ਹਾ ਕੀਤਾ ਹੈ। ਖੇਤੀ ਮਾਹਿਰਾਂ ਵੱਲੋਂ ਇਸ ਹਮਲੇ ਨੂੰ ਮਾਮੂਲੀ ਮੰਨਿਆ ਹੈ ਤੇ ਇਸ ਨੂੰ ਈਟੀਐੱਲ ਲੈਵਲ ਤੋਂ ਥੱਲੇ ਕਰਾਰ ਦਿੱਤਾ ਹੈ। ਬੇਸ਼ੱਕ ਕਿਸਾਨਾਂ ਵੱਲੋਂ ਨਰਮੇ ਦੀ ਫ਼ਸਲ 'ਤੇ ਹਰੇ ਤੇਲੇ ਤੇ ਚਿੱਟੀ ਮੱਖੀ ਦੇ ਹਮਲੇ ਲਈ ਅਨੇਕਾਂ ਥਾਵਾਂ 'ਤੇ ਸਪਰੇਆਂ ਛਿੜਕਣ ਦੇ ਮਾਮਲੇ ਵੀ ਸਾਹਮਣੇ ਆਏ ਹਨ ਪਰ ਵਿਭਾਗ ਵੱਲੋਂ ਕੀਤੇ ਤਾਜ਼ਾ ਸਰਵੇਖਣ ਦੌਰਾਨ ਇਸ ਹਮਲੇ ਦਾ ਮਾਮਲਾ ਖੇਤਾਂ ਵਿਚ ਕਿਧਰੇ ਵੀ ਖੁੱਲ੍ਹ ਕੇ ਸਾਹਮਣੇ ਨਹੀਂ ਆਇਆ।

ਕਾਂਗਰਸ 'ਚ ਬਗਾਵਤ ਮਗਰੋਂ ਕੈਪਟਨ ਦਾ ਵੱਡਾ ਐਲਾਨ

ਸ਼ਮਸ਼ੇਰ ਦੂਲੋ ਦਾ ਸੁਨੀਲ ਜਾਖੜ ਨੂੰ ਕਰਾਰਾ ਜਵਾਬ, ਉਠਾਏ ਵੱਡੇ ਸਵਾਲ

ਉਧਰ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦਾਅਵਾ ਕੀਤਾ ਕਿ ਕਈ ਪਿੰਡਾਂ ਚ ਸੈਂਕੜੇ ਏਕੜ ਫ਼ਸਲ ਚਿੱਟੀ ਮੱਖੀ ਨੇ ਤਬਾਹ ਕਰ ਦਿੱਤੀ ਹੈ। ਅਜਿਹੇ 'ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀ ਡਾ. ਜੀਐਸ ਰੋਮਾਣਾ ਦਾ ਕਹਿਣਾ ਹੈ ਕਿ ਇੱਕ-ਦੋ ਦਿਨਾਂ ਵਿੱਚ ਮੀਂਹ ਪੈਣ ਨਾਲ ਨਰਮੇ 'ਤੇ ਹਮਲਾ ਕਰਨ ਵਾਲੇ ਸਭ ਜੀਵ-ਜੰਤੂ ਖ਼ਤਮ ਹੋ ਜਾਣਗੇ।

ਬੇਸ਼ੱਕ ਖੇਤੀਬਾੜੀ ਵਿਭਾਗ ਇਸ ਹਮਲੇ ਨੂੰ ਮਾਮੂਲੀ ਦੱਸ ਰਿਹਾ ਹੈ ਪਰ ਕਿਸਾਨਾਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ ਇੱਕ ਵਾਰ ਫਿਰ ਗੂੜ੍ਹੀਆਂ ਹੋ ਗਈਆਂ ਹਨ।

ਮੌਸਮ ਦੀ ਖਰਾਬੀ ਕਾਰਨ ਮੋਦੀ ਦੇ ਅਯੋਧਿਆ ਪਹੁੰਚਣ ਦੀ ਬਦਲੀ ਰਣਨੀਤੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget