ਪੜਚੋਲ ਕਰੋ

ਚੋਣਾਂ ਦੇ ਰੌਲੇ-ਰੱਪੇ 'ਚ ਗੁਆਚਿਆ ਕਿਸਾਨ, 'ਨੋਟਾ' ਦੇ ਬਟਨ 'ਤੇ ਕੱਢਣਗੇ ਗੁੱਸਾ

ਪੰਜਾਬ ਦਾ ਸਭ ਤੋਂ ਵੱਡਾ ਮੁੱਦਾ ਕਿਸਾਨੀ ਸੰਕਟ ਹੈ ਪਰ ਲੋਕ ਸਭਾ ਚੋਣਾਂ ਵਿੱਚ ਇਸ ਦਾ ਜ਼ਿਕਰ ਕਿਤੇ-ਕਿਤੇ ਹੀ ਹੋ ਰਿਹਾ ਹੈ। ਸੂਬੇ ਦੀ ਪੂਰੀ ਆਰਥਿਕਤਾ ਦਾ ਧੁਰਾ ਖੇਤੀਬਾੜੀ ਹੈ ਪਰ ਇਸ ਵੇਲੇ ਇਹ ਪੇਸ਼ਾ ਘਾਟੇ ਦਾ ਸੌਦਾ ਬਣ ਗਿਆ ਹੈ। ਇਸ ਲਈ ਨਿੱਤ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਖੇਤੀਬਾੜੀ 'ਤੇ ਨਿਰਭਰ ਮਜ਼ਦੂਰਾਂ ਦਾ ਹਾਲ ਉਸ ਤੋਂ ਵੀ ਮਾੜਾ ਹੈ। ਇਸ ਦੇ ਬਾਵਜੂਦ ਸਿਆਸੀ ਪਾਰਟੀਆਂ ਇਸ ਮੁੱਦੇ ਨੂੰ ਬਹੁਤੀ ਤਵੱਜੋ ਨਹੀਂ ਦੇ ਰਹੀਆਂ।

ਚੰਡੀਗੜ੍ਹ: ਪੰਜਾਬ ਦਾ ਸਭ ਤੋਂ ਵੱਡਾ ਮੁੱਦਾ ਕਿਸਾਨੀ ਸੰਕਟ ਹੈ ਪਰ ਲੋਕ ਸਭਾ ਚੋਣਾਂ ਵਿੱਚ ਇਸ ਦਾ ਜ਼ਿਕਰ ਕਿਤੇ-ਕਿਤੇ ਹੀ ਹੋ ਰਿਹਾ ਹੈ। ਸੂਬੇ ਦੀ ਪੂਰੀ ਆਰਥਿਕਤਾ ਦਾ ਧੁਰਾ ਖੇਤੀਬਾੜੀ ਹੈ ਪਰ ਇਸ ਵੇਲੇ ਇਹ ਪੇਸ਼ਾ ਘਾਟੇ ਦਾ ਸੌਦਾ ਬਣ ਗਿਆ ਹੈ। ਇਸ ਲਈ ਨਿੱਤ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਖੇਤੀਬਾੜੀ 'ਤੇ ਨਿਰਭਰ ਮਜ਼ਦੂਰਾਂ ਦਾ ਹਾਲ ਉਸ ਤੋਂ ਵੀ ਮਾੜਾ ਹੈ। ਇਸ ਦੇ ਬਾਵਜੂਦ ਸਿਆਸੀ ਪਾਰਟੀਆਂ ਇਸ ਮੁੱਦੇ ਨੂੰ ਬਹੁਤੀ ਤਵੱਜੋ ਨਹੀਂ ਦੇ ਰਹੀਆਂ। ਸਿਆਸੀ ਲੀਡਰਾਂ ਦੀ ਉਦਾਸੀਨਤਾ ਨੂੰ ਵੇਖਦਿਆਂ ਕਿਸਾਨ ਜਥੇਬੰਦੀਆਂ ਅੱਗੇ ਆਈਆਂ ਹਨ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕਰਜ਼ੇ ਹੇਠ ਫਸੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰ ਤੇ ਸੂਬੇ ’ਤੇ ਰਾਜ ਕਰ ਰਹੀਆਂ ਪਾਰਟੀਆਂ ਦੇ ਵੋਟ ਬੈਂਕ ਨਾ ਬਣਨ ਸਗੋਂ ਇਕਜੁੱਟ ਹੋ ਕੇ ਆਪਣੇ ਅਧਿਕਾਰ ਲੈਣ ਲਈ ਵੋਟ ਦਾ ਇਸਤੇਮਾਲ ਕਰਨ। ਕਿਸਾਨਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲੇ ਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੇ ਹਲਕੇ ਬਠਿੰਡਾ ਵਿੱਚ ਰੋਸ ਮੁਜ਼ਾਹਰੇ ਵੀ ਕੀਤੇ ਹਨ।

ਚੋਣਾਂ ਦੇ ਰੌਲੇ-ਰੱਪੇ 'ਚ ਗੁਆਚਿਆ ਕਿਸਾਨ, 'ਨੋਟਾ' ਦੇ ਬਟਨ 'ਤੇ ਕੱਢਣਗੇ ਗੁੱਸਾ

ਇਸ ਬਾਰੇ ਉੱਘੇ ਅਰਥ ਸ਼ਾਸਤਰੀ ਡਾ. ਸਰਦਾਰਾ ਸਿੰਘ ਜੌਹਲ ਦਾ ਕਹਿਣਾ ਹੈ ਕਿ ਇਸ ਮੌਕੇ ਛੋਟੀ ਕਿਸਾਨੀ ਨੂੰ ਬਚਾਉਣ ਦੀ ਲੋੜ ਹੈ। ਜਿਹੜੀਆਂ ਨੀਤੀਆਂ ਕੇਂਦਰ ਤੇ ਸੂਬਾ ਸਰਕਾਰਾਂ ਬਣਾ ਰਹੀਆਂ ਹਨ, ਉਸ ਨਾਲ ਕਿਸੇ ਵੀ ਹਾਲ ਵਿੱਚ ਛੋਟੀ ਕਿਸਾਨੀ ਨੂੰ ਨਹੀਂ ਬਚਾਇਆ ਜਾ ਸਕਦਾ। ਜੌਹਲ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਰਾਜਨੀਤੀ ਕਰਦੀਆਂ ਹਨ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੀ ਚੌਧਰ ਛੱਡ ਕੇ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਤੇ ਲੋਕ ਸਭਾ ਚੋਣਾਂ ’ਚ ਬੱਝਵੇਂ ਤੌਰ ’ਤੇ ਨੋਟਾ ਦਾ ਬਟਨ ਦਬਾਉਣ। ਜੌਹਲ ਨੇ ਕਿਹਾ ਕਿ ਉਨ੍ਹਾਂ ਨੇ 12 ਹਜ਼ਾਰ ਲੋਕਾਂ ਦੇ ਦਸਤਖ਼ਤ ਤੇ ਟੈਲੀਫੋਨ ਨੰਬਰਾਂ ਸਣੇ ਚੋਣ ਕਮਿਸ਼ਨ, ਸੁਪਰੀਮ ਕੋਰਟ, ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਮੁੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਲਿਖਤੀ ਤੌਰ ’ਤੇ ਅਪੀਲ ਕੀਤੀ ਸੀ ਕਿ ਜਿਸ ਹਲਕੇ ਵਿੱਚ ਨੋਟਾ ਦੀ ਗਿਣਤੀ ਉਮੀਦਵਾਰਾਂ ਦੀਆਂ ਵੋਟਾਂ ਨਾਲੋਂ ਵਧ ਜਾਵੇ ਤਾਂ ਉੱਥੇ ਚੋਣ ਰੱਦ ਕੀਤੀ ਜਾਵੇ ਤੇ ਚੋਣ ਲੜ ਰਹੇ ਉਮੀਦਵਾਰਾਂ ’ਤੇ ਛੇ ਸਾਲਾਂ ਲਈ ਪਾਬੰਦੀ ਲਾਈ ਜਾਵੇ।

ਟਾਪ ਹੈਡਲਾਈਨ

Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget