ਪੜਚੋਲ ਕਰੋ

ਕਿਸਾਨਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਕੁਇੰਟਲ ਬੋਨਸ !

ਥੋੜ੍ਹੀ ਦੇਰੀ ਨਾਲ ਕਣਕ ਵੇਚਣ ਵਾਲੇ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਮਿਲ ਸਕਦਾ ਹੈ। ਕੋਰੋਨਾ ਸੰਕਟ ਕਰਕੇ ਪੰਜਾਬ ਸਰਕਾਰ ਨੇ ਘਰਾਂ ’ਚ ਕਣਕ ਸਾਂਭਣ ਵਾਲੇ ਕਿਸਾਨਾਂ ਨੂੰ ਬੋਨਸ ਦੇਣ ਦੀ ਤਜਵੀਜ਼ ਬਣਾਈ ਹੈ। ਇਹ ਤਜਵੀਜ਼ ਕੇਂਦਰ ਸਰਕਾਰ ਕੋਲ ਭੇਜੀ ਹੈ। ਮੋਦੀ ਸਰਕਾਰ ਕੋਲੋਂ ਹਰੀ ਝੰਡੀ ਦੇ ਦੇਣ ਮਗਰੋਂ ਪੰਜਾਬ ਸਰਕਾਰ ਇਸ ਦਾ ਐਲਾਨ ਕਰ ਦੇਵੇਗੀ। ਇਸ ਤਜਵੀਜ਼ ਮੁਤਾਬਕ ਉਨ੍ਹਾਂ ਕਿਸਾਨਾਂ ਨੂੰ ਕਣਕ ’ਤੇ ਪ੍ਰਤੀ ਕੁਇੰਟਲ ਪਿੱਛੇ 100 ਤੋਂ 200 ਰੁਪਏ ਤੱਕ ਬੋਨਸ ਮਿਲੇਗਾ, ਜੋ ਕਣਕ ਨੂੰ ਕੁਝ ਸਮੇਂ ਵਾਸਤੇ ਆਪੋ ਆਪਣੇ ਘਰਾਂ ਵਿੱਚ ਰੱਖਣਗੇ। ਕਣਕ ਦਾ ਸਰਕਾਰੀ ਭਾਅ ਐਤਕੀਂ 1925 ਰੁਪਏ ਪ੍ਰਤੀ ਕੁਇੰਟਲ ਹੈ।

ਚੰਡੀਗੜ੍ਹ: ਥੋੜ੍ਹੀ ਦੇਰੀ ਨਾਲ ਕਣਕ ਵੇਚਣ ਵਾਲੇ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਮਿਲ ਸਕਦਾ ਹੈ। ਕੋਰੋਨਾ ਸੰਕਟ ਕਰਕੇ ਪੰਜਾਬ ਸਰਕਾਰ ਨੇ ਘਰਾਂ ’ਚ ਕਣਕ ਸਾਂਭਣ ਵਾਲੇ ਕਿਸਾਨਾਂ ਨੂੰ ਬੋਨਸ ਦੇਣ ਦੀ ਤਜਵੀਜ਼ ਬਣਾਈ ਹੈ। ਇਹ ਤਜਵੀਜ਼ ਕੇਂਦਰ ਸਰਕਾਰ ਕੋਲ ਭੇਜੀ ਹੈ। ਮੋਦੀ ਸਰਕਾਰ ਕੋਲੋਂ ਹਰੀ ਝੰਡੀ ਦੇ ਦੇਣ ਮਗਰੋਂ ਪੰਜਾਬ ਸਰਕਾਰ ਇਸ ਦਾ ਐਲਾਨ ਕਰ ਦੇਵੇਗੀ। ਇਸ ਤਜਵੀਜ਼ ਮੁਤਾਬਕ ਉਨ੍ਹਾਂ ਕਿਸਾਨਾਂ ਨੂੰ ਕਣਕ ’ਤੇ ਪ੍ਰਤੀ ਕੁਇੰਟਲ ਪਿੱਛੇ 100 ਤੋਂ 200 ਰੁਪਏ ਤੱਕ ਬੋਨਸ ਮਿਲੇਗਾ, ਜੋ ਕਣਕ ਨੂੰ ਕੁਝ ਸਮੇਂ ਵਾਸਤੇ ਆਪੋ ਆਪਣੇ ਘਰਾਂ ਵਿੱਚ ਰੱਖਣਗੇ। ਕਣਕ ਦਾ ਸਰਕਾਰੀ ਭਾਅ ਐਤਕੀਂ 1925 ਰੁਪਏ ਪ੍ਰਤੀ ਕੁਇੰਟਲ ਹੈ।

ਕਿਸਾਨਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਕੁਇੰਟਲ ਬੋਨਸ !

ਹਾਸਲ ਜਾਣਕਾਰੀ ਮੁਤਾਬਕ ਜਿਹੜੇ ਕਿਸਾਨ 15 ਤੋਂ 30 ਅਪਰੈਲ ਤੱਕ ਕਣਕ ਮੰਡੀਆਂ ਵਿੱਚ ਲੈ ਕੇ ਆਉਂਦੇ ਹਨ, ਉਨ੍ਹਾਂ ਨੂੰ ਕੋਈ ਬੋਨਸ ਨਹੀਂ ਮਿਲੇਗਾ। ਜਿਹੜੇ ਕਿਸਾਨ ਇੱਕ ਤੋਂ 31 ਮਈ ਵਿਚਾਲੇ ਕਣਕ ਮੰਡੀਆਂ ਵਿੱਚ ਲੈ ਕੇ ਆਉਂਦੇ ਹਨ, ਉਨ੍ਹਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਬੋਨਸ ਮਿਲੇਗਾ। ਜਿਹੜੇ ਕਿਸਾਨ 1 ਜੂਨ ਤੋਂ ਬਾਅਦ ਕਣਕ ਮੰਡੀਆਂ ਵਿੱਚ ਲੈ ਕੇ ਆਉਂਦੇ ਹਨ, ਉਨ੍ਹਾਂ ਨੂੰ 200 ਰੁਪਏ ਬੋਨਸ ਮਿਲ ਸਕਦਾ ਹੈ। ਸਰਕਾਰੀ ਸੂਤਰਂ ਮੁਤਾਬਕ ਖੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਨੇ ਕੇਂਦਰੀ ਖੁਰਾਕ ਮੰਤਰਾਲੇ ਨੂੰ ਹਾਲ ਹੀ ਵਿੱਚ ਪੱਤਰ ਭੇਜਿਆ ਹੈ। ਇਸ ਵਿੱਚ ਕਿਸਾਨਾਂ ਨੂੰ ਘਰਾਂ ਵਿੱਚ ਕਣਕ ਭੰਡਾਰ ਕਰਨ ’ਤੇ ਬੋਨਸ ਦਿੱਤੇ ਜਾਣ ਦੀ ਪ੍ਰਵਾਨਗੀ ਮੰਗੀ ਹੈ। ਹਰਿਆਣਾ ਸਰਕਾਰ ਨੇ ਇਸ ਤੋਂ ਪਹਿਲਾਂ 26 ਮਾਰਚ ਨੂੰ ਕੇਂਦਰ ਨੂੰ ਇਸ ਤਰ੍ਹਾਂ ਦੀ ਹੀ ਤਜਵੀਜ਼ ਭੇਜੀ ਹੈ। ਇਸ ’ਤੇ ਕੇਂਦਰ ਨੇ ਹਾਲੇ ਕੋਈ ਹੁੰਗਾਰਾ ਨਹੀਂ ਭਰਿਆ। ਪੰਜਾਬ ਸਰਕਾਰ ਨੇ ਹਰਿਆਣਾ ਦੀ ਤਰਜ਼ ’ਤੇ ਹੀ ਇੰਨ-ਬਿੰਨ ਪੱਤਰ ਲਿਖਿਆ ਹੈ। ਪੰਜਾਬ ਵਿਚ ਪਹਿਲੀ ਅਪਰੈਲ ਦੀ ਥਾਂ ਐਤਕੀਂ ਕਣਕ ਦੀ ਸਰਕਾਰੀ ਖਰੀਦ 15 ਅਪਰੈਲ ਤੋਂ ਸ਼ੁਰੂ ਹੋ ਰਹੀ ਹੈ। ਵਾਢੀ ਦਾ ਕੰਮ ਟਾਵਾਂ ਟਾਵਾਂ ਸ਼ੁਰੂ ਵੀ ਹੋ ਗਿਆ ਹੈ ਪਰ ਮੰਡੀਆਂ ਵਿੱਚ ਫ਼ਸਲ 15 ਅਪਰੈਲ ਤੋਂ ਹੀ ਆਉਣੀ ਸ਼ੁਰੂ ਹੋਵੇਗੀ। ਪੰਜਾਬ ਸਰਕਾਰ ਨੂੰ ਡਰ ਹੈ ਕਿ 15 ਅਪਰੈਲ ਤੋਂ ਮੰਡੀਆਂ ਵਿੱਚ ਇਕਦਮ ਕਿਸਾਨਾਂ ਦੀ ਭੀੜ ਜਮ੍ਹਾਂ ਹੋ ਸਕਦੀ ਹੈ ਜਿਸ ਨਾਲ ਕਰੋਨਾ ਦਾ ਪਸਾਰ ਹੋ ਸਕਦਾ ਹੈ। ਇਸ ਨੂੰ ਟਾਲਣ ਵਜੋਂ ਇਹ ਯੋਜਨਾ ਘੜੀ ਗਈ ਹੈ ਕਿ ਕਿਸਾਨ ਇਕੱਠੇ ਆਉਣ ਦੀ ਥਾਂ ਫ਼ਸਲ ਨੂੰ ਮੰਡੀਆਂ ਵਿੱਚ ਵੱਖ ਵੱਖ ਪੜਾਵਾਂ ਵਿੱਚ ਲੈ ਕੇ ਆਉਣ ਤਾਂ ਜੋ ਕਰੋਨਾ ਦਾ ਖ਼ਤਰਾ ਟਾਲਿਆ ਜਾ ਸਕੇ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget